Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    12:46:21 PM

  • punjab daughter kills father for love

    ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ...

  • american experts warning

    ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ!...

  • punjab police itms

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ...

  • kiran majumdar shaw announces successor

    ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਸਕੂਲ ਵੈਨ ਤੇ ਛੋਟੇ ਹਾਥੀ ਵਿਚਾਲੇ ਹੋਈ ਜ਼ਬਰਦਸਤ ਟੱਕਰ, 8 ਜ਼ਖਮੀ

PUNJAB News Punjabi(ਪੰਜਾਬ)

ਸਕੂਲ ਵੈਨ ਤੇ ਛੋਟੇ ਹਾਥੀ ਵਿਚਾਲੇ ਹੋਈ ਜ਼ਬਰਦਸਤ ਟੱਕਰ, 8 ਜ਼ਖਮੀ

  • Updated: 12 Sep, 2019 03:50 PM
Barnala
tapa mandi  chota hathi collision  8 injured
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ(ਸ਼ਾਮ,ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਦੁਪਹਿਰ 1 ਵਜੇ ਦੇ ਕਰੀਬ ਸਕੂਲ ਵੈਨ ਅਤੇ ਛੋਟੇ ਹਾਥੀ ਵਿਚਕਾਰ ਹੋਈ ਟੱਕਰ 'ਚ 4 ਸਕੂਲੀ ਬੱਚਿਆਂ,1 ਔਰਤ ਸਣੇ 8 ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਛੋਟਾ ਹਾਥੀ ਵਿਚ ਸਵਾਰ ਹੋ ਕੇ ਅਮਨਦੀਪ ਬਾਂਸਲ ਵਾਸੀ ਬਰਨਾਲਾ ਅਪਣੇ ਸਾਥੀ ਹਰਸੀ ਨਾਲ ਰਾਮਪੁਰਾ ਜਾ ਰਿਹਾ ਸੀ ਕਿ ਅਚਾਨਕ ਹੀ ਛੋਟੇ ਹਾਥੀ ਦਾ ਸੰਤੁਲਨ ਵਿਗੜ ਗਿਆ ਅਤੇ ਡਿਵਾਇਡਰ ਨਾਲ ਟਕਰਾਉਂਦੇ ਹੋਏ ਉਸ ਦੀ ਟੱਕਰ ਪਿੱਛੋਂ ਆ ਰਹੀ ਸਕੂਲ ਵੈਨ ਨਾਲ ਹੋ ਗਈ ਅਤੇ ਵੈਨ ਪਲਟ ਗਈ। ਵੈਨ 'ਚ ਸਵਾਰ 15 ਬੱਚਿਆਂ ਚੋਂ 4 ਬੱਚੇ ਜ਼ਖਮੀ ਹੋ ਗਏ। ਜਦੋਂ ਇਸ ਘਟਨਾ ਬਾਰੇ ਸ਼ਹਿਰ 'ਚ ਪਤਾ ਲੱਗਾ ਤਾਂ ਬੱਚਿਆਂ ਦੇ ਮਾਪੇ ਘਟਨਾ ਥਾਂ 'ਤੇ ਪੁੱਜਣੇ ਸ਼ੁਰੂ ਹੋ ਗਏ। ਇਸ ਘਟਨਾ 'ਚ ਬੱਚਿਆਂ ਤੋਂ ਇਲਾਵਾ ਵੈਨ ਡਰਾਇਵਰ ਹਰਭਜਨ ਸਿੰਘ, ਵੈਨ 'ਚ ਬੱਚਿਆਂ ਦੀ ਦੇਖਭਾਲ ਕਰਨ ਲਈ ਰੱਖੀ ਸੇਵਾਦਾਰ ਮੂਰਤੀ ਦੇਵੀ ਵਾਸੀ ਤਪਾ ਅਤੇ ਛੋਟੇ ਹਾਥੀ 'ਚ ਸਵਾਰ ਲੋਕ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਤਪਾ 'ਚ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੁੱਖੀ ਜਸਵਿੰਦਰ ਸਿੰਘ ਢੀਂਡਸਾ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਦੋਵਾਂ ਵ੍ਹੀਕਲਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Tapa Mandi
  • Chota hathi
  • collision
  • 8 injured
  • ਤਪਾ ਮੰਡੀ
  • ਸਕੂਲ ਵੈਨ
  • ਛੋਟੇ ਹਾਥੀ
  • ਟੱਕਰ
  • 8 ਜ਼ਖਮੀ

'13 ਅਕਤੂਬਰ ਨੂੰ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ'

NEXT STORY

Stories You May Like

  • 6 people injured in van car collision
    ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
  • bike truck collision
    ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • bus  truck  collision  four people
    ਬੱਸ-ਟਰੱਕ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ, 20 ਜ਼ਖਮੀ
  • tire burst  van accident
    ਮਹਾਰਾਸ਼ਟਰ : ਟਾਇਰ ਫਟਣ ਕਾਰਨ ਟ੍ਰੇਲਰ ਨਾਲ ਟਕਰਾਈ ਵੈਨ, ਪੰਜ ਲੋਕਾਂ ਦੀ ਮੌਤ, ਚਾਰ ਜ਼ਖਮੀ
  • a violent collision between a car and a bus
    ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ; ਵਿਆਹ ਤੋਂ ਪਰਤ ਰਹੇ 2 ਲੋਕਾਂ ਦੀ ਮੌਤ, 5 ਗੰਭੀਰ ਜ਼ਖਮੀ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • student school bus truck collision
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਟੱਕਰ, 1 ਵਿਦਿਆਰਥੀ ਦੀ ਮੌਤ, ਮਚੀ ਹਫ਼ੜਾ-ਦਫ਼ੜੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • large scale transfers in punjab
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
    • drug smuggler arrested with 6 kg 134 grams of heroin
      ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
    • fraud case
      ਫਿਰੋਜ਼ਪੁਰ ’ਚ 85 ਲੱਖ ਦੀ ਧੋਖਾਧੜੀ, 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
    • prostitution business running in slums exposed
      ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
    • new orders issued to schools ahead of summer vacations
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੱਕ...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • big news about jalandhar and amritsar blasts
      ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • jalandhar amritsar explosion cctv
      ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +