ਤਰਨਤਾਰਨ (ਨਰਿੰਦਰ) : ਪੰਜਾਬ ਪੁਲਸ ਤੇ ਐੱਸ. ਟੀ. ਐੱਫ ਵਲੋਂ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਪੰਜਾਬ ਪੁਲਸ ਤੇ ਐੱਸ. ਟੀ. ਐੱਫ ਨੇ ਅਲੱਗ-ਅਲੱਗ ਜਗ੍ਹਾ ਤੋਂ 1 ਕਿਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਲਗਭਗ 8 ਕਰੋੜ ਦੱਸੀ ਜਾ ਰਹੀ ਹੈ।
ਅਕਾਲੀ ਦਲ ਅਤੇ 'ਆਪ' ਨੂੰ ਅਲਵਿਦਾ ਕਹਿ ਕੇ ਲੋਕਾਂ ਨੇ ਫੜਿਆ ਕਾਂਗਰਸ ਦਾ ਪੱਲਾ
NEXT STORY