Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:16:59 AM

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

  • parwinder singh punjab bandh toll plaza

    ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ,...

  • major development in the buffalo slaughter case amidst the bandh

    'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ...

  • punjab chemists association has issued orders to 27 000 chemists

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ : 9 ਪੁਲਸ ਮੁਲਾਜ਼ਮਾਂ 'ਚੋਂ 8 ਦੇ ਡੋਪ ਟੈਸਟ ਪਾਜ਼ੀਟਿਵ

PUNJAB News Punjabi(ਪੰਜਾਬ)

ਤਰਨਤਾਰਨ : 9 ਪੁਲਸ ਮੁਲਾਜ਼ਮਾਂ 'ਚੋਂ 8 ਦੇ ਡੋਪ ਟੈਸਟ ਪਾਜ਼ੀਟਿਵ

  • Updated: 28 Dec, 2019 07:32 AM
Tarn Taran
tarn taran the policeman dope test
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਕੁੱਲ 9 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਕਰਵਾਏ ਗਏ ਡੋਪ ਟੈਸਟ ਦੌਰਾਨ 8 ਦੇ ਪਾਜ਼ੀਟਿਵ ਆਉਣ 'ਤੇ ਉਨ੍ਹਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਡੋਪ ਟੈਸਟ ਨੂੰ ਸਮੇਂ-ਸਿਰ ਨਾ ਕਰਵਾਉਣ ਵਾਲੇ 4 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਮੁਲਾਜ਼ਮਾਂ ਦੇ ਕਰਵਾਏ ਜਾ ਰਹੇ ਅਚਾਨਕ ਡੋਪ ਟੈਸਟਾਂ ਤੋਂ ਬਾਅਦ ਜ਼ਿਲੇ ਦੀ ਪੁਲਸ ਨੇ ਆਪਣੀ ਡਿਊਟੀ ਨੂੰ ਹੋਰ ਸਖ਼਼ਤੀ ਅਤੇ ਈਮਾਨਦਾਰੀ ਨਾਲ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਵਿਚ ਪੁਲਸ ਪ੍ਰਤੀ ਵਿਸ਼ਵਾਸ ਹੋਰ ਵੱਧਦਾ ਨਜ਼ਰ ਆ ਰਿਹਾ ਹੈ।

ਜਾਣਕਾਰੀ ਅਨੁਸਾਰ ਜ਼ਿਲੇ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਇਕ ਉੱਚ ਅਧਿਕਾਰੀ ਦੀ ਅਗਵਾਈ 'ਚ ਜ਼ਿਲਾ ਤਰਨਤਾਰਨ ਦੇ ਵੱਖ-ਵੱਖ ਵਿਭਾਗਾਂ 'ਚ ਤਾਇਨਾਤ 13 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡੋਪ ਟੈਸਟ ਕਰਵਾਉਣ ਲਈ ਹੁਕਮ ਜਾਰੀ ਕੀਤਾ ਸੀ, ਜਿਨ੍ਹਾਂ ਨੂੰ ਪੰਜਾਬ ਪੁਲਸ ਦੀ ਇਕ ਵਿਸ਼ੇਸ਼ ਵੈਨ 'ਚ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ ਸੀ। ਇਸ ਦੌਰਾਨ ਆਪਣੇ ਡੋਪ ਟੈਸਟ ਕਰਵਾਉਣ ਲਈ ਸਿਰਫ 9 ਮੁਲਾਜ਼ਮ ਹੀ ਐੱਸ. ਐੱਸ. ਪੀ. ਦਾ ਹੁਕਮ ਮੰਨਦੇ ਹੋਏ ਸਿਵਲ ਹਸਪਤਾਲ 'ਚੋਂ ਆਪਣਾ ਡੋਪ ਟੈਸਟ ਕਰਵਾਉਣ ਲਈ ਹਾਜ਼ਰ ਹੋਏ। ਇਹ ਟੈਸਟ ਡੋਪ ਟੈਸਟ ਰੂਮ 'ਚ ਪੂਰੇ ਸਹੀ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਡਾ. ਰੇਖਾ ਵੱਲੋਂ ਕੀਤੇ ਗਏ ਅਤੇ ਇਨ੍ਹਾਂ ਦੀ ਰਿਪੋਰਟ ਇਕ ਗੁਪਤ ਸੀਲਬੰਦ ਲਿਫਾਫੇ 'ਚ ਪਾ ਕੇ ਪੁਲਸ ਦੇ ਉੱਚ ਅਧਿਕਾਰੀ ਨੂੰ ਸੌਂਪ ਦਿੱਤੀ ਗਈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 9 ਪੁਲਸ ਮੁਲਾਜ਼ਮਾਂ 'ਚੋਂ 8 ਦੇ ਡੋਪ ਟੈਸਟ ਪਾਜ਼ੀਟਿਵ ਪਾਏ ਗਏ ਹਨ, ਜਦ ਕਿ ਇਕ ਦਾ ਨੈਗੇਟਿਵ ਪਾਇਆ ਗਿਆ ਹੈ। ਜਦਕਿ 4 ਮੁਲਾਜ਼ਮ ਆਪਣਾ ਡੋਪ ਟੈਸਟ ਕਰਵਾਉਣ ਲਈ ਟੀਮ 'ਚ ਸ਼ਾਮਲ ਨਹੀਂ ਹੋਏ ਸਨ, ਜਿਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੇ ਜਾਣ ਵਾਲਿਆਂ 'ਚ ਐੱਸ. ਆਈ. ਪਰਮਜੀਤ ਸਿੰਘ, ਏ. ਐੱਸ. ਆਈ. ਅਸ਼ਵਨੀ ਕੁਮਾਰ, ਤੇਜਿੰਦਰਪਾਲ ਸਿੰਘ ਕਾਂਸਟੇਬਲ ਅਤੇ ਮੁੱਖ ਸਿਪਾਹੀ ਹਰਜੀਤ ਸਿੰਘ ਦੱਸੇ ਜਾ ਰਹੇ ਹਨ।

ਕਿਸੇ ਦਾ ਨਹੀਂ ਹੋਵੇਗਾ ਲਿਹਾਜ਼
ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲੇ 'ਚ ਤਾਇਨਾਤ 13 ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਗਏ ਸਨ, ਜਿਨ੍ਹਾਂ 'ਚੋਂ 9 ਮੁਲਾਜ਼ਮ ਆਪਣਾ ਡੋਪ ਟੈਸਟ ਕਰਵਾਉਣ ਲਈ ਹਾਜ਼ਰ ਹੋਏ ਸਨ ਅਤੇ ਇਨ੍ਹਾਂ 'ਚੋਂ 8 ਦੇ ਡੋਪ ਟੈਸਟ ਪਾਜ਼ੀਟਿਵ ਆਏ ਹਨ, ਜਿਨ੍ਹਾਂ ਨੂੰ ਤੁਰੰਤ ਲਾਈਨ ਹਾਜ਼ਰ ਕਰਨ ਦੇ ਹੁਕਮ ਜਾਰੀ ਕਰਦੇ ਹੋਏ ਉਨ੍ਹਾਂ ਦੀ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੈਰ-ਹਾਜ਼ਰ ਰਹਿਣ ਵਾਲੇ 4 ਮੁਲਾਜ਼ਮਾਂ ਨੂੰ ਡਿਊਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਕਿਸੇ ਦਾ ਕੋਈ ਲਿਹਾਜ਼ ਨਹੀ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਦੂਜੇ ਜ਼ਿਲੇ 'ਚ ਤਬਾਦਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਐੱਸ. ਪੀ. ਧਰੁੱਵ ਦਹੀਆ ਨੇ ਦੱਸਿਆ ਕਿ ਹੁੱਣ ਤੱਕ ਕੁੱਲ 22 ਮੁਲਾਜ਼ਮਾਂ ਦੇ ਡੋਪ ਪਾਜ਼ੀਟਿਵ ਆ ਚੁੱਕੇ ਹਨ।

  • Tarn Taran
  • the policeman
  • dope test
  • ਤਰਨਤਾਰਨ
  • ਪੁਲਸ ਮੁਲਾਜ਼ਮ
  • ਡੋਪ ਟੈਸਟ

ਬਿਸ਼ਨੋਈ ਤੇ ਭਗਵਾਨਪੁਰਾ ਗੈਂਗ ਨਾਲ ਸੰਬੰਧ ਰੱਖਦਾ ਗੈਂਗਸਟਰ ਪਿੰਦਰੀ ਭਾਰੀ ਅਸਲੇ ਸਣੇ ਕਾਬੂ

NEXT STORY

Stories You May Like

  • dope test  police  suspicious circumstances
    ਸੂਏ ਦੇ ਪੁਲ ਨੇੜੇ ਸ਼ੱਕੀ ਹਾਲਤ ’ਚ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
  • two person after positive dope test report
    ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ 2 ਖ਼ਿਲਾਫ਼ ਕੇਸ ਦਰਜ
  • indian kurash player yash kumar chauhan fails dope test
    ਭਾਰਤੀ ਕੁਰਾਸ਼ ਖਿਡਾਰੀ ਯਸ਼ ਕੁਮਾਰ ਚੌਹਾਨ ਡੋਪ ਟੈਸਟ ’ਚ ਫੇਲ
  • boys arrested in intoxicated condition  case registered after dope test positive
    ਨਸ਼ੇ ਦੀ ਹਾਲਤ 'ਚ 2 ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮਾਮਲਾ ਦਰਜ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • 9 indian fishermen arrested in sri lankan waters
    ਸ਼੍ਰੀਲੰਕਾ ਦੇ ਜਲ ਖੇਤਰ 'ਚ ਮੱਛੀ ਫੜਣ ਦੇ ਦੋਸ਼ 'ਚ 9 ਭਾਰਤੀ ਮਛੇਰੇ ਗ੍ਰਿਫਤਾਰ
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • tarn taran heroin punjab police head constable arrested
      ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
    • punjab bandh parvinder jhota today
      ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • senior lashkar e taiba commander shot dead in pakistan
      ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ...
    • ludhiana schools to remain closed today
      'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ ਸਕੂਲ ਅੱਜ ਰਹਿਣਗੇ ਬੰਦ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • will schools remain open or not during the punjab bandh
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ...
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +