Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    1:30:31 AM

  • glacial lake bursts in bhutan

    ਭੂਟਾਨ 'ਚ ਫਟੀ ਗਲੇਸ਼ੀਅਲ ਝੀਲ: ਪੱਛਮੀ ਬੰਗਾਲ 'ਚ...

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਤਲਵੰਡੀ ਸਾਬੋ ਹਲਕੇ ’ਚ ਹੋਵੇਗੀ ਤ੍ਰਿਕੋਣੀ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਤਲਵੰਡੀ ਸਾਬੋ ਹਲਕੇ ’ਚ ਹੋਵੇਗੀ ਤ੍ਰਿਕੋਣੀ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

  • Updated: 19 Feb, 2022 03:03 PM
Punjab
talwandi sabo constituency there will be a physical clash
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ (ਵੈੱਬ ਡੈਸਕ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ (ਹਲਕਾ ਨੰਬਰ-94) 'ਚ ਜੀਤ ਮੋਹਿੰਦਰ ਸਿੰਘ ਸਿੱਧੂ ਦੀ ਝੰਡੀ ਰਹੀ ਹੈ। 1995 ਤੋਂ ਲੈ ਕੇ 2017 ਤੱਕ ਹੋਈਆਂ 6 ਵਿਧਾਨ ਸਭਾ ਚੋਣਾਂ (ਇਕ ਵਾਰ ਜ਼ਿਮਨੀ ਚੋਣ) ਵਿਚ ਜੀਤ ਮਹਿੰਦਰ ਸਿੰਘ ਇਕ ਵਾਰ ਆਜ਼ਾਦ, ਦੋ ਵਾਰ ਕਾਂਗਰਸ ਅਤੇ ਇਕ ਵਾਰ ਅਕਾਲੀ ਦਲ ਵੱਲੋਂ ਜੇਤੂ ਰਹੇ ਹਨ ਅਤੇ 2022 ਦੀਆਂ ਚੋਣਾਂ ਵਿੱਚ ਮੁੜ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਹਨ। ਉਧਰ 2017 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਨੇ ਚੋਣ ਜਿੱਤ ਕੇ ਅਕਾਲੀ-ਕਾਂਗਰਸੀਆਂ ਦੀ ਜਿੱਤ 'ਤੇ ਬ੍ਰੇਕ ਲਾ ਦਿੱਤੀ ਸੀ ਅਤੇ ਬਲਜਿੰਦਰ ਕੌਰ ਵੀ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਹਨ। ਕੁੱਲ ਮਿਲਾ ਤੇ ਇਸ ਹਲਕੇ ਤੋਂ ਸਿਆਸੀ ਮੁਕਾਬਲਾ ਸਖ਼ਤ ਹੋਣ ਦੀ ਉਮੀਦ ਹੈ। 

1997

1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੇ 36483 ਵੋਟਾਂ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ’ਚ ਉਤਰੇ ਜੀਤ ਮੋਹਿੰਦਰ ਸਿੰਘ ਨੂੰ 33290 ਵੋਟਾਂ ਪ੍ਰਾਪਤ ਕਰਕੇ ਵੀ ਹਾਰ ਗਏ ਸਨ। ਹਰਮਿੰਦਰ ਸਿੰਘ ਨੇ 3193 (3.49%) ਵੋਟਾਂ ਦੇ ਫ਼ਰਕ ਨਾਲ ਇਸ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ।

2002

2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਟਿਕਟ ਨਾ ਮਿਲਣ ਕਰਕੇ ਜੀਤ ਮੋਹਿੰਦਰ ਸਿੰਘ ਸਿੱਧੂ ਨੇ ਆਜ਼ਾਦ ਚੋਣਾਂ ਲੜੀਆਂ ਅਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੂੰ 29879 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ ਕਾਂਗਰਸ ਪਾਰਟੀ ਦੇ ਹਰਮਿੰਦਰ ਸਿੰਘ ਜੱਸੀ ਨੂੰ 29642 ਵੋਟਾਂ ਨਾਲ ਹਾਰ ਮਿਲੀ ਸੀ। ਜੀਤ ਮੋਹਿੰਦਰ ਸਿੱਧੂ ਨੇ ਸਿਰਫ਼ 237 (0.25%) ਵੋਟਾਂ ਦੇ ਥੋੜ੍ਹੇ ਜਿਹੇ ਫਰਕ ਨਾਲ ਜਿੱਤ ਹਾਸਲ ਕਰ ਕੇ ਹਰਮਿੰਦਰ ਸਿੰਘ ਜੱਸੀ ਨੂੰ ਹਰਾ ਦਿੱਤਾ ਸੀ। 

2007

2007 ’ਚ ਤਲਵੰਡੀ ਸਾਬੋ ਹਲਕੇ ਤੋਂ ਜੀਤ ਮੋਹਿੰਦਰ ਸਿੱਧੂ ਨੇ ਕਾਂਗਰਸ ਵੱਲੋਂ ਇਸ ਹਲਕੇ ਤੋਂ ਚੋਣ ਲੜੀ।ਪਿਛਲੀਆਂ ਆਜ਼ਾਦ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਇਸ ਵਾਰ ਵੀ 50012 ਵੋਟਾਂ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਦੀ ਝੋਲੀ ਇਹ ਸੀਟ ਪਾਈ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਜੀਤ ਸਿੰਘ ਸਿੱਧੂ ਨੂੰ ਖੜ੍ਹਾ ਕੀਤਾ ਗਿਆ ਜਿਨ੍ਹਾਂ ਨੂੰ 46222 ਵੋਟਾਂ ਨਾਲ ਹਾਰ ਮਿਲੀ ਸੀ। ਜੀਤ ਮੋਹਿੰਦਰ ਨੇ 3790 (3.46%) ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ। 

2012

2012 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਉਮੀਦਵਾਰ ਜੀਤ ਮੋਹਿੰਦਰ ਸਿੰਘ ਸਿੱਧੂ ਨੇ ਮੁੜ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ 53730 ਵੋਟਾਂ ਮਿਲੀਆਂ ਸਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਜੀਤ ਨੂੰ ਹਰਾਇਆ ਸੀ। ਅਮਰਜੀਤ ਸਿੰਘ ਸਿੱਧੂ ਨੂੰ 45206 ਵੋਟਾਂ ਮਿਲੀਆਂ ਸਨ। ਜੀਤ ਮੋਹਿੰਦਰ ਸਿੰਘ ਨੇ 8524 (7.44%) ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਸੀ। 

2014 
2014 ਵਿੱਚ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਚ ਸ਼ਾਮਲ ਹੋ ਗਏ ਜਿਸ ਕਾਰਨ ਉਨ੍ਹਾਂ ਨੂੰ ਵਿਧਾਇਕੀ ਤੋਂ ਵੀ ਅਸਤੀਫ਼ਾ ਦੇਣਾ ਪਿਆ।ਜ਼ਿਮਨੀ ਚੋਣ ਵਿੱਚ ਅਕਾਲੀ ਦਲ ਵੱਲੋਂ ਚੋਣ ਲੜੀ ਅਤੇ ਮੁੜ ਜਿੱਤ ਹਾਸਲ ਕੀਤੀ।

2017

2017 ’ਚ ਤਲਵੰਡੀ ਸਾਬੋ ਤੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਵਲੋਂ ਪ੍ਰੋ. ਬਲਜਿੰਦਰ ਕੌਰ ਨੇ 54,553 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਉਮੀਦਵਾਰ ਖ਼ੁਸ਼ਬਾਜ਼ ਸਿੰਘ ਜਟਾਨਾ ਨੂੰ 35260 ਵੋਟਾਂ ਹੀ ਮਿਲੀਆਂ ਸਨ ਅਤੇ ਉਹ ਦੂਜੇ ਨੰਬਰ 'ਤੇ ਰਹੇ ਸਨ। ਜੀਤ ਮੋਹਿੰਦਰ ਸਿੰਘ ਸਿੱਧੂ ਨੇ ਇਹ ਚੋਣ ਅਕਾਲੀ ਦਲ ਵੱਲੋਂ ਲੜੀ ਪਰ ਉਨ੍ਹਾਂ ਨੂੰ 34473 ਵੋਟਾਂ ਹੀ ਮਿਲ ਸਕੀਆਂ ਜਿਸ ਕਾਰਨ ਉਹ ਤੀਸਰੇ ਨੰਬਰ ’ਤੇ ਰਹੇ।

 PunjabKesari
2022 ਦੀਆਂ ਚੋਣਾਂ ਵਿੱਚ ਕਾਂਗਰਸ ਵੱਲੋਂ ਖ਼ੁਸ਼ਬਾਜ਼ ਸਿੰਘ ਜਟਾਣਾ, ‘ਆਪ’ ਵਲੋਂ ਬਲਜਿੰਦਰ ਕੌਰ, ਅਕਾਲੀ-ਬਸਪਾ ਵਲੋਂ ਜੀਤ ਮੋਹਿੰਦਰ ਸਿੰਘ ਸਿੱਧੂ, ਸੰਯੁਕਤ ਸਮਾਜ ਮੋਰਚਾ ਵਲੋਂ ਸੁਖਬੀਰ ਸਿੰਘ ਅਤੇ ਭਾਜਪਾ ਵਲੋਂ ਰਵੀਪ੍ਰੀਤ ਸਿੱਧੂ ਚੋਣ ਮੈਦਾਨ ’ਚ ਇਕ ਦੂਜੇ ਨੂੰ ਤਿੱਖੀ ਟੱਕਰ ਦਿੰਦੇ ਦਿਖਾਈ ਦੇਣਗੇ।

ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 155711 ਹੈ, ਜਿਨ੍ਹਾਂ ’ਚ ਪੁਰਸ਼ਾਂ ਦੀ ਗਿਣਤੀ 82982, ਔਰਤਾਂ ਦੀ 72727 ਅਤੇ ਥਰਡ ਜੈਂਡਰ ਦੀ ਗਿਣਤੀ 2 ਹੈ।

  • Vidhan Sabha
  • Talwandi Sabo
  • Jeet Mahinder Singh Sidhu
  • ਵਿਧਾਨ ਸਭਾ
  • ਤਲਵੰਡੀ ਸਾਬੋ
  • ਜੀਤ ਮਹਿੰਦਰ ਸਿੰਘ ਸਿੱਧੂ

ਫਤਿਹਗੜ੍ਹ ਸਾਹਿਬ ’ਚ ਹੋਵੇਗੀ ਸਖ਼ਤ ਟੱਕਰ, ਜਾਣੋ ਇਸ ਸੀਟ ਦਾ ਇਤਿਹਾਸ

NEXT STORY

Stories You May Like

  • 5 mega budget films of prabhas that will make history
    ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ
  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
  • first poster of the film  sila  released  it will be released on february 5
    ਫਿਲਮ ‘ਸਿਲਾ’ ਦਾ ਪਹਿਲਾ ਪੋਸਟਰ ਜਾਰੀ, 5 ਫਰਵਰੀ ਨੂੰ ਹੋਵੇਗੀ ਰਿਲੀਜ਼
  • election commission  assembly elections  2027 assembly elections  5 states
    5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
  • a shower of currency notes awaits these 5 zodiac signs by dhanteras
    ਧਨਤੇਰਸ ਤੱਕ ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • dengue outbreak in gurdaspur  5 members of the same family affected
    ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ ਦੇ 11 ਘਰਾਂ ’ਚੋਂ ਮਿਲਿਆ ਲਾਰਵਾ
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh press conference
      ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ
    • sunil jakhar  governor  letter
      ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
    • manpreet badal daughter marriage
      ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ...
    • punjab bjp appointments
      ਪੰਜਾਬ ਸਣੇ 5 ਸੂਬਿਆਂ 'ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ...
    • sukhbir singh badal in barnala
      'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ...
    • akali dal waris punjab has expelled five leaders from the party
      Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ...
    • action on mining
      ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਐਕਸ਼ਨ! 20 ਦਿਨਾਂ ਦੌਰਾਨ 5 FIR ਤੇ 70 ਚਾਲਾਨ
    • parvinder jhota case
      ਪਰਵਿੰਦਰ ਝੋਟਾ ਦੇ ਪਰਿਵਾਰ ਤੇ ਕਮੇਟੀ ਵੱਲੋਂ ਸਰਕਾਰ ਨਾਲ ਗੱਲਬਾਤ ਤੋਂ ਕੋਰੀ ਨਾਂਹ
    • accused who intercepted a vehicle and opened indiscriminate fire arrested
      ਖੇਮਕਰਨ: ਗੱਡੀ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, SSP...
    • internal strife persists within the congress
      ਕਾਂਗਰਸ 'ਚ ਅੰਦਰੂਨੀ ਕਲੇਸ਼ ਬਰਕਰਾਰ, ਰਾਜਾ ਵੜਿੰਗ ਦੀ ਪ੍ਰੈੱਸ ਕਾਨਫਰੰਸ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +