Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    5:49:31 PM

  • uttarakhand chief minister pushkar singh dhami statement

    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ...

  • government holiday in punjab on monday too

    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !

  • punjab police sho

    ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ਼! ਕਮਿਸ਼ਨਰ ਨੇ...

  • haryana cm nayab saini s statement regarding bjp s alliance in punjab

    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਜ਼ਿਮਨੀ ਚੋਣ: EVM 'ਚ ਕੈਦ ਹੋਈ 15 ਉਮੀਦਵਾਰਾਂ ਦੀ ਕਿਸਮਤ, 14 ਨੂੰ ਖੁੱਲ੍ਹੇਗਾ 'ਚੋਣ ਪਿਟਾਰਾ'

PUNJAB News Punjabi(ਪੰਜਾਬ)

ਤਰਨਤਾਰਨ ਜ਼ਿਮਨੀ ਚੋਣ: EVM 'ਚ ਕੈਦ ਹੋਈ 15 ਉਮੀਦਵਾਰਾਂ ਦੀ ਕਿਸਮਤ, 14 ਨੂੰ ਖੁੱਲ੍ਹੇਗਾ 'ਚੋਣ ਪਿਟਾਰਾ'

  • Edited By Shivani Bassan,
  • Updated: 11 Nov, 2025 07:36 PM
Tarn Taran
tarn taran by election
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ 021-ਤਰਨ ਤਾਰਨ 'ਚ ਅੱਜ ਸਵੇਰੇ ਤੋਂ ਸ਼ੁਰੂ ਹੋਈ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਖਤਮ ਹੋ ਗਈ ਹੈ। ਇਸ ਦੌਰਾਨ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਦਰਅਸਲ ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ।15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰ ਰਹੇ ਹਨ। ਜਾਣਕਾਰੀ ਮੁਤਾਬਕ ਤਰਨਤਾਰਨ ਵਿਚ ਕੁੱਲ 60.95 ਫੀਸਦੀ ਵੋਟਿੰਗ ਹੋਈ ਹੈ ਤੇ ਉਮੀਦਵਾਰਾਂ ਦੀ ਕਿਸਮਤ ਹੁਣ ਈਵੀਐੱਮ ਮਸ਼ੀਨ ਵਿਚ ਕੈਦ ਹੋ ਗਈ। ਹੁਣ ਤਰਨਤਾਰਨ ਸੀਟ ਉੱਤੇ ਕੌਣ ਆਪਣਾ ਝੰਡਾ ਬੁਲੰਦ ਕਰਦਾ ਹੈ ਇਹ 14 ਨਵੰਬਰ ਨੂੰ ਪਤਾ ਲੱਗੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਜ਼ਿਮਨੀ ਚੋਣ 'ਚ ਕੁੱਲ 15 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ (ਆਜ਼ਾਰ ਉਮੀਦਵਾਰ )ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਪੁਰਬ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸੱਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Tarn Taran
  • by election
  • voting
  • ਤਰਨ ਤਾਰਨ
  • ਉਪ ਚੋਣ
  • ਵੋਟਿੰਗ

ਮਜੀਠੀਆ ਦੀ ਨਿਆਇਕ ਹਿਰਾਸਤ 26 ਨਵੰਬਰ ਤੱਕ ਵਧੀ

NEXT STORY

Stories You May Like

  • bjp  tarun chugh  west bengal  by election  announcement
    ਭਾਜਪਾ ਨੇ ਪੱਛਮੀ ਬੰਗਾਲ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
  • 10 15 miscreants pelted stones at a gym trainer  s house
    ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ, ਸੀਸੀਟੀਵੀ  'ਚ ਕੈਦ ਹੋਈ ਵਾਰਦਾਤ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • congress candidate pradhan gets a shock from the court
    ਨੰਦੀਗ੍ਰਾਮ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਪ੍ਰਧਾਨ ਨੂੰ ਅਦਾਲਤ ਤੋਂ ਝਟਕਾ, 3 ਅਕਤੂਬਰ ਤੱਕ ਭੇਜਿਆ ਜੇਲ੍ਹ
  • student union  election campaign
    ਦਿੱਲੀ: ਵਿਦਿਆਰਥੀ ਯੂਨੀਅਨ ਚੋਣ ਪ੍ਰਚਾਰ ਦੌਰਾਨ ਝੜਪ, ਹੋਈ ਗੋਲੀਬਾਰੀ, ਦੋ ਜ਼ਖਮੀ
  • we will withdraw our candidate if mamata contests the by election
    ਜੇਕਰ ਮਮਤਾ ਜ਼ਿਮਨੀ ਚੋਣ ਲੜਦੀ ਹੈ, ਤਾਂ ਉਮੀਦਵਾਰ ਵਾਪਸ ਲੈ ਲਵਾਂਗੇ : ਰਿਤਬ੍ਰਤ ਬੈਨਰਜੀ
  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • india in group k at the fifa under 15 world cup
    ਫੀਫਾ ਅੰਡਰ-15 ਵਿਸ਼ਵ ਕੱਪ 'ਚ ਭਾਰਤ ਗਰੁੱਪ 'ਕੇ' 'ਚ
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dilroz kaur case
      ਮਾਸੂਮ ਦਿਲਰੋਜ਼ ਦਾ ਕਤਲ ਕਰਨ ਵਾਲੀ ਮਹਿਲਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ 'ਚ ਬਦਲੀ
    • activa stolen in broad daylight during the sodal mela
      ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
    • drug smuglers arrested
      ਵੱਡੀ ਖ਼ਬਰ: 20 ਕਿੱਲੋ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • major incident in phagwara
      ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • punjab incident mother and daughter
      ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +