ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ 'ਚ ਸਥਿਤ ਗੁਰਦੁਆਰੇ ਦੇ ਗ੍ਰੰਥੀ ਵਲੋਂ ਗੁਰਸਿੱਖ ਲੜਕੀ ਨਾਲ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਉਕਤ ਲੜਕੀ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਗੁਰਦੁਆਰੇ 'ਚ ਸੇਵਾ ਕਰਨ ਗਈ ਸੀ। ਇਸ ਦੌਰਾਨ ਗ੍ਰੰਥੀ ਨੇ ਗੁਰਦੁਆਰੇ ਦਾ ਗੇਟ ਬੰਦ ਕੀਤਾ ਤੇ ਜ਼ਬਰਦਸਤੀ ਲੜਕੀ ਨੂੰ ਕਮਰੇ 'ਚ ਲੈ ਗਿਆ, ਜਿਥੇ ਉਸ ਨੇ ਲੜਕੀ ਨਾਲ ਜ਼ਬਰ-ਜਨਾਹ ਕੀਤਾ। ਇਸ ਉਪਰੰਤ ਗ੍ਰੰਥੀ ਮੌਕੇ 'ਤੋਂ ਫਰਾਰ ਹੋ ਗਿਆ। ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਕੇ ਮਾਮਲਾ ਦਰਜ ਕਰਕੇ ਗ੍ਰੰਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜ਼ੀਰਾ ਮੁੜ ਬਣਿਆ ਕਾਂਗਰਸ ਦਾ ਹੀਰਾ, ਹੋਈ ਬਹਾਲੀ
NEXT STORY