ਤਰਨਤਾਰਨ (ਮਨਦੀਪ ਸੋਢੀ) : ਤਰਨਤਾਰਨ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮਹੀਨ ਦੇ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਹੋਇਆਂ ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਪੀਲ਼ਾ ਪੰਜਾ ਚਲਾਉਂਦਿਆਂ 2 ਭਰਾ ਰਾਜੀਵ ਅਤੇ ਸਾਜਨ ਦੇ ਘਰਾਂ ਨੂੰ ਢੀਹ ਢੇਰੀ ਕਰ ਦਿੱਤਾ ਗਿਆ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਰਾਜੀਵ ਤੇ 13 ਪਰਚੇ ਅਤੇ ਸਾਜਨ ਤੇ 9 ਪਰਚੇ ਦਰਜ ਹਨ। ਐੱਸਐੱਸਪੀ ਨੇ ਦੱਸਿਆ ਕਿ ਰਾਜੀਵ ਹਾਲੇ ਜੇਲ੍ਹ 'ਚ ਬੰਦ ਹੈ। ਸਾਜਨ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਰ ਨੂੰ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਦੇਖੋ ਦਰਦਨਾਕ ਵੀਡੀਓ
NEXT STORY