Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    7:27:58 PM

  • punjab weather rain big forecast till 13th september

    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ...

  • human bones found in ground excavation for a government project

    ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਨੰਗਲੀ (ਜਲਾਲਪੁਰ) 'ਚ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਉਣ ਵਾਲੇ 10 ਹੋਰ ਲੋਕਾਂ ਦੇ ਲਏ ਗਏ ਸੈਂਪਲ

PUNJAB News Punjabi(ਪੰਜਾਬ)

ਨੰਗਲੀ (ਜਲਾਲਪੁਰ) 'ਚ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਉਣ ਵਾਲੇ 10 ਹੋਰ ਲੋਕਾਂ ਦੇ ਲਏ ਗਏ ਸੈਂਪਲ

  • Updated: 29 May, 2020 11:58 AM
Hoshiarpur
tanda  nangli  positive patients  sample  corona virus
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼, ਸ਼ਰਮਾ) : ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) 'ਚ ਕੋਰੋਨਾ ਵਾਇਰਸ ਨਾਲ ਮਰੇ ਲਖਵਿੰਦਰ ਸਿੰਘ ਦੇ ਸੰਪਰਕ 'ਚ ਆਏ 14  ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਸ ਚੇਨ ਨੂੰ ਤੋੜਨ 'ਚ ਲੱਗੀ ਸਿਹਤ ਵਿਭਾਗ ਦੀ ਟੀਮ ਨੇ ਅੱਜ ਫਿਰ ਪਿੰਡ ਦੇ 10 ਵਾਸੀਆਂ ਦੇ ਟੈਸਟ ਲਏ ਹਨ। ਹੌਟ ਸਪਾਟ ਬਣੇ ਇਸ ਪਿੰਡ 'ਚ ਅੱਜ ਕੋਵਿਡ ਜ਼ਿਲ੍ਹਾ ਨੋਡਲ ਅਫਸਰ ਸੈਲੇਸ਼ ਕੁਮਾਰ ਨੇ ਦੌਰਾ ਕਰਕੇ ਹਲਾਤਾਂ ਦੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ : ਬਜ਼ੁਰਗ ਜੋੜੇ ਲਈ ਮਸੀਹਾ ਬਣੀ ਪੰਜਾਬ ਪੁਲਸ, ਦੋ ਮਹੀਨਿਆਂ ਤੋਂ ਕਰ ਰਹੀ ਸੇਵਾ

ਦੱਸਿਆ ਜਾ ਰਿਹਾ ਹੈ ਕਿ ਵਿਭਾਗ ਆਉਣ ਵਾਲੇ ਦਿਨਾਂ 'ਚ ਵੱਡੇ ਪੱਧਰ 'ਤੇ ਪਿੰਡ ਜਲਾਲਪੁਰ ਦੇ ਕੁਝ ਦੁਕਾਨਦਾਰਾਂ ਦੇ ਨਾਲ ਹੋਰਨਾਂ ਇਲਾਕਿਆਂ 'ਚ ਵੀ ਟੈਸਟ ਕਰ ਸਕਦੀ ਹੈ। ਅੱਜ ਐੱਸ.ਐੱਮ.ਓ. ਕੇ.ਆਰ ਬਾਲੀ ਦੀ ਅਗਵਾਈ 'ਚ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ , ਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਆਦਿ ਨੇ ਸੁਰੱਖਿਅਤ ਤਰੀਕੇ ਨਾਲ  ਵਾਇਰਸ ਦੀ ਰੋਕਥਾਮ ਲਈ 10 ਹੋਰ ਪਿੰਡ ਵਾਸੀਆਂ ਦੇ ਟੈਸਟ ਲਏ।

ਇਹ ਵੀ ਪੜ੍ਹੋ : ਆਈ.ਸੀ.ਪੀ. ਅਟਾਰੀ ਬਾਰਡਰ ਰਾਹੀ ਦੋ ਮਹੀਨੇ ਬਾਅਦ ਆਇਆ ਅਫਗਾਨੀ ਟਰੱਕ

ਇਸ ਦੌਰਾਨ ਡਾਕਟਰ ਬਾਲੀ ਨੇ ਦੱਸਿਆ ਕਿ ਬੀਤੇ ਦਿਨ ਪਾਜ਼ੇਟਿਵ ਮਰੀਜ਼ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਉਸਦੇ 4 ਪਰਿਵਾਰਕ ਮੈਂਬਰਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਵੀ ਟੈਸਟ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ  ਅਜੇ ਪਿੰਡ ਵਾਸੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਫਿਲਹਾਲ ਪੁਲਸ ਪ੍ਰਸ਼ਾਸਨ ਵੱਲੋ ਪਿੰਡ ਨੂੰ ਸੀਲ ਕਰਕੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਭੁੱਖੇ-ਪਿਆਸੇ ਪ੍ਰਵਾਸੀ ਮਜ਼ਦੂਰਾਂ ਨੇ ਬੱਚਿਆਂ ਸਮੇਤ ਡੀ. ਸੀ. ਦਫਤਰ ਅੱਗੇ ਲਗਾਇਆ ਧਰਨਾ

  • Tanda
  • Nangli
  • positive patients
  • sample
  • corona virus
  • ਟਾਂਡਾ
  • ਨੰਗਲੀ
  • ਪਾਜ਼ੇਟਿਵ ਮਰੀਜ਼
  • ਸੈਂਪਲ
  • ਕੋਰੋਨਾ ਵਾਇਰਸ

ਜਲੰਧਰ ਵਿਚ ਕੋਰੋਨਾ ਦਾ ਵੱਡਾ ਧਮਾਕਾ, 8 ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ

NEXT STORY

Stories You May Like

  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • special  arrangements for opposition leader
    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ 'ਚ ਵਿਸ਼ੇਸ਼ ਪ੍ਰਬੰਧ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • youth attack case
      ਮਾਨਸਾ ਦੇ ਪਿੰਡ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +