Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    5:16:17 PM

  • vande bharat express will stop at jalandhar cantt station from april 2

    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ!...

  • trevel agent isi consipracy

    ਵਿਦੇਸ਼ ਭੇਜਣ ਦੇ ਨਾਂ 'ਤੇ ISI ਏਜੰਟਾਂ ਕੋਲ ਫਸਾਏ...

  • raja warring s sharp attack on aap government in the murder case

    ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ...

  • ashwani sharma slams punjab government

    'ਆਪ' ਸਰਕਾਰ ਹੇਠ ਪੰਜਾਬ 'ਬੇਗਮ ਪੁਰਾ' ਨਹੀਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ, ਪਰਿਵਾਰ 'ਚ ਬਣਿਆ ਖ਼ੁਸ਼ੀਆਂ ਦਾ ਮਾਹੌਲ

PUNJAB News Punjabi(ਪੰਜਾਬ)

ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ, ਪਰਿਵਾਰ 'ਚ ਬਣਿਆ ਖ਼ੁਸ਼ੀਆਂ ਦਾ ਮਾਹੌਲ

  • Edited By Shivani Attri,
  • Updated: 12 Oct, 2023 02:43 PM
Tarn Taran
tarn taran s daughter brightened the name of her parents by becoming a judge
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਕਸਬਾ ਝਬਾਲ ਦੀ ਜੰਮਪਲ ਧੀ ਮੀਨਾਕਸ਼ੀ ਵੱਲੋਂ ਦਿੱਤੇ ਗਏ ਇਮਤਿਹਾਨਾਂ ਤੋਂ ਬਾਅਦ ਉਸ ਨੂੰ ਬਤੌਰ ਜੱਜ ਚੁਣ ਲਿਆ ਗਿਆ ਹੈ, ਜਿਸ ਤੋਂ ਬਾਅਦ ਜਿੱਥੇ ਪਰਿਵਾਰ ਵਿੱਚ ਖ਼ੁਸ਼ੀਆਂ ਦਾ ਮਾਹੌਲ ਬਣ ਚੁੱਕਾ ਹੈ, ਉੱਥੇ ਹੀ ਇਲਾਕੇ ਨਿਵਾਸੀਆਂ ਵੱਲੋਂ ਵਧਾਈਆਂ ਦੇਣ ਦਾ ਤਾਂਤਾ ਲੱਗਿਆ ਨਜ਼ਰ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਪਹਿਲੀ ਕੁੜੀ ਹੈ, ਜਿਸ ਨੇ ਬਤੌਰ ਜੱਜ ਬਣਦੇ ਹੋਏ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।

ਜਾਣਕਾਰੀ ਅਨੁਸਾਰ ਕਸਬਾ ਝਬਾਲ ਦੀ ਨਿਵਾਸੀ ਮੀਨਾਕਸ਼ੀ ਪੁੱਤਰੀ ਸੁਭਾਸ਼ ਚੰਦਰ ਵੱਲੋਂ ਸਾਲ ਵਿੱਚ ਪੀ. ਸੀ. ਐੱਸ. ਜ਼ੁਡੀਸ਼ੀਅਲ ਦੀ ਤਿਆਰੀ ਕਰਦੇ ਹੋਏ ਦੋ ਇਮਤਿਹਾਨ ਦਿੱਤੇ ਗਏ ਸਨ, ਜਿਸ ਦੌਰਾਨ ਮਿਨਾਕਸ਼ੀ ਵੱਲੋਂ ਸੂਬੇ ਭਰ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਬੀਤੀ 6 ਅਕਤੂਬਰ ਨੂੰ ਲਈ ਗਈ ਇੰਟਰਵਿਊ ਤੋਂ ਬਾਅਦ ਮੀਨਾਕਸ਼ੀ ਨੂੰ ਬਤੌਰ ਜੱਜ ਚੁਣ ਲਿਆ ਗਿਆ ਹੈ। ਬੀਤੇ ਬੁੱਧਵਾਰ ਸ਼ਾਮ ਮਿਲੀ ਇਸ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਖ਼ੁਸ਼ੀਆਂ ਦਾ ਕੋਈ ਟਿਕਾਣਾ ਨਾ ਰਿਹਾ ਅਤੇ ਇਲਾਕੇ ਨਿਵਾਸੀਆਂ ਵੱਲੋਂ ਵਧਾਈਆਂ ਦੇਣ ਦਾ ਘਰ ਵਿੱਚ ਤਾਂਤਾ ਲੱਗਣਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ: ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

PunjabKesari

ਬਤੌਰ ਜੱਜ ਚੁਣੀ ਗਈ ਮੀਨਾਕਸ਼ੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਦੇ ਪਿਤਾ ਸੁਭਾਸ਼ ਚੰਦਰ ਜੋ ਭਾਰਤੀ ਜੀਵਨ ਬੀਮਾ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਸੀਨੀਅਰ ਬਰਾਂਚ ਮੈਨੇਜਰ ਹਨ, ਮਾਤਾ ਕਮਲੇਸ਼ ਰਾਣੀ, ਆਸਟਰੇਲੀਆ ਵਿਖੇ ਪੀ. ਆਰ. ਵੱਡੀ ਭੈਣ ਦਿਵਿਆ, ਕਨੇਡਾ ਵਿਖੇ ਪੀ. ਆਰ. ਛੋਟੇ ਭਰਾ ਬਨਿਸ਼, ਥਾਣਾ ਭਿੱਖੀਵਿੰਡ ਵਿਖੇ ਤਾਇਨਾਤ ਬਤੌਰ ਸਬ ਇੰਸਪੈਕਟਰ ਚਾਚਾ ਨਰੇਸ਼ ਕੁਮਾਰ, ਚਾਚੀ ਸਰੋਜ ਬਾਲਾ ਅਤੇ ਚਚੇਰੀ ਭੈਣ ਗੁਰਲੀਨ ਜੋ ਡਾਕਟਰੀ ਦੀ ਪੜ੍ਹਾਈ ਕਰ ਚੁੱਕੀ ਹੈ, ਵੱਲੋਂ ਹਮੇਸ਼ਾ ਹੀ ਪੜ੍ਹ ਲਿਖ ਕੇ ਜੱਜ ਬਣਨ ਲਈ ਉਤਸ਼ਾਹਤ ਕੀਤਾ ਜਾਂਦਾ ਰਿਹਾ। ਜਿਸ ਦੇ ਚਲਦਿਆਂ ਪਰਿਵਾਰ ਵੱਲੋਂ ਮਿਲੇ ਸਾਥ ਅਤੇ ਹਿੰਮਤ ਕਰਕੇ ਉਹ ਅੱਜ ਇਸ ਮੁਕਾਮ ਉੱਪਰ ਪਹੁੰਚ ਗਈ ਹੈ।  ਮੀਨਾਕਸ਼ੀ ਨੇ ਦੱਸਿਆ ਕਿ ਸੂਬੇ ਵਿੱਚ ਉਸ ਨੂੰ ਕਿਹੜੀ ਜਗ੍ਹਾ ਉੱਪਰ ਤਾਇਨਾਤ ਕੀਤਾ ਜਾਂਦਾ ਹੈ, ਉਸ ਦੇ ਹੁਕਮ ਆਉਣੇ ਬਾਕੀ ਹਨ। ਮੀਨਾਕਸ਼ੀ ਨੇ ਦੱਸਿਆ ਮਿਹਨਤ ਕਰਨ ਉਪਰੰਤ ਹਾਸਿਲ ਕੀਤੀ ਗਈ ਇਸ ਅਹੁਦੇ ਦੀ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਵਰਤੋਂ ਕਰਦੇ ਹੋਏ ਲੋਕਾਂ ਨੂੰ ਸਹੀ ਇਨਸਾਫ਼ ਦਵਾਇਆ ਜਾਵੇਗਾ। 

ਇਸ ਮੌਕੇ ਪਰਿਵਾਰ ਵੱਲੋਂ ਮੀਨਾਕਸ਼ੀ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਭੰਗੜਾ ਪਾਇਆ ਗਿਆ। ਇਸ ਦੌਰਾਨ ਬਾਰ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਗਿੱਲ, ਜਨਰਲ ਸਕੱਤਰ ਬੂਟਾ ਸਿੰਘ ਸੰਧੂ, ਐਡਵੋਕੇਟ ਨਵਜੋਤ ਕੌਰ ਚੱਬਾ, ਐਡਵੋਕੇਟ ਮਨਮੋਹਨ ਸਿੰਘ ਠੁਕਰਾਲ, ਐਡਵੋਕੇਟ ਅਮਨਬੀਰ ਸਿੰਘ, ਐਡਵੋਕੇਟ ਦੀਪਕ ਅਰੋੜਾ ਆਦਿ ਵੱਲੋਂ ਮੀਨਾਕਸ਼ੀ ਨੂੰ ਵਧਾਈ ਦਿੱਤੀ ਗਈ।
 

ਇਹ ਵੀ ਪੜ੍ਹੋ: ਵਿਆਹ ਦੇ ਬਹਾਨੇ ਕੁੜੀ ਦੀ ਰੋਲੀ ਪੱਤ, ਡਾਕਟਰ ਕੋਲ ਪੁੱਜਣ 'ਤੇ ਸਾਹਮਣੇ ਆਇਆ ਹੈਰਾਨੀਜਨਕ ਸੱਚ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  
https://play.google.com/store/apps/details?id=com.jagbani&hl=en&pli=1

For IOS:-  
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Tarn Taran
  • daughter
  • judge
  • ਧੀ
  • ਖ਼ੁਸ਼ੀਆਂ
  • ਮਾਹੌਲ
  • ਰੌਸ਼ਨ
  • ਜੱਜ
  • ਮੀਨਾਕਸ਼ੀ

ਰੇਲ ਯਾਤਰੀਆਂ ਲਈ ਖ਼ਾਸ ਖ਼ਬਰ, ਤਿਉਹਾਰੀ ਸੀਜ਼ਨ ਦੌਰਾਨ ਚੱਲਣਗੀਆਂ ਵਿਸ਼ੇਸ਼ ਗੱਡੀਆਂ, ਜਾਣੋ ਰੂਟ ਪਲਾਨ

NEXT STORY

Stories You May Like

  • blinded by love  a girl gave her parents a poison injection
    ਕਲਯੁਗੀ ਧੀ ਦੀ ਹੈਵਾਨੀਅਤ! ਪਿਆਰ 'ਚ ਅੰਨ੍ਹੀ ਨੇ ਮਾਪਿਆਂ ਨੂੰ ਦਿੱਤਾ ਜ਼ਹਿਰ ਦਾ ਇੰਜੈਕਸ਼ਨ, ਫਿਰ...
  • boy dead on road accident
    ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ! ਜਵਾਕ ਨਾਲ ਵਾਪਰਿਆ ਦਰਦਨਾਕ ਹਾਦਸਾ, ਤੜਫ਼-ਤੜਫ਼ ਕੇ ਨਿਕਲੀ ਜਾਨ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ" ਜੱਜ ਬਣ ਜਾਣ
  • tarn taran young man dies tragically in america
    ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਮੌਤ, ਪਰਿਵਾਰ 'ਚ ਪਸਰਿਆ ਸੋਗ
  • army man who was married 4 days ago dies of gunshot wound
    Punjab: ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ! ਗੋਲ਼ੀ ਲੱਗਣ ਨਾਲ 4 ਦਿਨ ਪਹਿਲਾਂ ਵਿਆਹੇ ਫ਼ੌਜੀ ਦੀ ਮੌਤ
  • former president of vegetable market caught in arms dealing
    ਹਥਿਆਰਾਂ ਦੀ ਸੌਦਾਗਰੀ ’ਚ ਫਸਿਆ ਸਬਜ਼ੀ ਮੰਡੀ ਦਾ ਸਾਬਕਾ ਪ੍ਰਧਾਨ, ਅੰਮ੍ਰਿਤਸਰ ਦੇ ਸਪਲਾਇਰ ਨੇ ਕੀਤਾ ਪਰਦਾਫਾਸ਼
  • accident family  four members
    ਰੂਹ ਕੰਬਾਊ ਹਾਦਸਾ: ਕਹਿਰ ਬਣਿਆ ਤੇਜ਼ ਰਫ਼ਤਾਰ ਟੱਕਰ, ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ
  • fire after accident
    ਅੱਗ ਦਾ ਗੋਲ਼ਾ ਬਣ ਗਈ ਕਾਰ! ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! 2 ਅਪ੍ਰੈਲ ਤੋਂ ਜਲੰਧਰ ਕੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
Trending
Ek Nazar
dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • lucky oberoi murder jalandhar
      ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
    • mann government has brought vvip culture says pargat singh
      VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
    • peoples protest on phillaur to nurmahal road
      ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
    • national highway jammed in punjab
      ਵੱਡੀ ਖ਼ਬਰ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ
    • cheema y sukhbir badal
      '2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ...
    • pargat singh reaction on farmers protest
      ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ ਅੱਥਰੂ ਗੈਸ ਵਰਤਣਾ ਤਾਨਾਸ਼ਾਹੀ...
    • punjab kesari raid issue raised to president
      ਰਾਸ਼ਟਰਪਤੀ ਕੋਲ ਪਹੁੰਚਿਆ AAP ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਕਰਵਾਈ SGST ਰੇਡ...
    • new cctv footage lucky oberoi murder case big secrets revealed
      ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
    • sukhpal singh khaira statement
      ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
    • punjab government agencies
      ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +