Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:36:18 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ : ਸਿਹਤ ਵਿਭਾਗ ਦੀ ਟੀਮ ਵਲੋਂ ਮਸ਼ਹੂਰ ਦੁੱਧ ਵਾਲੀ ਡੇਅਰੀ 'ਚ ਛਾਪੇਮਾਰੀ

MAJHA News Punjabi(ਮਾਝਾ)

ਤਰਨਤਾਰਨ : ਸਿਹਤ ਵਿਭਾਗ ਦੀ ਟੀਮ ਵਲੋਂ ਮਸ਼ਹੂਰ ਦੁੱਧ ਵਾਲੀ ਡੇਅਰੀ 'ਚ ਛਾਪੇਮਾਰੀ

  • Updated: 04 Nov, 2018 02:56 PM
Tarn Taran
tarn taran health department dairy raid
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) - ਤਰਨਤਾਰਨ 'ਚ ਅੱਜ ਸਵੇਰੇ ਮਸ਼ਹੂਰ ਦੁੱਧ ਵਾਲੀ ਡੇਅਰੀ 'ਤੇ ਐੱਸ. ਡੀ. ਐੱਮ. ਸੁਰਿੰਦਰ ਸਿੰਘ ਦੀ ਅਗਵਾਈ 'ਚ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਹੈ। ਇਸ ਮੌਕੇ ਮੌਜੂਦ ਸਿਹਤ ਵਿਭਾਗ ਦੀ ਟੀਮ ਵਲੋਂ ਪਨੀਰ, ਦਹੀ ਅਤੇ ਦੇਸੀ ਘਿਓ 'ਚ ਮਿਲਾਵਟ ਪਾਏ ਜਾਣ ਦੇ ਸ਼ੱਕ 'ਤੇ ਸੈਂਪਲ ਲਏ ਗਏ, ਜਿਨ੍ਹਾਂ ਨੂੰ ਜਾਂਚ ਲਈ ਲੈਬ 'ਚ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਸ ਡੇਅਰੀ 'ਚੋਂ ਉਕਤ ਪਦਾਰਥਾਂ ਦੇ 5 ਸੈਂਪਲ ਭਰ ਕੇ ਸਬੰਧਤ ਲੈਬਾਰਟਰੀ 'ਚ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ 'ਤੇ ਸਬੰਧਤ ਡੇਅਰੀ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮਿਲਵਟਖੋਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਗੁਰਪ੍ਰੀਤ ਸਿੰਘ ਪੰਨੂੰ, ਫੂਡ ਸੇਫਟੀ ਅਫਸਰ ਫਿਰੋਜ਼ਪੁਰ ਮਨਜਿੰਦਰ ਸਿੰਘ ਢਿੱਲੋਂ, ਡੇਅਰੀ ਵਿਭਾਗ ਤੋਂ ਮਲਕੀਤ ਸਿੰਘ ਆਦਿ ਹਾਜ਼ਰ ਸਨ।

ਮਿਲਾਵਟਖੋਰਾਂ ਦੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ : ਡੀ. ਸੀ.
ਇਸ ਸਮੇਂ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਦੱਸਿਆ ਕਿ ਮਿਲਾਵਟਖੋਰਾਂ ਨੂੰ ਨੱਥ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਲਈ ਸਾਨੂੰ ਇਸ ਮੁਹਿੰਮ 'ਚ ਮਿਲ ਕੇ ਕੰਮ ਕਰਨ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰਾਂ ਬਾਰੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

  • Tarn Taran
  • Health Department
  • Dairy
  • Raid
  • ਸਿਹਤ ਵਿਭਾਗ
  • ਡੇਅਰੀ
  • ਛਾਪੇਮਾਰੀ 

ਅੌਰਤ ਨੂੰ ਗਾਇਬ ਕਰਨ ਵਾਲੇ ਪਤੀ ਖਿਲਾਫ ਮਾਮਲਾ ਦਰਜ

NEXT STORY

Stories You May Like

  • health department team examines larvae
    ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ ਕ੍ਰੀਮ ਜ਼ਬਤ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ ਮਾਰਿਆ
  • viral fever increases concern among punjabis
    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
  • health department seizes 60 kg of suspicious cheese
    ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • garbage moving from city to villages
      ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ,...
    • 6 robbers chased after 2 friends returning home after doing service
      ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • gurdaspur police  s major operation
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ...
    • youths going to buy household goods attacked
      ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • high alert in punjab before august 15
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ...
    • 24 new polling stations built for the convenience of voters  dr  pallavi
      ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • one arrested with 118 drug pills
      118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +