Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:39:49 PM

  • senior punjab ias officer on ed s radar

    ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ!...

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਸਹੁਰਾ ਪਰਿਵਾਰ ਨੇ ਥਾਣੇ 'ਚ ਪੁਲਸ ਦੇ ਸਾਹਮਣੇ ਹੀ ਕੁੱਟੀ ਵਿਆਹੁਤਾ

PUNJAB News Punjabi(ਪੰਜਾਬ)

ਸਹੁਰਾ ਪਰਿਵਾਰ ਨੇ ਥਾਣੇ 'ਚ ਪੁਲਸ ਦੇ ਸਾਹਮਣੇ ਹੀ ਕੁੱਟੀ ਵਿਆਹੁਤਾ

  • Updated: 20 Jun, 2019 12:59 PM
Tarn Taran
tarn taran  married  beaten
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵਿਜੇ ਅਰੋੜਾ) : ਤਰਤਾਰਨ ਵਿਖੇ ਥਾਣਾ ਸਿਟੀ 'ਚ ਪੁਲਸ ਦੀ ਮੌਜੂਦਗੀ 'ਚ ਵਿਆਹੁਤਾ ਦੀ ਸਹੁਰਾ ਪਰਿਵਾਰ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਦੂਜੇ ਪਾਸੇ ਪੁਲਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆਂ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਮਨ ਰਾਣੀ ਪਤਨੀ ਅਵਤਾਰ ਸਿੰਘ ਨੇ ਦੱਸਿਆ ਕਿ 6 ਸਾਲ ਪਹਿਲਾਂ ਉਸ ਦਾ ਵਿਆਹ ਵਿਦੇਸ਼ 'ਚ ਕੰਮ ਕਰਦੇ ਅਵਤਾਰ ਸਿੰਘ ਨਾਲ ਧਾਰਮਿਕ ਰੀਤੀ ਰਿਵਾਜਾਂ ਨਾਲ ਹੋਇਆ ਸੀ ਤੇ ਉਸਦੇ ਦੋ ਬੱਚੇ ਲੜਕਾ ਅਤੇ ਲੜਕੀ ਵੀ ਹਨ। ਪੀੜਤ ਮਹਿਲਾ ਨੇ ਦੋਸ਼ ਲਗਾਇਆ ਕਿ ਇੱਥੇ ਹੀ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੇ ਪਤੀ ਅਵਤਾਰ ਸਿੰਘ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਵੀ ਹਨ। ਜਿਸ ਤੋਂ ਉਹ ਉਸ ਨੂੰ ਰੋਕਦੀ ਸੀ ਤਾਂ ਉਸਦਾ ਪਤੀ ਉਸਦੀ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਸੀ। ਪੀੜਤਾ ਨੇ ਦੱਸਿਆ ਕਿ ਇਸ ਸਬੰਧੀ ਉਸ ਨੇ ਥਾਣਾ ਸਿਟੀ ਤਰਨਤਾਰਨ ਵਿਖੇ ਦਰਖਾਸਤ ਵੀ ਦਿੱਤੀ ਹੋਈ ਹੈ ਪਰ ਉਕਤ ਦੋਸ਼ੀਆਂ ਦੇ ਹਾਕਮ ਧਿਰ ਨਾਲ ਸਬੰਧ ਹੋਣ ਕਾਰਨ ਪੁਲਸ ਵੀ ਕੋਈ ਕਾਰਵਾਈ ਨਹੀਂ ਕਰ ਰਹੀ, ਉਲਟਾ ਉਸ ਨੂੰ ਰਾਜੀਨਾਮਾ ਕਰਨ ਲਈ ਦਬਾਅ ਬਣਾ ਰਹੀ ਹੈ।ਉਸ ਨੇ ਦੱਸਿਆ ਕਿ ਬੀਤੇ ਦਿਨ ਥਾਣਾ ਸਿਟੀ ਤਰਨਤਾਰਨ ਵਿਖੇ ਉਸ ਨੂੰ ਰਾਜ਼ੀਨਾਮਾ ਕਰਨ ਲਈ ਬੁਲਾਇਆ ਸੀ ਜਿੱਥੇ ਕਿ ਤਫਤੀਸ਼ੀ ਅਫਸਰ ਦੀ ਮਿਲੀ ਭੁਗਤ ਹੋਣ ਕਾਰਨ ਉਸਦੇ ਸਹੁਰਾ ਪਰਿਵਾਰ ਵਲੋਂ ਥਾਣੇ 'ਚ ਹੀ ਉਸ ਦੀ ਬਹੁਤ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।

ਪੀੜਤਾ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਅਤੇ ਸਬੰਧਤ ਪੁਲਸ ਅਧਿਕਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ ਦਿਵਾਇਆ ਜਾਵੇ। ਉਸ ਨੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਐੱਸ.ਐੱਸ.ਪੀ. ਤਰਨਤਾਰਨ ਦੇ ਦਫਤਰ ਦੇ ਬਾਹਰ ਆਤਮ-ਹੱਤਿਆ ਕਰੇਗੀ ਅਤੇ ਉਸ ਦੀ ਮੌਤ ਦਾ ਜ਼ਿੰਮੇਵਾਰ ਉਸ ਦਾ ਸਹੁਰਾ ਪਰਿਵਾਰ ਅਤੇ ਤਰਨਤਾਰਨ ਦਾ ਪੁਲਸ ਪ੍ਰਸ਼ਾਸਨ ਹੋਵੇਗਾ। 

ਇਸ ਸੰਬੰਧੀ ਥਾਣਾ ਸਿਟੀ ਤਰਨਤਾਰਨ ਦੇ ਐੱਸ.ਐੱਚ.ਓ. ਚੰਦਰ ਭੂਸ਼ਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਤੇ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਕੀਤੀ ਜਾਵੇਗੀ।ਤਫਤੀਸ਼ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

  • Tarn Taran
  • Married
  • Beaten
  • ਤਰਨਤਾਰਨ
  • ਵਿਆਹੁਤਾ
  • ਕੁੱਟਮਾਰ

ਕੈਦੀ ਵਲੋਂ ਫਾਹ ਲੈਣ 'ਤੇ ਲੋਕਾਂ ਨੇ ਘੇਰਿਆ ਪੁਲਸ ਥਾਣਾ

NEXT STORY

Stories You May Like

  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • traffic police issued challans to 2 dozen vehicles
    ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ
  • punjab police
    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ ਇਲਾਕਾ
  • police vehicle stolen
    ਲਓ ਜੀ..! ਥਾਣੇ 'ਚੋਂ ਹੀ ਚੋਰੀ ਹੋ ਗਈ ਪੁਲਸ ਦੀ ਗੱਡੀ
  • family of deepak  killed in an encounter  comes forward
    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
  • new regarding the blast at the jalalabad police station
    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ ਅਪਡੇਟ, DIG ਨੇ ਕੀਤਾ ਪੂਰਾ ਖ਼ੁਲਾਸਾ
  • brother  police  home  mansa
    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ ਪਹੁੰਚਿਆ ਥਾਣੇ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tax  property tax  defaulter
      ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • new hope in treatment of gurmoh
      ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30...
    • no job eligibility without a recognized diploma  highcourt
      ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
    • accident in tarntaran
      ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
    • electricity bills advisory electricity department
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ...
    • cbse released sample papers
      10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ,...
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +