ਧਰਮਕੋਟ (ਅਕਾਲੀਆਂ ਵਾਲਾ)- ਨੇੜਲੇ ਪਿੰਡ ਕਿਸ਼ਨਪੁਰਾ ਕਲਾਂ ’ਚ ਇਕ ਡੇਢ ਸਾਲਾ ਬੱਚੀ ਦੀ ਪਾਣੀ ਵਾਲੀ ਬਾਲਟੀ ਵਿਚ ਡੁੱਬ ਕੇ ਮੌਤ ਹੋ ਗਈ। ਬੱਚੀ ਤਕਦੀਰ ਕੌਰ ਦੇ ਪਿਤਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਪਾਣੀ ਦੀ ਬਾਲਟੀ ਭਰ ਕੇ ਬੱਚੀ ਨੂੰ ਨਹਾਉਣ ਲੱਗਾ ਸੀ। ਜਦੋਂ ਉਹ ਅੰਦਰੋਂ ਕੱਪੜੇ ਲੈ ਕੇ ਵਾਪਸ ਆਇਆ ਤਾਂ ਬੱਚੀ ਬਾਲਟੀ ’ਚ ਮੂਧੀ ਪਈ ਹੋਈ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੌਂਕਰਾਂ ਨੇ ਪਨਾਮਾ 'ਚ ਰੱਜ ਕੇ ਕੁੱਟਿਆ ਪੰਜਾਬੀ, ਡਿਪੋਰਟ ਹੋਣ ਦੀ ਸੁਣਾਈ ਲੂੰ-ਕੰਡੇ ਖੜ੍ਹੇ ਕਰਦੀ ਦਾਸਤਾਨ
NEXT STORY