Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:16:15 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਜੇ. ਈ. ਤੇ ਸਹਾਇਕ ਲਾਈਨਮੈਨ ਦੀ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

PUNJAB News Punjabi(ਪੰਜਾਬ)

ਜੇ. ਈ. ਤੇ ਸਹਾਇਕ ਲਾਈਨਮੈਨ ਦੀ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

  • Updated: 20 Aug, 2020 11:10 AM
Tarn Taran
tarn taran je assistant lineman video viral suspended
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਇਕ ਸਹਾਇਕ ਜੇ. ਈ. ਅਤੇ ਇਕ ਸਹਾਇਕ ਲਾਈਨਮੈਨ ਵਲੋਂ ਇਕੱਤਰ ਕੀਤੇ ਰਿਸ਼ਵਤ ਦੇ ਰੁਪਏ ਪਿੰਡ ਵਾਸੀਆਂ ਨੂੰ ਵਾਪਸ ਮੋੜਣ ਸਬੰਧੀ ਇਕ ਵੀਡੀਓ ਵਾਇਰਲ ਹੋਣ ਉਪਰੰਤ ਦੋਵਾਂ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸਸਪੈਂਡ ਕਰ ਵਿਭਾਗੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ : ਆਪਣੇ ਹੀ ਪਰਿਵਾਰ ਦੇ 11 ਜੀਆਂ ਦੀ ਗਲਾ ਵੱਢ ਕੀਤੀ ਹੱਤਿਆ
PunjabKesariਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਕੁੱਝ ਵੀਡੀਓ ਰਾਹੀਂ ਪਤਾ ਲੱਗਾ ਹੈ ਕਿ ਪਿੰਡ ਤਲਵੰਡੀ ਮੋੜ ਵਿਖੇ ਲੋਕਾਂ ਦੇ ਘਰਾਂ ਦੀ ਚੈਕਿੰਗ ਕਰਨ ਪੁੱਜੇ ਇਕ ਸਹਾਇਕ ਜੇ. ਈ. ਲਖਵਿੰਦਰ ਸਿੰਘ ਅਤੇ ਉਸ ਦਾ ਸਾਥੀ ਸਹਾਇਕ ਲਾਈਨਮੈਨ ਬੂਟਾ ਸਿੰਘ ਵੱਲੋਂ ਲੋਕਾਂ ਪਾਸੋਂ ਬਿਜਲੀ ਚੋਰੀ ਫੜੇ ਜਾਣ 'ਤੇ ਕਰੀਬ 20 ਹਜ਼ਾਰ ਰੁਪਏ ਪ੍ਰਤੀ ਘਰ ਤੋਂ ਰਿਸ਼ਵਤ-ਵਸੂਲੀ ਕੀਤੀ ਗਈ, ਜਿਸ ਤੋਂ ਬਾਅਦ ਇਹ ਮਾਮਲਾ ਜਦੋਂ ਕਿਸਾਨ ਸੰਘਰਸ਼ ਕਮੇਟੀ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਮੌਕੇ 'ਤੇ ਉਕਤ ਦੋਵਾਂ ਪਾਵਰ ਕਰਮਚਾਰੀਆਂ ਪਾਸੋਂ ਰਿਸ਼ਵਤ ਦੀ ਇਕੱਤਰ ਕੀਤੀ ਰਕਮ ਨੂੰ ਸਬੰਧਤ ਲੋਕਾਂ ਦੇ ਹਵਾਲੇ ਕਰਵਾਇਆ।ਇਸ ਦੌਰਾਨ ਉਕਤ ਦੋਵਾਂ ਕਰਮਚਾਰੀਆਂ ਨੇ ਕਿਸਾਨ ਜਥੇਬੰਦੀ ਦੇ ਸਾਹਮਣੇ ਸਾਰੀ ਜਾਣਕਾਰੀ ਵੀ ਦੇ ਦਿੱਤੀ।

ਇਹ ਵੀ ਪੜ੍ਹੋਂ : ਪੰਜਾਬ 'ਚ ਹੁਣ ਵਾਹਨਾਂ 'ਤੇ ਲੱਗੇਗੀ ਸਰਕਾਰੀ ਨੰਬਰ ਪਲੇਟ, ਨਹੀਂ ਤਾਂ ਹੋਵੇਗਾ ਭਾਰੀ ਜੁਰਮਾਨਾ

PunjabKesariਇਹ ਮਾਮਲਾ ਜਦੋ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਵਾਰਡ ਰੇਂਜ ਪ੍ਰਦੀਪ ਸੈਣੀ ਦੇ ਧਿਆਨ 'ਚ ਆਇਆ ਤਾਂ ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ। ਵੀਡੀਓ 'ਚ ਪਿੰਡ ਵਾਸੀ ਸਹਾਇਕ ਜੇ. ਈ. ਨੂੰ ਖਰੀਆਂ-ਖੋਟੀਆਂ ਸੁਣਾ ਰਹੇ ਹਨ, ਜਿਸ ਤੋ ਬਾਅਦ ਉਕਤ ਦੋਵਾਂ ਕਰਮਚਾਰੀਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਮੁਆਫੀ ਮੰਗਦੇ ਹੋਏ ਰਿਸ਼ਵਤ ਦੀ ਰਕਮ ਨੂੰ ਵਾਪਸ ਕਰ ਦਿੱਤਾ।ਇਸ ਸਬੰਧੀ ਜਦੋਂ ਸਹਾਇਕ ਲਾਈਨਮੈਨ ਲਖਵਿਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਬੇਕਸੂਰ ਹਨ।ਉਨ੍ਹਾਂ ਦੱਸਿਆ ਕਿ ਸਾਨੂੰ ਕਿਸਾਨਾਂ ਨੇ ਜ਼ਬਰਦਸਤੀ ਬੰਧਕ ਬਣਾ ਇਹ ਵੀਡੀਓ ਬਣਾ ਕੇ ਵਾਈਰਲ ਕੀਤੀ ਹੈ, ਜਿਸ ਸਬੰਧੀ ਉਨ੍ਹਾਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਸ ਲਈ ਕੋਈ ਸੂਚਨਾ ਦੇਣੀ ਮੁਨਾਸਿਬ ਨਹੀਂ ਸਮਝੀ ਕਿ ਵਿਭਾਗ ਦੇ ਉੱਚ ਅਧਿਕਾਰੀ ਬਾਅਦ 'ਚ ਕੋਈ ਸਪੋਰਟ ਨਹੀਂ ਕਰਦੇ।ਉਨ੍ਹਾਂ ਮੰਨਿਆ ਕਿ ਉਨ੍ਹਾਂ ਦੋਵਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸਬੰਧੀ ਚੀਫ ਇੰਜੀਨੀਅਰ ਬਾਰਡਰ ਜ਼ੋਨ ਅੰਮ੍ਰਿਤਸਰ ਪ੍ਰਦੀਪ ਸੈਣੀ ਨੇ ਦੱਸਿਆ ਕਿ ਸਹਾਇਕ ਜੇ. ਈ. ਲਖਵਿੰਦਰ ਸਿੰਘ ਅਤੇ ਸਹਾਇਕ ਲਾਈਨਮੈਨ ਬੂਟਾ ਸਿੰਘ ਨੂੰ ਸਸਪੈਂਡ ਕਰਦੇ ਹੋਏ ਵਿਭਾਗੀ ਜਾਂਚ ਦੇ ਹੁੱਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋਂ : ਹੈਵਾਨੀਅਤ ਦੀਆਂ ਹੱਦਾਂ ਪਾਰ: ਨੌਜਵਾਨ ਨੇ ਨਾਬਾਲਗਾ ਨਾਲ ਲਗਾਤਾਰ ਦੋ ਦਿਨ ਕੀਤਾ ਜਬਰ-ਜ਼ਿਨਾਹ

  • Tarn Taran
  • JE
  • Assistant Lineman
  • Video Viral
  • Suspended
  • ਤਰਨਤਾਰਨ
  • ਜੇਈ
  • ਸਹਾਇਕ ਲਾਈਨਮੈਨ
  • ਵੀਡੀਓ ਵਾਇਰਲ
  • ਸਸਪੈਂਡ

ਮੋਗਾ ਵਾਸੀਆਂ ਨੂੰ ਮਿਲੇਗੀ ਆਵਾਰਾ ਕੁੱਤਿਆਂ ਤੋਂ ਨਿਜ਼ਾਤ, ਨਿਗਮ ਨੇ ਕੀਤੀ ਖ਼ਾਸ ਅਪੀਲ

NEXT STORY

Stories You May Like

  • nitin gadkari  air  bus  social media
    ਹਵਾ 'ਚ ਉੱਡਣ ਵਾਲੀ ਬੱਸ ਲਿਆ ਰਹੇ ਨਿਤਿਨ ਗਡਕਰੀ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਬਿਆਨ
  • after e rickshaws  now atms are also being hacked
    ਈ-ਰਿਕਸ਼ਾ ਮਗਰੋਂ ਹੁਣ ATM ਵੀ ਹੋਣ ਲੱਗੇ ਹੈਕ ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼ ਨੇ ਮਚਾਈ ਤੜਥੱਲ਼ੀ
  • jail superintendent arrested gangster manpreet manna s viral video case
    ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ ਤੇ ਵਾਰਡਨ ਗ੍ਰਿਫ਼ਤਾਰ
  • video viral of dinanagar constituency in charge rainu kashyap  s statement sir
    ਦੀਨਾਨਗਰ ਹਲਕੇ ਦੀ ਇੰਚਾਰਜ ਰੈਣੁ ਕਸ਼ਯਪ ਦੀ SIR 'ਤੇ ਕੀਤੀ ਬਿਆਨਬਾਜ਼ੀ ਦੀ ਵੀਡੀਓ ਵਾਇਰਲ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ ਲਹਿਰਾਉਣ ਦੀ ਵੀਡੀਓ ਵਾਇਰਲ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • leopard terror in badala village in hajipur heifer hunted
    ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +