Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:13:57 PM

  • australia deportation

    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ...

  • revelation by client sent to dubai  network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਵੱਡੀ ਖ਼ਬਰ : ਤਰਨਤਾਰਨ ’ਚ ਅੱਜ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਖੁੱਲ੍ਹੀਆਂ ਸਾਰੀਆਂ ਦੁਕਾਨਾਂ

PUNJAB News Punjabi(ਪੰਜਾਬ)

ਵੱਡੀ ਖ਼ਬਰ : ਤਰਨਤਾਰਨ ’ਚ ਅੱਜ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਖੁੱਲ੍ਹੀਆਂ ਸਾਰੀਆਂ ਦੁਕਾਨਾਂ

  • Edited By Rajwinder Kaur,
  • Updated: 07 May, 2021 12:52 PM
Tarn Taran
tarn taran corona openings all shops
  • Share
    • Facebook
    • Tumblr
    • Linkedin
    • Twitter
  • Comment

ਤਰਨ ਤਾਰਨ (ਰਮਨ) - ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ ਨਿੰਬਾਲੇ ਵੱਲੋਂ ਅੱਜ ਕੋਰੋਨਾ ਲਾਗ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਰਾਹਤ ਦੇਣ ‘ਤੇ ਲਈ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਸ਼ਾੱਪਕੀਪਰਜ਼ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - ਸ਼ਰਾਬ ਦੇ ਨਸ਼ੇ ’ਚ ਟੱਲੀ ASI ਨੇ ਸੜਕ ’ਤੇ ਲਾਇਆ ‘ਮੇਲਾ’, ਗਾਲ੍ਹਾਂ ਕੱਢਦੇ ਦੀ ਵੀਡੀਓ ਹੋਈ ਵਾਇਰਲ

ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਪਾਬੰਦੀਆਂ ਦੌਰਾਨ ਸ਼ੁੱਕਰਵਾਰ 07 ਮਈ ਨੂੰ ਤਜ਼ਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਣਲਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 01 ਵਜੇ ਖੁੱਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਦੁੱਧ ਨਾਲ ਸਬੰਧਿਤ ਦੁਕਾਨਾਂ ਸਵੇਰੇ 06 ਵਜੇ ਤੋਂ ਬਾਅਦ ਦੁਪਹਿਰ 01 ਤੱਕ ਖੁੱਲ੍ਹ ਸਕਣਗੀਆਂ। ਦਵਾਈਆਂ ਦੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਸ਼ਾਮ 08 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

ਪੜ੍ਹੋ ਇਹ ਵੀ ਖਬਰ - ਨੌਜਵਾਨ ਨੂੰ ਰਿਸ਼ਤਾ ਤੋੜਨ ’ਤੇ ਮਿਲੀ ਮੌਤ ਦੀ ਸਜ਼ਾ, ਕੁੜੀ ਦੇ ਪਰਿਵਾਰ ਵਾਲਿਆਂ ਨੇ ਗੋਲ਼ੀਆਂ ਨਾਲ ਭੁੰਨ੍ਹਿਆ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਸ਼ਹਿਰ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਨਾਮ ਲੈ ਕੇ 01-02 ਦਵਾਈਆਂ ਦੀਆਂ ਦੁਕਾਨਾਂ ਪੂਰੀ ਰਾਤ ਖੁੱਲਣੀਆਂ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ਕਿਸੇ ਨੂੰ ਲੋੜ ਪੈਣ ‘ਤੇ ਦਵਾਈ ਮਿਲ ਸਕੇ। ਹਸਪਤਾਲ ਤੇ ਨਰਸਿੰਗ ਹੋਮ ਆਮ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ ਅਤੇ ਡਾਕਟਰਾਂ ਅਤੇ ਮਰੀਜ਼ਾਂ ਨੂੰ ਆਉਣ-ਜਾਣ ਦੀ ਕੋਈ ਰੋਕ ਨਹੀਂ ਹੋਵੇਗੀ। ਡੀ.ਸੀ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਆਮ ਦੀ ਤਰ੍ਹਾਂ ਚਾਲੂ ਰਹਿਣਗੀਆਂ ਅਤੇ ਉੱਥੇ ਕੰਮ ਕਰਨ ਵਾਲਿਆਂ ਲਈ ਕਰਫ਼ਿਊ ਪਾਸ ਲੈਣਾ ਜ਼ਰੂਰੀ ਹੋਵੇਗਾ। 

ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟਸ ਨੂੰ ਸਿਰਫ਼ ਹੋਰ ਡਲਿਵਰੀ ਕਰਨ ਲਈ ਛੋਟ ਹੋਵੇਗੀ। ਦੁਕਾਨਾਂ ਖੋਲ੍ਹਣ ਅਤੇ ਹੋਰ ਛੋਟਾਂ ਦੇਣ ਸਬੰਧੀ ਜੇਕਰ ਇਹ ਤਜਰਬਾ ਕੋਵਿਡ ਨਿਯਮਾਂ ਅਨੁਸਾਰ ਸਫ਼ਲ ਰਿਹਾ ਤਾਂ ਇਸ ਸਬੰਧੀ ਰਾਜ ਸਰਕਾਰ ਨੂੰ ਲਿਖ ਕੇ ਭੇਜਿਆ ਜਾਵੇਗਾ ਅਤੇ ਰਾਜ ਸਰਕਾਰ ਵੱਲੋਂ ਮਨਜੂਰ ਹੋਣ ‘ਤੇ ਸੋਮਵਾਰ ਤੋਂ ਇਸ ਨੂੰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਰੇਹੜੀ ਵਾਲਿਆਂ ਲਈ ਪਾਸ ਸਿਸਟਮ ਲਾਗੂ ਹੋਵੇਗਾ ਪਰ ਹਰ ਇੱਕ ਰੇਹੜੀ ਵਾਲੇ ਲਈ ਕੋਵਿਡ ਵੈਕਸੀਨ ਲਗਾਉਣੀ ਜ਼ਰੂਰੀ ਹੋਵੇਗੀ। ਹਫ਼ਤਾਵਾਰੀ ਲਾੱਕਡਾਊਨ ਅਤੇ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

  • Tarn Taran
  • Corona
  • Openings
  • All Shops
  • ਤਰਨਤਾਰਨ
  • ਕੋਰੋਨਾ
  • ਖੁੱਲ੍ਹਣੀਆਂ
  • ਸਾਰੀਆਂ ਦੁਕਾਨਾਂ

ਨਾਜਾਇਜ਼ ਸੰਬੰਧਾਂ ਦੇ ਚਲਦਿਆਂ 4 ਬੱਚਿਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • people of ludhiana do not go towards pakhowal road today
    ਲੁਧਿਆਣਾ ਵਾਲਿਓ! ਅੱਜ ਪੱਖੋਵਾਲ ਰੋਡ ਵੱਲ ਜਾਣ ਤੋਂ ਬਚੋ! ਦੁਪਹਿਰ 3 ਵਜੇ ਤੱਕ ਲਈ ਟ੍ਰੈਫਿਕ ਅਲਰਟ ਜਾਰੀ
  • special blo camps will be held on september 6 from 10 am to 4 pm
    6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
  • ganesh utsav  12600 idols visarjan
    ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ ਕੀਤੀਆਂ ਵਿਸਰਜਨ
  • major orders imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • lockdown imposed
    ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ, ਗੁਆਂਢੀ ਮੁਲਕ ਸਰਕਾਰੀ ਖਰਚਿਆਂ 'ਚ ਕਰੇਗਾ ਕਟੌਤੀ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • special voter camps to be held in punjab tomorrow
    ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ ਵੋਟਰਾਂ ਦਾ ਹਰ ਕੰਮ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh  jail
      ਚੰਡੀਗੜ੍ਹ ਮਾਡਲ ਜੇਲ੍ਹ 'ਚ 26.73 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਬੈਰਕਾਂ
    • major action by the ed in the case of suspended dig bhullar
      ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7...
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • panjab university
      ਪੀ.ਯੂ. ਪੀ. ਐੱਚ. ਡੀ. ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮਿਆਦ 21 ਸਤੰਬਰ ਤੱਕ...
    • fire breaks out in power lines  electricity supply to three villages disrupted
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ ...
    •   bharat taxi   launched in chandigarh
      ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • surprise inspection of medical stores conducted in the district
      ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
    • new decision of the education department for mid day meal cooks in punjab
      ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ...
    • the food safety department will now inspect sweet and sour souces
      ਹੁਣ ਖੱਟੀਆਂ-ਮਿੱਠੀਆਂ ਚੱਟਣੀਆਂ ਦੀ ਜਾਂਚ ਕਰੇਗਾ ਫੂਡ ਸੇਫਟੀ ਵਿਭਾਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +