Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:51:20 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਗੁਰਦੁਆਰੇ 'ਚ ਕੁੜੀ ਨਾਲ ਗਲਤ ਕੰਮ ਕਰਨ ਦਾ ਮਾਮਲਾ: ਜਾਂਚ ਕਰਨ ਗਈ ਪੁਲਸ ਪਕੌੜੇ ਖਾਣ 'ਚ ਮਸ਼ਰੂਫ਼

PUNJAB News Punjabi(ਪੰਜਾਬ)

ਗੁਰਦੁਆਰੇ 'ਚ ਕੁੜੀ ਨਾਲ ਗਲਤ ਕੰਮ ਕਰਨ ਦਾ ਮਾਮਲਾ: ਜਾਂਚ ਕਰਨ ਗਈ ਪੁਲਸ ਪਕੌੜੇ ਖਾਣ 'ਚ ਮਸ਼ਰੂਫ਼

  • Updated: 03 Sep, 2020 01:26 PM
Tarn Taran
tarn taran granthi relatives police pakoras video viral
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ) : ਗੁਰਦੁਆਰਾ ਸਾਹਿਬ 'ਚ ਪਾਠ ਸਿੱਖਣ ਜਾਣ ਵਾਲੀ 16 ਸਾਲਾ ਨਾਬਾਲਗ ਕੁੜੀ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਗ੍ਰੰਥੀ ਵਲੋਂ ਅਸ਼ਲੀਲ ਹਰਕਤਾਂ ਕਰਨ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਪ੍ਰਧਾਨ ਅਤੇ ਗ੍ਰੰਥੀ ਖਿਲਾਫ਼ ਬਲਾਤਕਾਰ ਦਾ ਪਰਚਾ ਦਰਜ ਕਰਦੇ ਹੋਏ ਪ੍ਰਧਾਨ ਨੂੰ ਗ੍ਰਿਫ਼ਤਾਰ ਲਿਆ ਸੀ ਜਦਕਿ ਗ੍ਰੰਥੀ ਅੱਜ ਵੀ ਪੁਲਸ ਗ੍ਰਿਫ਼ਤ ਤੋਂ ਦੂਰ ਹੈ। ਇਸ ਕੇਸ ਦੀ ਜਾਂਚ ਕਰਨ ਅਤੇ ਬਿਆਨ ਦਰਜ ਕਰਨ ਖੇਮਕਰਨ ਪੁੱਜੀ ਪੁਲਸ ਦੀ ਵਿਸ਼ੇਸ਼ ਟੀਮ ਮੁਲਜ਼ਮਾਂ ਦੇ ਰਿਸ਼ਤੇਦਾਰਾਂ ਨਾਲ ਸਵੀਟ ਸ਼ਾਪ 'ਚ ਚਾਹ ਪਕੌੜੇ ਖਾਂਦੀ ਨਜ਼ਰ ਆਈ। ਇਸ ਤੋਂ ਨਾਰਾਜ਼ ਪੀੜਤ ਕੁੜੀ ਅਤੇ ਪਰਿਵਾਕ ਮੈਂਬਰਾਂ ਨੇ ਐੱਸ.ਐੱਸ.ਪੀ. ਪਾਸੋਂ ਮਾਮਲੇ 'ਚ ਖੁਦ ਦਖ਼ਲ ਦੇਣ ਦੀ ਗੁਹਾਰ ਲਗਾਉਂਦੇ ਹੋਏ ਪਕੌੜੇ ਖਾ ਰਹੀ ਮਹਿਲਾ ਜਾਂਚ ਅਧਿਕਾਰੀ ਨੂੰ ਜਿੱਥੇ ਸਸਪੈਂਡ ਕਰਨ ਦੀ ਮੰਗ ਕੀਤੀ ਹੈ ਉੱਥੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ ਪਨਾਹ ਦੇਣ ਵਾਲਾ ਜੱਗਾ ਕਾਬੂ, ਸਾਹਮਣੇ ਆਈ ਵੱਡੀ ਗੱਲ
PunjabKesari
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਹਿੰਦੀਪੁਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਅੰਦਰ ਪਾਠ ਸਿੱਖਣ ਲਈ ਜਾਂਦੀ 16 ਸਾਲਾ ਨਾਬਾਲਗ ਕੁੜੀ ਨਾਲ ਗ੍ਰੰਥੀ ਅਤੇ ਪ੍ਰਧਾਨ ਵਲੋਂ ਮਾੜੀ ਨਜ਼ਰ ਨਾਲ ਵੇਖਿਆ ਜਾਣ ਲੱਗਾ ਸੀ। ਇਸ ਦੌਰਾਨ ਇਕ ਦਿਨ ਇਨ੍ਹਾਂ ਦੋਵਾਂ ਨੇ ਕੁੜੀ ਨਾਲ ਗੁਰੂ ਸਾਹਿਬ ਦੇ ਪਾਵਨ ਸਰੂਪ ਸਾਹਮਣੇ ਕਮਰੇ ਅੰਦਰ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੈਮਰੇ 'ਚ ਕੈਦ ਅਸ਼ਲੀਲ ਹਰਕਤਾਂ ਸਬੰਧੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ। ਜਿੱਥੇ ਪੀੜਤ ਕੁੜੀ ਦੇ ਬਿਆਨਾਂ ਹੇਠ ਥਾਣਾ ਖੇਮਕਰਨ ਦੀ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਹਿੰਦੀਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਗ੍ਰੰਥੀ ਲਵਪ੍ਰੀਤ ਸਿੰਘ ਉਰਫ ਕਰਮ ਪੁੱਤਰ ਗੁਰਮੀਤ ਸਿੰਘ ਵਾਸੀ ਮਹਿੰਦੀਪੁਰ ਅੱਜ ਵੀ ਪੁਲਸ ਗ੍ਰਿਫ਼ਤ ਤੋਂ ਬਾਹਰ ਹੈ। ਇਸ ਕੇਸ 'ਚ ਪੀੜਤ ਕੁੜੀ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਹੋ ਉਪਰੰਤ ਅਦਾਲਤ ਨੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 'ਚ ਵਾਧਾ ਕਰਦੇ ਹੋਏ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਨ ਦੇ ਪੁਲਸ ਨੂੰ ਹੁਕਮ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ : ਪੁਲਸ ਇੰਸਪੈਕਟਰ ਦੀ ਕਰਤੂਤ: ਸਾਬਕਾ ਸੂਬੇਦਾਰ ਦੇ ਘਰ ਦੇ ਬਾਹਰ ਕੈਮਰੇ ਅੱਗੇ ਖੜ੍ਹ ਕਰਦਾ ਹੈ ਗੰਦਾ ਕੰਮ, ਵੇਖੋ ਵੀਡੀਓ

PunjabKesariਇਸ ਮਾਮਲੇ ਸਬੰਧੀ ਮੁਲਜ਼ਮਾਂ ਵਲੋਂ ਐੱਸ. ਐੱਸ. ਪੀ. ਪਾਸ ਪੇਸ਼ ਹੋ ਦੁਬਾਰਾ ਜਾਂਚ ਕਰਨ ਲਈ ਦਰਖਾਸਤ ਦਿੱਤੀ ਗਈ ਸੀ। ਜਿਸ ਦੀ ਜਾਂਚ ਲਈ ਪੀੜਤ ਕੁੜੀ ਅਤੇ ਉਸ ਦੇ ਪਰਿਵਾਰ ਨੂੰ ਐੱਸ. ਐੱਸ. ਪੀ. ਦਫ਼ਤਰ ਬਿਆਨ ਦਰਜ ਕਰਨ ਲਈ ਬੁਲਾਇਆ ਜਾਂਦਾ ਰਿਹਾ, ਜਦ ਕਿ ਮੁਲਜ਼ਮਾਂ ਦੇ ਬਿਆਨ ਦਰਜ ਕਰਨ ਲਈ ਦੋ ਪੁਲਸ ਵਾਲੀਆਂ ਬੀਬੀਆਂ ਅਤੇ ਪੁਲਸ ਪਾਰਟੀ ਕਸਬਾ ਖੇਮਕਰਨ ਪੁੱਜੇ, ਜਿੱਥੇ ਪੁਲਸ ਪਾਰਟੀ ਵਲੋਂ ਮੁਲਜ਼ਮਾਂ ਦੇ ਰਿਸ਼ਤੇਦਾਰਾਂ ਨੂੰ ਇਕ ਸਵੀਟ ਸ਼ਾਪ 'ਚ ਚਾਹ ਪਕੌੜੇ ਖਾਣ ਲਈ ਬੁਲਾਇਆ ਗਿਆ। ਇਸ ਸਵੀਟ ਸ਼ਾਪ 'ਚ ਬਣੀ ਵੀਡੀਓ 'ਚ ਸਾਫ ਵਿਖਾਈ ਦੇ ਰਿਹਾ ਹੈ ਕਿ ਮੁਲਜ਼ਮ ਪਾਰਟੀ ਨਾਲ ਸਬੰਧਿਤ ਵਿਅਕਤੀ ਪੁਲਸ ਟੀਮ ਦੇ ਨਾਲ ਇਕੋ ਟੇਬਲ 'ਤੇ ਬੈਠ ਪਹਿਲਾਂ ਚਾਹ ਪਕੌੜੇ ਖਾ ਰਹੇ ਹਨ ਅਤੇ ਬਾਅਦ 'ਚ ਗੱਲਬਾਤ ਕਰਦੇ ਨਜ਼ਰ ਆਏ। ਇਸ ਤੋਂ ਬਾਅਦ ਸਾਰੇ ਇਕੱਠੇ ਬਾਹਰ ਆਉਂਦੇ ਹਨ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : 15 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪੁਲਸ ਮੁਲਾਜ਼ਮ

PunjabKesariਇਸ ਸਬੰਧੀ ਪੀੜਤ ਕੁੜੀ ਅਤੇ ਉਸ ਦੇ ਰਿਸ਼ਤੇਦਾਰ ਜਿੰਨ੍ਹਾਂ 'ਚ ਰਾਮ ਸਿੰਘ, ਪ੍ਰਗਟ ਸਿੰਘ, ਹਰਜਿੰਦਰ ਸਿੰਘ, ਸੰਤੋਖ ਸਿੰਘ, ਲਛਮਣ ਸਿੰਘ, ਬਾਬਾ ਸੇਵਾ ਸਿੰਘ ਆਦਿ ਜੋ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਹਨ ਨੇ ਪੁਲਸ ਦੀ ਕਾਰਗੁਜ਼ਾਰੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੀੜਤ ਨੂੰ ਖੇਮਕਰਨ ਤੋਂ ਤਰਨਤਾਰਨ ਵਿਖੇ ਬਿਆਨ ਦਰਜ ਕਰਨ ਲਈ ਬੁਲਾਇਆ ਜਾ ਰਿਹਾ ਹੈ, ਜਦਕਿ ਜਾਂਚ ਕਰਨ ਵਾਲੀ ਪੁਲਸ ਤਰਨਤਾਰਨ ਤੋਂ ਖੇਮਕਰਨ ਸਪੈਸ਼ਲ ਜਾ ਮੁਲਜ਼ਮਾਂ ਨਾਲ ਸਵੀਟ ਸ਼ਾਪ 'ਚ ਚਾਹ ਪਕੌੜੇ ਖਾਂਦੀ ਹੋਈ ਮਾਮਲੇ ਨੂੰ ਰਫਾ ਦਫਾ ਕਰਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਦਾ ਫਰਾਰ ਗ੍ਰੰਥੀ ਸ਼ਰੇਆਮ ਪੁਲਸ ਸਾਹਮਣੇ ਘੁੰਮ ਰਿਹਾ ਹੈ, ਜਿਸ ਨੂੰ ਪੁਲਸ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅਸ਼ਲੀਲ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਵਾਲੇ ਸੁਖਮੀਤ ਸਿੰਘ ਅਤੇ ਰਾਜਾ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦੀ ਹੋਈ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਹ ਐੱਸ.ਐੱਸ.ਪੀ ਦਫਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਰਹਿਣਗੇ।

ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ ਘਟਨਾ : ਘਰ 'ਚ ਦਾਖ਼ਲ ਹੋ ਕੇ ਪਹਿਲਾਂ ਵਿਆਹੁਤਾ ਦੀ ਕੀਤੀ ਕੁੱਟਮਾਰ ਫ਼ਿਰ ਮਿਟਾਈ ਹਵਸ

ਇਸ ਸਬੰਧੀ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਇਸ ਕੇਸ 'ਚ ਬਲਬੀਰ ਸਿੰਘ ਅਤੇ ਲਵਪ੍ਰੀਤ ਸਿੰਘ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਸੀ, ਜਦਕਿ ਦੂਸਰੇ ਫਰਾਰ ਮੁਲਜ਼ਮ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਵੀਟ ਸ਼ਾਪ 'ਚ ਮੁਲਜ਼ਮ ਦੇ ਰਿਸ਼ਤੇਦਾਰਾਂ ਨਾਲ ਬੈਠ ਚਾਹ ਪਕੌੜੇ ਖਾਣ ਦੀ ਵੀਡੀਓ ਅਤੇ ਗੱਲਬਾਤ ਸਬੰਧੀ ਉਹ ਜਾਂਚ ਕਰਵਾਉਣਗੇ, ਜੋ ਉਨ੍ਹਾਂ ਦੇ ਧਿਆਨ 'ਚ ਨਹੀਂ ਹੈ।

  • Tarn Taran
  • Granthi
  • Relatives
  • Police
  • Pakoras
  • Video Viral
  • ਤਰਨਤਾਰਨ
  • ਗ੍ਰੰਥੀ
  • ਰਿਸ਼ਤੇਦਾਰਾਂ
  • ਪੁਲਸ
  • ਪਕੌੜੇ
  • ਵੀਡੀਓ ਵਾਇਰਲ

ਸ਼ਹਾਦਤ ਦਾ ਜਾਮ ਪੀਣ ਤੋਂ ਪਹਿਲਾਂ ਜਵਾਨ ਰਾਜੇਸ਼ ਨੇ ਪਰਿਵਾਰ ਨੂੰ ਕਹੇ ਸਨ ਇਹ ਆਖ਼ਰੀ ਬੋਲ (ਤਸਵੀਰਾਂ)

NEXT STORY

Stories You May Like

  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • girl  accused  delhi police  arrested
    ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ੀ ਮੁਕਾਬਲੇ ਮਗਰੋਂ ਗ੍ਰਿਫ਼ਤਾਰ
  • fir in budhlada
    ਘਰ 'ਚ ਕੰਮ ਕਰਨ ਵਾਲੀ ਔਰਤ 'ਤੇ ਲੱਖਾਂ ਦਾ ਸੋਨਾ ਗਾਇਬ ਕਰਨ ਦੇ ਦੋਸ਼!
  • case registered against unidentified person for marrying minor girl
    ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • surprise inspection of medical stores conducted in the district
    ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
  • social media offensive comment
    ਸੋਸ਼ਲ ਮੀਡੀਆ 'ਤੇ PM ਵਿਰੁੱਧ ਗਲਤ ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • murder case
    ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +