Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    3:47:59 PM

  • newborn baby pregnant woman

    ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ...

  • youtuber jasbir singh s court appearance

    ਯੂ-ਟਿਊਬਰ ਜਸਬੀਰ ਸਿੰਘ ਦੀ ਅਦਾਲਤ 'ਚ ਪੇਸ਼ੀ, ਜਾਂਚ...

  • badshah s controversial statement about dua lipa

    'ਮੈਂ ਉਸ ਨਾਲ ਬੱਚੇ ਪੈਦਾ ਕਰਨਾ ਪਸੰਦ ਕਰਾਂਗਾ’; Dua...

  • central government punjab project

    ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਦੀ ਤਨਿਸ਼ਕਾ ਨੇ ਚਮਕਾਇਆ ਨਾਂ, JEE Main-ਪੇਪਰ 2 'ਚ ਹਾਸਲ ਕੀਤਾ ਵੱਡਾ ਮੁਕਾਮ

PUNJAB News Punjabi(ਪੰਜਾਬ)

ਚੰਡੀਗੜ੍ਹ ਦੀ ਤਨਿਸ਼ਕਾ ਨੇ ਚਮਕਾਇਆ ਨਾਂ, JEE Main-ਪੇਪਰ 2 'ਚ ਹਾਸਲ ਕੀਤਾ ਵੱਡਾ ਮੁਕਾਮ

  • Edited By Shivani Attri,
  • Updated: 23 Feb, 2025 07:45 PM
Chandigarh
tanishka yadav secured all india 3rd rank in jee main paper 2
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਚੰਡੀਗੜ੍ਹ ਦੀ ਧੀ ਤਨਿਸ਼ਕਾ ਯਾਦਵ ਨੇ ਸੰਯੁਕਤ ਪ੍ਰਵੇਸ਼ ਪ੍ਰੀਖਿਆ ਜੇਈਈ (ਮੇਨ)- 2025] ਸੈਸ਼ਨ 1 ਦੇ ਪੇਪਰ 2 (ਬੀ. ਆਰਚ ਅਤੇ ਬੀ. ਪਲੈਨਿੰਗ) ਲਈ ਆਲ ਇੰਡੀਆ ਤੀਸਰਾ ਰੈਂਕ ਪ੍ਰਾਪਤ ਕਰਕੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਕੇਡਰ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕਮਲ ਕਿਸ਼ੋਰ ਯਾਦਵ ਅਤੇ ਗੀਤਾਂਜਲੀ ਸਾਗਰ IRS (ਇਨਕਮ ਟੈਕਸ) ਦੀ ਧੀ ਤਨਿਸ਼ਕਾ ਨੇ ਇਸ ਪ੍ਰੀਮੀਅਰ ਪ੍ਰੀਖਿਆ ਵਿੱਚ ਸ਼ਹਿਰ ਵਿੱਚੋਂ ਟਾਪ ਕੀਤਾ ਹੈ। ਤਨਿਸ਼ਕਾ ਯਾਦਵ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ

ਤਨਿਸ਼ਕਾ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਨੂੰ ਦਿੰਦੀ ਹੈ ਅਤੇ ਆਪਣੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਦੀ ਹੈ।  ਜ਼ਿਕਰਯੋਗ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਪੇਪਰ 2 (ਬੀ. ਆਰਚ ਅਤੇ ਬੀ. ਪਲੈਨਿੰਗ) ਲਈ 289 ਸ਼ਹਿਰਾਂ (ਭਾਰਤ ਤੋਂ ਬਾਹਰ ਦੇ 12 ਸ਼ਹਿਰਾਂ ਸਮੇਤ) ਦੇ 391 ਕੇਂਦਰਾਂ ਵਿੱਚ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਮੁੱਖ)-2025 ਸੈਸ਼ਨ 1 (ਜਨਵਰੀ 2025) ਦਾ ਆਯੋਜਨ ਕੀਤਾ ਸੀ।

ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Tanishka Yadav
  • JEE Main Paper 2
  • All India 3rd rank
  • ਤਨਿਸ਼ਕਾ ਯਾਦਵ
  • ਆਲ ਇੰਡੀਆ
  • ਤੀਸਰਾ ਰੈਂਕ
  • ਜੇਈਈ ਮੇਨ ਪੇਪਰ 2

ਪੰਜਾਬ 'ਚ ਭਿਆਨਕ ਹਾਦਸਾ! ਟੱਕਰ ਮਗਰੋਂ ਚੁੱਕੀ ਗਈ Nexon ਕਾਰ, ਮਾਸੂਮ ਸਣੇ ਸਾਰਾ ਟੱਬਰ ਹੋਇਆ ਖ਼ਤਮ (ਵੀਡੀਓ)

NEXT STORY

Stories You May Like

  • jee advanced 2025 result released
    JEE Advanced 2025 ਦਾ ਨਤੀਜਾ ਜਾਰੀ, ਦਿੱਲੀ ਦੇ ਰਜਿਤ ਗੁਪਤਾ ਬਣੇ ਟਾਪਰ ; ਇਸ ਲਿੰਕ ਤੋਂ ਕਰੋ ਚੈੱਕ
  • police arrest 2 accused on gambling charges
    ਜੂਆ ਖਿਡਾਉਣ ਦੇ ਦੋਸ਼ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 3 ਫਰਾਰ
  • trai issues consultation for spectrum allocation in 6 ghz e and v bands
    ਟਰਾਈ ਨੇ 6 ਗੀਗਾਹਰਟਜ਼, ਈ ਅਤੇ ਵੀ ਬੈਂਡ ’ਚ ਸਪੈਕਟ੍ਰਮ ਦੀ ਵੰਡ ਲਈ ਜਾਰੀ ਕੀਤਾ ਸਲਾਹ-ਮਸ਼ਵਰਾ
  • 2 arrested in beaten case
    ASI ਦੀ ਕੁੱਟਮਾਰ ਕਰਨ ਵਾਲੇ 2 ਵੈਂਡਰ ਗ੍ਰਿਫ਼ਤਾਰ
  • 2 people arrested while stealing from mansion
    ਹਵੇਲੀ ’ਚ ਚੋਰੀ ਕਰਦੇ ਹੋਏ 2 ਵਿਅਕਤੀ ਕਾਬੂ, ਭੀੜ ਨੇ ਕੁੱਟਮਾਰ ਕਰਕੇ ਕੀਤਾ ਪੁਲਸ ਹਵਾਲੇ
  • 2 youths on motorcycle die after falling on road
    ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਸੜਕ ’ਤੇ ਡਿੱਗਣ ਕਾਰਨ ਮੌਤ
  • gst collection crosses rs 2 lakh crore
    ਮਈ 'ਚ GST ਸੰਗ੍ਰਹਿ 2 ਲੱਖ ਕਰੋੜ ਰੁਪਏ ਦੇ ਪਾਰ
  • the film   saunkan saunkanay 2    released worldwide today
    ਦੁਨੀਆ ਭਰ ’ਚ ਅੱਜ ਰਿਲੀਜ਼ ਹੋਈ ਫਿਲਮ ‘ਸੌਂਕਣ ਸੌਂਕਣੇ 2’
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
Trending
Ek Nazar
boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

musk threat nasa with only one option

Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ

red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • get tourist visa for favorite country
      GTB ਵੱਲੋਂ ਸਿਰਫ਼ 9999 ਰੁਪਏ 'ਚ ਪਾਓ ਆਪਣੇ ਪਸੰਦੀਦਾ ਦੇਸ਼ ਦਾ Tourist visa
    • akali dal  land acquisition  helpline number
      ਅਕਾਲੀ ਦਲ ਵੱਲੋਂ ਜ਼ਮੀਨ ਐਕਵਾਇਰ ਦੇ ਇਤਰਾਜ਼ ਫਾਰਮ ਭਰਨ ਸਬੰਧੀ ਹੈਲਪਲਾਈਨ ਨੰਬਰ...
    • vehicle punjab challan
      ਪੰਜਾਬ "ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ...
    • theft case
      ਸਰਕਾਰੀ ਕੁਆਰਟਰਾਂ ਤੋਂ 45 ਸੋਲਰ ਪੈਨਲ ਤੇ 18 ਇਨਵਰਟਰ ਚੋਰੀ
    • new to be implemented in punjab from july
      ਪੰਜਾਬ 'ਚ ਜੁਲਾਈ ਤੋਂ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ! ਸਰਕਾਰ ਨੇ ਟ੍ਰਾਇਲ ਕੀਤਾ...
    • 3 smugglers arrested along with 6 foreign weapons
      ਪੰਜਾਬ ਪੁਲਸ ਦੀ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ,...
    • jaitewali plant found closed during raid by mayor and senior deputy mayor
      ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
    • liquor and meat shops to remain closed in jalandhar on 10th and 11th june
      ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
    • boy dead on road accident
      ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ
    • fir case
      ਨਵਜੰਮਿਆ ਬੱਚਾ ਵੇਚਣ ’ਤੇ ਮਾਂ-ਪਿਓ ਅਤੇ ਖਰੀਦਣ ਵਾਲੇ ਜੋੜੇ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +