Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:51:05 AM

  • fluctuations in gold and silver prices  check the rates

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ...

  • ai swallowed the business of a company worth rs 1 25 lakh crore

    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਸ਼ਹੀਦ ਸੁਖਜਿੰਦਰ ਸਿੰਘ ਗੰਡੀਵਿੰਡ ਨੂੰ ਦੇਸ਼ ਹਮੇਸ਼ਾ ਕਰਦਾ ਰਹੇਗਾ ਯਾਦ

PUNJAB News Punjabi(ਪੰਜਾਬ)

ਸ਼ਹੀਦ ਸੁਖਜਿੰਦਰ ਸਿੰਘ ਗੰਡੀਵਿੰਡ ਨੂੰ ਦੇਸ਼ ਹਮੇਸ਼ਾ ਕਰਦਾ ਰਹੇਗਾ ਯਾਦ

  • Edited By Cherry,
  • Updated: 23 Feb, 2019 12:03 PM
Tarn Taran
tarntaran  pulwama attack  shahid sukhjinder singh
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)— ਸ਼੍ਰੀਨਗਰ ਦੇ ਪੁਲਵਾਮਾ ਅਧੀਨ ਆਉਂਦੇ ਆਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਨਾਲ ਲੋਹਾ ਲੈਣ ਜਾ ਰਹੀ ਸੀ.ਆਰ.ਪੀ.ਐੱਫ. ਦੀ ਬੱਸ 'ਤੇ 14 ਫਰਵਰੀ ਨੂੰ ਹੋਏ ਫਿਦਾਈਨ ਹਮਲੇ ਦੌਰਾਨ ਵੱਡੀ ਗਿਣਤੀ 'ਚ ਸ਼ਹੀਦ ਹੋਏ ਜਵਾਨਾਂ 'ਚੋਂ ਜ਼ਿਲਾ ਤਰਨਤਾਰਨ ਦੇ ਗੰਡੀਵਿੰਡ ਪਿੰਡ ਦਾ ਇਕ ਜਵਾਨ ਸੁਖਜਿੰਦਰ ਸਿੰਘ ਵੀ ਆਪਣੇ ਪਰਿਵਾਰ ਨੂੰ ਸਦਾ ਲਈ ਵਿਛੋੜਾ ਦਿੰਦਾ ਹੋਇਆ ਦੇਸ਼ ਲਈ ਸ਼ਹੀਦ ਹੋ ਗਿਆ।

PunjabKesari

ਸਿਹਤ ਬਣਾਉਣ ਦਾ ਸੀ ਸ਼ੌਕ :
ਸੁਖਜਿੰਦਰ ਸਿੰਘ ਦਾ ਜਨਮ 21 ਮਈ 1984 ਨੂੰ ਪਿੰਡ ਗੰਡੀਵਿੰਡ ਦੇ ਇਕ ਗਰੀਬ ਕਿਸਾਨ ਗੁਰਮੇਜ ਸਿੰਘ ਦੇ ਘਰ ਮਾਤਾ ਹਰਭਜਨ ਕੌਰ ਦੀ ਕੁੱਖੋਂ ਹੋਇਆ। ਪਿਤਾ ਗੁਰਮੇਜ ਸਿੰਘ ਨੇ ਆਪਣੇ ਬੇਟੇ ਸੁਖਜਿੰਦਰ ਸਿੰਘ ਨੂੰ ਚੰਗੀ ਸਿੱਖਿਆ ਦੇਣ ਦੇ ਮਕਸਦ ਨਾਲ ਪੜ੍ਹਾਇਆ। ਸ਼ਹੀਦ ਸੁਖਜਿੰਦਰ ਸਿੰਘ ਨੇ 10ਵੀਂ ਤੱਕ ਦੀ ਪੜ੍ਹਾਈ ਪਿੰਡ ਦੇ ਹੀ ਸਰਕਾਰੀ ਸਕੂਲ ਤੋਂ ਪਾਸ ਕਰਦੇ ਹੋਏ 12ਵੀਂ ਦੀ ਜਮਾਤ ਆਰਟਸ ਵਿਸ਼ੇ 'ਤੇ ਪੱਟੀ ਦੇ ਮੌਰਨਿੰਗ ਸਟਾਰ ਸਕੂਲ ਤੋਂ ਪਾਸ ਕੀਤੀ। ਸ਼ਹੀਦ ਸੁਖਜਿੰਦਰ ਸਿੰਘ ਨੂੰ ਆਪਣੀ ਸਿਹਤ ਬਣਾਉਣ ਦਾ ਬੜਾ ਸ਼ੌਕ ਸੀ ਜੋ ਆਪਣੇ ਆਪ ਨੂੰ ਫਿੱਟ ਰੱਖਣ ਲਈ ਚੋਹਲਾ ਸਾਹਿਬ ਅਤੇ ਪਿੰਡ ਦੇ ਜਿਮ 'ਚ ਕਸਰਤ ਕਰਦਾ ਹੋਇਆ ਬਾਕੀਆਂ ਨੂੰ ਵੀ ਨਸੀਹਤ ਦਿੰਦਾ ਰਹਿੰਦਾ।

ਦੇਸ਼ ਦੀ ਸੇਵਾ ਦਾ ਸੀ ਜਜ਼ਬਾ :
ਸ਼ਹੀਦ ਸੁਖਜਿੰਦਰ ਨੂੰ ਬਚਪਨ ਤੋਂ ਹੀ ਸੁਪਨਾ  ਸੀ ਕਿ ਉਹ ਵੱਡਾ ਹੋ ਕੇ ਸਿਰਫ ਸੀ. ਆਰ. ਪੀ. ਐੱਫ. 'ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦੇ ਨਾਲ ਅੱਤਵਾਦੀਆਂ ਨੂੰ ਸਬਕ ਸਿਖਾਵੇਗਾ। ਸ਼ਹੀਦ ਸੁਖਜਿੰਦਰ ਆਪਣੀ ਪੜ੍ਹਾਈ ਤੋਂ ਬਾਅਦ ਮਿਤੀ 17 ਫਰਵਰੀ 2003 'ਚ ਸੀ. ਆਰ. ਪੀ. ਐੱਫ. ਦੀ 76 ਬਟਾਲੀਅਨ 'ਚ ਬਤੌਰ ਕਾਂਸਟੇਬਲ ਭਰਤੀ ਹੋਇਆ, ਜਿਸ ਨੇ ਆਪਣੀ ਟ੍ਰੇਨਿੰਗ ਉੜੀਸਾ ਦੇ ਭੂਵਨੇਸ਼ਵਰ ਤੋਂ ਹਾਸਲ ਕੀਤੀ। ਇਸ ਤੋਂ ਬਾਅਦ ਸੁਖਜਿੰਦਰ ਨੇ ਜੰਮੂ, ਅਲੀਗੜ੍ਹ, ਸ਼੍ਰੀਨਗਰ, ਅਸਾਮ, ਤੋਂ ਬਾਅਦ ਇਸ ਵੇਲੇ ਦੋਬਾਰਾ ਜੰਮੂ ਕੈਂਪ 'ਚ ਆਪਣੀ ਡਿਉੂਟੀ ਕਰ ਰਿਹਾ ਸੀ। ਸੁਖਜਿੰਦਰ ਸਿੰਘ ਦਾ ਪਰਿਵਾਰ 'ਚ ਬੜਾ ਮਿਲਾਪੜਾ ਅਤੇ ਹਮਦਰਦੀ ਭਰਿਆ ਸੁਭਾਅ ਸੀ। ਜੋ ਵਹਿਮਾਂ ਭਰਮਾਂ ਤੋਂ ਦੂਰ ਰਹਿੰਦਾ ਅਤੇ ਹਮੇਸ਼ਾ ਯਾਰਾਂ  ਦੀ ਮਦਦ ਲਈ ਵਧ ਚੜ੍ਹ ਕੇ ਅੱਗੇ ਆਉਂਦਾ।

ਵਿਆਹ ਤੋਂ 8 ਸਾਲ ਬਾਅਦ ਮਿਲੀ ਸੀ ਪੁੱਤਰ ਦੀ ਦਾਤ :
ਸੁਖਜਿੰਦਰ ਸਿੰਘ ਦਾ ਵਿਆਹ ਜ਼ਿਲਾ ਤਰਨਤਾਰਨ ਦੇ ਪਿੰਡ ਸ਼ਕਰੀ ਦੀ ਸਰਬਜੀਤ ਕੌਰ ਨਾਲ 9 ਨਵੰਬਰ 2010 'ਚ ਹੋਇਆ। ਵਿਆਹ ਤੋਂ ਬਾਅਦ ਬਾਬਾ ਬੁੱਢਾ ਸਾਹਿਬ ਜੀ ਦੀ ਅਪਾਰ ਕ੍ਰਿਪਾ ਨਾਲ ਇਨ੍ਹਾਂ ਦੇ ਘਰ ਕਰੀਬ 8 ਸਾਲ ਬਾਅਦ ਇਕ ਲੜਕੇ ਗੁਰਜੋਤ ਸਿੰਘ ਨੇ ਜਨਮ ਲਿਆ ਜੋ ਇਸ ਸਮੇਂ ਕਰੀਬ 8 ਮਹੀਨੇ ਦਾ ਹੈ। ਸੁਖਜਿੰਦਰ ਸਿੰਘ ਨੂੰ ਪ੍ਰਮਾਤਮਾ ਨੇ ਬੱਚੇ ਦੀ ਦਾਤ ਦੇ ਨਾਲ ਹੀ ਹੈੱਡ ਕਾਂਸਟੇਬਲ ਦੀ ਤਰੱਕੀ ਦਿੰਦੇ ਹੋਏ ਇਕ ਹੋਰ ਖੁਸ਼ੀ ਦੇ ਦਿੱਤੀ। ਇਸ ਦੌਰਾਨ ਸੁਖਜਿੰਦਰ ਆਪਣੀ ਡਿਉੂਟੀ ਦੌਰਾਨ ਸਮਾਂ ਮਿਲਦੇ ਹੀ ਪਰਿਵਾਰ ਨਾਲ ਖੁਸ਼ੀਆਂ ਦੇ ਨਾਲ-ਨਾਲ ਹਰ ਗੱਲ ਪਤਨੀ ਅਤੇ ਯਾਰਾਂ ਨਾਲ ਸਾਂਝੀ ਕਰਦਾ ਰਹਿੰਦਾ । ਸੁਖਜਿੰਦਰ ਸਿੰਘ ਜਦੋਂ ਵੀ ਛੁੱਟੀ ਆਉਂਦਾ ਤਾਂ ਆਪਣੀ ਮਾਂ ਹਰਭਜਨ ਕੌਰ ਨੂੰ ਖੁਸ਼ੀ ਨਾਲ ਗੋਦੀ 'ਚ ਚੁੱਕ ਭੰਗੜਾ ਪਾਉਂਦਾ ਹੋਇਆ ਕਹਿੰਦਾ '' ਮਾਂ ਮੈਨੂੰ ਆਸ਼ੀਰਵਾਦ ਦੇ ਕੀ ਮੈਂ ਤੁਹਾਨੂੰ ਸਾਰੇ ਸੰਸਾਰ ਦੀਆਂ ਖੁਸ਼ੀਆਂ ਦਿੰਦਾ ਰਹਾਂ ਤੇ ਦੇਸ਼ ਦੇ ਦੁਸ਼ਮਣ ਅੱਤਵਾਦੀਆਂ ਦੇ ਦੰਦ ਖੱਟੇ ਕਰਦਾ ਰਹਾਂ''।

ਪਿਤਾ ਨਾਲ ਵਟਾਉਂਦਾ ਸੀ ਖੇਤੀ 'ਚ ਹੱਥ :
ਸੁਖਜਿੰਦਰ ਸਿੰਘ ਨੂੰ ਛੁੱਟੀ ਦੌਰਾਨ ਆਪਣੀ ਸਿਹਤ 'ਚ ਵਾਧਾ ਡਰ ਸਤਾਉਂਦਾ ਰਹਿੰਦਾ ਜੋ ਆਪਣੇ ਵਿਹਲੜ ਸਾਥੀ ਯਾਰ  ਨੂੰ ਜਿਥੇ ਕੋਈ ਕੰਮ ਧੰਦਾ ਕਰਨ ਦੀ ਨਸੀਹਤ ਦਿੰਦਾ ਉਥੇ ਆਪਣੇ ਪਿਤਾ ਅਤੇ ਭਰਾ ਨਾਲ ਖੇਤੀਬਾੜੀ ਦੇ ਸਾਰੇ ਕੰਮਾਂ 'ਚ ਹੱਥ ਵਟਾਉਂਦਾ। ਦਸੰਬਰ ਮਹੀਨੇ 'ਚ 40 ਦਿਨਾਂ ਦੀ ਛੁੱਟੀ ਆਏ ਸੁਖਜਿੰਦਰ ਨੇ ਆਪਣੇ ਬੇਟੇ ਗੁਰਜੋਤ ਦੀ ਪਹਿਲੀ ਲੋਹੜੀ ਮੌਕੇ ਸਾਰੇ ਪਰਿਵਾਰ ਨਾਲ਼ ਖੁਸ਼ੀ ਸਾਂਝੀ ਕਰਦੇ ਹੋਏ ਖੂਬ ਭੰਗੜਾ ਪਾਇਆ। ਉਹ ਜਦੋਂ ਵੀ ਛੁੱਟੀ ਤੋਂ ਵਾਪਸ ਪਰਤਦਾ ਤਾਂ ਨੈਸ਼ਨਲ ਹਾਈਵੇ 'ਤੇ ਬਣੇ ਦੇਸ਼ ਭਗਤ ਸੰਤ ਬਾਬਾ ਵਿਸਾਖਾ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰ ਕੇ ਜਾਂਦਾ। ਇਸ ਵਾਰ ਛੁੱਟੀ ਦੌਰਾਨ ਪਤਨੀ ਅਤੇ ਬੱਚੇ ਨੂੰ ਨਵੇਂ ਕੱਪੜਿਆਂ ਦੇ ਨਾਲ ਕੱਪੜੇ ਧੋਣ ਵਾਲੀ ਮਸ਼ੀਨ ਲੈ ਕੇ ਦਿੱਤੀ। ਸੁਖਜਿੰਦਰ ਸਿੰਘ ਦੀ ਇਕ ਭੈਣ ਲਖਵਿੰਦਰ ਕੌਰ ਨੇਵੀ 'ਚ ਤਾਇਨਾਤ  ਵਿਆਹੀ ਹੋਈ ਹੈ ਅਤੇ ਇਕ ਛੋਟਾ ਭਰਾ ਗੁਰਜੰਟ ਸਿੰਘ ਜੰਟਾ ਜੋ ਗਾਇਕ ਹੈ। ਕੁੱਲ 2 ਕਿੱਲੇ ਜ਼ਮੀਨ ਦਾ ਮਾਲਕ ਇਹ ਪਰਿਵਾਰ 7 ਮਾਲ ਡੰਗਰਾਂ ਤੋਂ ਆਪਣੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ, ਜਿਸ ਦਾ ਇੱਕੋ ਇਕ ਸਹਾਰਾ ਸੁਖਜਿੰਦਰ ਸਰਕਾਰੀ ਨੌਕਰੀ 'ਚ ਭਰਤੀ ਹੋਣ ਤੋਂ ਬਾਅਦ ਪੁਲਵਾਮਾ ਹਮਲੇ ਦੌਰਾਨ ਸਾਰਿਆਂ ਨੂੰ ਛੱਡ ਸੰਸਾਰ ਤੋਂ ਚਲੇ ਜਾਣ ਨਾਲ ਪਰਿਵਾਰ ਅਤੇ ਦੇਸ਼  ਲਈ ਬਹੁਤ ਵੱਡਾ ਘਾਟਾ ਮਹਿਸੂਸ ਕਰ ਰਿਹਾ ਹੈ।

ਪਾਠ ਦਾ ਭੋਗ ਅੱਜ :
ਸੁਖਜਿੰਦਰ ਸਿੰਘ ਨਮਿਤ ਆਖੰਡ ਪਾਠ ਦਾ ਭੋਗ 23 ਫਰਵਰੀ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਗੰਡੀਵਿੰਡ ਵਿਖੇ 10 ਵਜੇ ਪੈਣ ਉਪਰੰਤ ਸ਼ਰਧਾਂਜਲੀ ਸਮਾਰੋਹ ਪਿੰਡ ਗੰਡੀਵਿੰਡ ਦਾਣਾ ਮੰਡੀ ਫੋਕਲ ਪੁਆਇੰਟ ਵਿਖੇ ਹੋਵੇਗਾ।

  • Tarntaran
  • Pulwama attack
  • Shahid Sukhjinder Singhਤਰਨਤਾਰਨ
  • ਪੁਲਵਾਮਾ ਹਮਲਾ
  • ਸ਼ਹੀਦ ਸੁਖਜਿੰਦਰ ਸਿੰਘ

ਮਹਿਕਦੇ ਗੁਲਾਬ ਵਾਂਗ ਕਾਬਲੀਅਤ ਦੀ ਮਹਿਕ ਵੰਡਣ ਵਾਲਾ ਗਭਰੂ ਸੀ 'ਮਨਿੰਦਰ ਅਤਰੀ'

NEXT STORY

Stories You May Like

  • sukhjinder singh randhawa s big statement on raja warring
    ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ
  • sukhpreet singh of punjab martyred on duty in jammu and kashmir
    ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
  • service of painting of martyred singhs at gurdwara sri manji sahib diwan hall
    ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਣਾਉਣ ਦੀ ਸੇਵਾ ਦੀ ਸ਼ੁਰੂਆਤ
  • satluj movie history
    ਸਤਲੁਜ ਅਤੇ ਇਤਿਹਾਸ ਨੂੰ ਯਾਦ ਰੱਖਣ ਦੀ ਜ਼ਿੰਮੇਵਾਰੀ
  • sri akal takht sahib organizes ardas in memory of all martyrs
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਣੇ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • event organized
    ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • youth shoots himself in moving scorpio
      ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +