ਤਰਨਤਾਰਨ (ਰਮਨ) : ਤਰਨਤਾਰਨ ਪੁਲਸ ਵਲੋਂ ਤਿੰਨ ਹੋਰ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਦੀ ਕੁੱਲ ਕੀਮਤ 2 ਕਰੋੜ 14 ਲੱਖ 5 ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਆਈ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਜ਼ਿਲਾ ਤਰਨਤਾਰਨ 'ਚ ਹੁਣ ਤੱਕ 21 ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ, ਜਿਸ ਦੀ ਕੀਮਤ ਕੁੱਲ 17 ਕਰੋੜ 51 ਲੱਖ 2 ਹਜ਼ਾਰ 900 ਰੁਪਏ ਬਣਦੀ ਹੈ।
ਮਾੜੀ ਮੁਸਤਫਾ 'ਚ ਅੰਨ੍ਹੇਵਾਹ ਫਾਇਰਿੰਗ ਕਰਨ ਵਾਲੇ 3 ਦੋਸ਼ੀ ਕਾਬੂ
NEXT STORY