ਤਰਨਤਾਰਨ (ਰਮਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਤਰਨਤਾਰਨ ਪਹੁੰਚਣ 'ਤੇ ਪੂਰੇ ਸ਼ਹਿਰ 'ਚ ਸੁਰੱਖਿਆ ਦਾ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੇ ਬਾਵਜੂਦ ਜ਼ਿਲ੍ਹੇ 'ਚ ਕੁਝ ਵਿਅਕਤੀਆਂ ਵਲੋਂ ਬਿਜਲੀ ਬੋਰਡ ਦੇ ਜੀ.ਈ. ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਸਰਹਾਲੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ
ਜਾਣਕਾਰੀ ਮੁਤਾਬਕ ਥਾਣਾ ਸਰਹਾਲੀ ਨੇੜੇ ਨੈਸ਼ਨਲ ਹਾਈਵੇ 54 'ਤੇ ਡਿਊਟੀ ਲਈ ਜਾ ਰਹੇ ਮੋਟਰਸਾਈਕਲ ਸਵਾਰ ਕਾਰਪੋਰੇਸ਼ਨ ਦੇ ਜੇ.ਈ. ਸ਼ਿੰਦਾ ਸਿੰਘ ਨੂੰ ਅਣਪਛਾਤੇ ਕਾਰ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਫ਼ਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋਂ : ਨੌਜਵਾਨ ਦੀ ਸ਼ਰਮਨਾਕ ਕਰਤੂਤ: ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ 3 ਮਹੀਨੇ ਮਿਟਾਈ ਆਪਣੀ ਹਵਸ
ਲੁਧਿਆਣਾ : ਸ਼ਰਾਬ ਮਾਫ਼ੀਆ ਖਿਲਾਫ਼ 'ਭਾਜਪਾ' ਨੇ ਖੋਲ੍ਹਿਆ ਮੋਰਚਾ, ਮੰਤਰੀ ਆਸ਼ੂ ਨੇ ਖੁਦ ਪਿਲਾਇਆ ਪਾਣੀ
NEXT STORY