Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    2:29:40 PM

  • pm modi celebrates diwali in bastar

    ਨਕਸਲਵਾਦ ਦੇ ਖ਼ਾਤਮੇ ਮਗਰੋਂ PM ਮੋਦੀ ਨੇ ਬਸਤਰ 'ਚ...

  • ind vs pak son of a jalandhar pakistan century

    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ...

  • parwinder jhota last rites

    ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ...

  • parwinder singh jhota funreal

    ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਘਰ ਪਹੁੰਚਣ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ’ਚ ਵੱਡੀ ਵਾਰਦਾਤ : ਫਰਨੀਚਰ ਸ਼ੋਅਰੂਮ ਦੇ ਮਾਲਕ ’ਤੇ ਚਲਾਈਆਂ ਤਾੜ-ਤਾੜ ਗੋਲੀਆਂ

PUNJAB News Punjabi(ਪੰਜਾਬ)

ਤਰਨਤਾਰਨ ’ਚ ਵੱਡੀ ਵਾਰਦਾਤ : ਫਰਨੀਚਰ ਸ਼ੋਅਰੂਮ ਦੇ ਮਾਲਕ ’ਤੇ ਚਲਾਈਆਂ ਤਾੜ-ਤਾੜ ਗੋਲੀਆਂ

  • Edited By Rajwinder Kaur,
  • Updated: 01 Sep, 2026 08:47 AM
Tarn Taran
tarn taran incident
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) - ਦਿਨ-ਦਿਹਾੜੇ ਸਥਾਨਕ ਜੰਡਿਆਲਾ ਰੋਡ ’ਤੇ ਸਥਿਤ ਪਿੰਡ ਮੱਲ੍ਹੀਆਂ ਖੁਰਦ ਵਿਚ ਇਕ ਫਰਨੀਚਰ ਸ਼ੋਅਰੂਮ ਨੂੰ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਬਦਮਾਸ਼ਾਂ ਨੇ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਇਕ ਬਦਮਾਸ਼ ਵੱਲੋਂ ਕੀਤੀ ਗਈ ਫਾਇਰਿੰਗ ਵਿਚ ਸ਼ੋਅਰੂਮ ਮਾਲਕ ਅਮਰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਜਾਣਕਾਰੀ ਅਨੁਸਾਰ ਪਿੰਡ ਮੱਲ੍ਹੀਆਂ ਖੁਰਦ ਵਿਚ ਜੰਡਿਆਲਾ ਗੁਰੂ ਜਾਣ ਵਾਲੀ ਮੁੱਖ ਸੜਕ ’ਤੇ ਸਥਿਤ ਅਮਰ ਫਰਨੀਚਰ ਹਾਊਸ ਵਿਚ 3 ਨਕਾਬਪੋਸ਼ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਸ਼ੋਅਰੂਮ ਦਾ ਮਾਲਕ ਅਮਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਕੱਦਗਿੱਲ ਉਸ ਸਮੇਂ ਸ਼ੋਅਰੂਮ ਦੇ ਅੰਦਰ ਮੌਜੂਦ ਸੀ। ਇਸੇ ਦੌਰਾਨ 3 ਬਦਮਾਸ਼ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਉੱਥੇ ਪਹੁੰਚੇ। ਉਨ੍ਹਾਂ ਵਿਚੋਂ ਦੋ ਬਦਮਾਸ਼ ਸੜਕ ’ਤੇ ਮੋਟਰਸਾਈਕਲ ਕੋਲ ਹੀ ਖੜ੍ਹੇ ਰਹੇ, ਜਦਕਿ ਤੀਜਾ ਬਦਮਾਸ਼ ਸ਼ੋਅਰੂਮ ਦੇ ਅੰਦਰ ਦਾਖਲ ਹੋ ਗਿਆ।

ਇਹ ਵੀ ਪੜ੍ਹੋ : ਆਟੋ-ਰਿਕਸ਼ਾ ਤੇ ਟੈਕਸੀ ਦੇ ਕਿਰਾਏ 'ਚ ਵਾਧਾ, ਸਫ਼ਰ ਕਰਨ ਤੋਂ ਪਹਿਲਾਂ ਮੁੰਬਈ ਵਾਲੇ ਪੜ੍ਹ ਲੈਣ ਇਹ ਖ਼ਬਰ

ਦੱਸਿਆ ਜਾ ਰਿਹਾ ਹੈ ਕਿ ਸ਼ੋਅਰੂਮ ਵਿਚ ਦਾਖਲ ਹੋਏ ਬਦਮਾਸ਼ ਦਾ ਚਿਹਰਾ ਢਕਿਆ ਹੋਇਆ ਸੀ। ਅਮਰਦੀਪ ਸਿੰਘ ਨੇ ਜਦੋਂ ਉਸ ਨੂੰ ਚਿਹਰੇ ਤੋਂ ਕੱਪੜਾ ਹਟਾਉਣ ਲਈ ਕਿਹਾ ਤਾਂ ਉਸ ਨੇ ਪਿਸਤੌਲ ਨਾਲ ਉਸ ’ਤੇ ਫਾਇਰਿੰਗ ਕਰ ਦਿੱਤੀ। ਗੋਲੀ ਅਮਰਦੀਪ ਸਿੰਘ ਦੀ ਪੱਟ ਦੇ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ । ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tarn Taran
  • Furniture Showroom
  • Owner
  • Incident
  • Police
  • ਤਰਨਤਾਰਨ
  • ਫਰਨੀਚਰ ਸ਼ੋਅਰੂਮ
  • ਮਾਲਕ

ਤਲਾਕਸ਼ੁਦਾ ਪਤਨੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ, ਪਾਕਿਸਤਾਨੀ ਅਦਾਲਤ ਦਾ ਵੱਡਾ ਫ਼ੈਸਲਾ

NEXT STORY

Stories You May Like

  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ ਰਹੇ ਨੌਜਵਾਨਾਂ 'ਤੇ ਸਰਪੰਚ ਦੇ ਪੁੱਤ ਨੇ ਚਲਾਈਆਂ ਗੋਲ਼ੀਆਂ
  • gym in amritsar
    ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • major incident in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ ਚੱਲੀਆਂ ਗੋਲੀਆਂ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • moga shop  youth
    ਮੋਗਾ 'ਚ ਖ਼ੂਨੀ ਵਾਰਦਾਤ: ਦੁਕਾਨ ਬਾਹਰ ਬੈਠੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ
  • major incident in faridkot
    ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ !...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਕਾੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • before the cremation of parvinder jhota father made a big demand
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਨੇ ਰੱਖ 'ਤੀ ਵੱਡੀ ਮੰਗ...
    • fir case
      ਝੋਨੇ ਦੀ ਪੱਕੀ ਫ਼ਸਲ ’ਚ ਛੱਡ ਦਿੱਤਾ ਪਾਣੀ, 7 ਵਿਅਕਤੀ ਨਾਮਜ਼ਦ
    • dangerous gangster from punjab deported from ethiopia
      ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਲੋੜੀਂਦਾ
    • parwinder singh jhota deadbody will reach home shortly
      ਥੋੜ੍ਹੀ ਦੇਰ 'ਚ ਘਰ ਪੁੱਜੇਗੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ, ਭਾਵੁਕ ਕਰਦੀਆਂ...
    • massive fire broke out in a firecracker stall in jalandhar
      ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
    • patiala police on alert for diwali
      ਦੀਵਾਲੀ ਨੂੰ ਲੈ ਕੇ ਪਟਿਆਲਾ ਪੁਲਸ ਹੋਈ ਅਲਰਟ, ਥਾਣਾ ਮੁਖੀਆਂ ਨੂੰ ਹਦਾਇਤਾਂ ਜਾਰੀ
    • parvinder jhota s mortal remains depart from pgi for mansa
      ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ PGI ਤੋਂ ਮਾਨਸਾ ਲਈ ਰਵਾਨਾ, ਅੱਜ ਹੋਵੇਗਾ ਅੰਤਿਮ...
    • a trolley loaded with straw caught fire
      ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
    • big good news for employees on diwali
      ਦੀਵਾਲੀ 'ਤੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਖ਼ਾਤਿਆਂ 'ਚ ਆਵੇਗਾ ਬੋਨਸ, PGI...
    • at 2 railway crossings in dadwindi to be changed
      ਡਡਵਿੰਡੀ ਦੇ 2 ਰੇਲਵੇ ਫਾਟਕਾਂ ਦਾ ਬਦਲੇਗਾ ਨਿਜ਼ਾਮ, ਮੈਨੁਅਲ ਦੀ ਥਾਂ ਲੱਗੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +