Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:59:56 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਾਦਲਾਂ ਖਿਲਾਫ ਪਹਿਲੀ ਵਾਰ ਬੋਲੀ ਰਾਜਾ ਵੜਿੰਗ ਦੀ ਪਤਨੀ (ਵੀਡੀਓ)

PUNJAB News Punjabi(ਪੰਜਾਬ)

ਬਾਦਲਾਂ ਖਿਲਾਫ ਪਹਿਲੀ ਵਾਰ ਬੋਲੀ ਰਾਜਾ ਵੜਿੰਗ ਦੀ ਪਤਨੀ (ਵੀਡੀਓ)

  • Edited By Cherry,
  • Updated: 23 Apr, 2019 10:45 AM
Bathinda
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ (ਮਨੀਸ਼) : ਲੋਕ ਸਭਾ ਚੋਣਾਂ ਲਈ ਪੰਜਾਬ ਅੰਦਰ ਮਾਹੋਲ ਪੂਰੀ ਤਰ੍ਹਾਂ ਭੱਖ ਗਿਆ ਹੈ। ਹੋਟ ਸੀਟ ਮੰਨੀ ਜਾਂਦੀ ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਚੋਣ ਕਮਾਨ ਸੰਭਾਲ ਲਈ ਹੈ ਤੇ ਲੋਕ ਸਭਾ ਹਲਕੇ ਦੇ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ। ਚੋਣ ਪ੍ਰਚਾਰ ਦੇ ਪਹਿਲੇ ਦਿਨ ਅੰਮ੍ਰਿਤਾ ਵੜਿੰਗ ਦੇ ਨਿਸ਼ਾਨੇ 'ਤੇ ਬਾਦਲ ਪਰਿਵਾਰ ਦੇ ਨਾਲ-ਨਾਲ ਸੁਖਪਾਲ ਖਹਿਰਾ ਅਤੇ ਆਮ ਆਦਮੀ ਪਾਰਟੀ ਵੀ ਰਹੀ।

ਇਸ ਦੌਰਾਨ ਉਨ੍ਹਾਂ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਬਾਦਲਾਂ ਵੱਲੋਂ ਪਿਛਲੇ 10 ਸਾਲ ਵਿਚ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਗਈ ਹੈ। ਉਨ੍ਹਾਂ ਕਿਹਾ ਬਾਦਲਾਂ ਨੇ ਘਟੀਆ ਰਾਜਨੀਤੀ ਤਹਿਤ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ, ਜਿਸ ਨੂੰ ਸਮੁੱਚਾ ਸਿੱਖ ਪੰਥ ਸਾਰੀ ਉਮਰ ਨਹੀਂ ਭੁਲਾ ਸਕਦਾ। ਇਸ ਦੌਰਾਨ ਉਨ੍ਹਾਂ 'ਆਪ' ਨੂੰ ਪਾਰਟੀ ਨਾ ਮੰਨਦੇ ਹੋਏ ਕਿਹਾ ਕਿ ਉਹ ਪਾਰਟੀ ਤਾਂ ਪਹਿਲਾਂ ਹੀ ਖੇਰੂੰ-ਖੇਰੂੰ ਹੋਈ ਪਈ ਹੈ। ਉਨ੍ਹਾਂ ਸੁਖਪਾਲ ਖਹਿਰਾ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਪਾਰਟੀਆਂ ਬਦਲਣ ਵਾਲਾ ਦੇਸ਼ ਕਿਵੇਂ ਸਵਾਰ ਸਕਦਾ ਹੈ। ਉਥੇ ਹੀ ਸੁਖਪਾਲ ਖਹਿਰਾ ਵੱਲੋਂ ਰਾਜਾ ਵੜਿੰਗ ਦੇ ਬਾਦਲ ਪਿੰਡ ਵਿਚ ਕਿਸੇ ਗਰੀਬ ਦੇ ਘਰ ਰਹਿਣ ਨੂੰ ਸਿਆਸੀ ਡਰਾਮਾ ਦੱਸਣ 'ਤੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਵੀ ਅਜਿਹਾ ਕਰਕੇ ਦੇਖਣ ਕਿ ਕਿਵੇਂ ਲੱਗਦਾ ਹੈ।

  • Talwandi Sabo
  • Amrinder Singh Raja Warring
  • Amrita Waring
  • Badal
  • Sukhpal Khaira
  • AAP
  • ਤਲਵੰਡੀ ਸਾਬੋ
  • ਅਮਰਿੰਦਰ ਸਿੰਘ ਰਾਜਾ ਵੜਿੰਗ
  • ਅੰਮ੍ਰਿਤਾ ਵੜਿੰਗ
  • ਬਾਦਲ
  • ਸੁਖਪਾਲ ਖਹਿਰਾ
  • ਆਪ

ਲੋਕ ਸਭਾ ਚੋਣਾਂ : ਪੰਜਾਬ 'ਚ ਪਹਿਲੇ ਦਿਨ 9 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

NEXT STORY

Stories You May Like

  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • amarinder singh raja warring rahul gandhi resignation
    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
  • madan lal jalalpur  s statement regarding raja warring
    ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
  • raja warring clarified his stance
    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...', ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • raja warring shared his grief with parwinder singh jhota s family
    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ ਸਮਰਥਨ: ਰਾਜਾ ਵੜਿੰਗ
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +