Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:44:16 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Tarntaran News
  • Tarntaran
  • ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ : ਬਲਜੀਤ ਸਿੰਘ ਲਲਿਆਣੀ

TARNTARAN News Punjabi(ਤਰਨਤਾਰਨ)

ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ : ਬਲਜੀਤ ਸਿੰਘ ਲਲਿਆਣੀ

  • Updated: 24 Feb, 2019 03:52 AM
Tarntaran
tarntaran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਸੰਦੀਪ, ਅਮਰਗੋਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ’ਚ ਜਿੱਥੇ ਪੰਜਾਬ ਤਰੱਕੀ ਦੀਆਂ ਰਾਹਾਂ ਨੂੰ ਛੂਹ ਰਿਹਾ ਹੈ, ਉਥੇ ਹੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਵੀ ਇਕ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਲਲਿਆਣੀ ਅਲਗੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਜੰਗੀ ਪੱਧਰ ’ਤੇ ਜਾਰੀ ਹੈ। ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੀ ਹਰੇਕ ਲੋਕ ਭਲਾਈ ਸਕੀਮ ਲੋਡ਼ਵੰਦ ਲੋਕਾਂ ਦੇ ਘਰ ਘਰ ਤੱਕ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਹਾਈਕਮਾਂਡ ਤੋਂ ਮੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭੁੱਲਰ ਪਰਿਵਾਰ ਨੂੰ ਟਿਕਟ ਦਿੱਤੀ ਜਾਣੀ ਚਾਹੀਦੀ ਹੈ। ਲੋਕ ਉਨ੍ਹਾਂ ਨਾਲ ਚੱਟਾਨਾਂ ਵਾਂਗ ਖਡ਼੍ਹੇ ਹਨ। ਇਸ ਮੌਕੇ ਪ੍ਰੀਤਮ ਸਿੰਘ ਲਾਡੀ ਭੁੱਲਰ, ਕਰਮ ਸਿੰਘ ਆਡ਼੍ਹਤੀਆ, ਜਗਪ੍ਰੀਤ ਸਿੰਘ ਪ੍ਰਧਾਨ, ਦਿਲਬਾਗ ਸਿੰਘ, ਗੁਰਬੀਰ ਸਿੰਘ ਮੱਲ੍ਹੀ, ਸਤਨਾਮ ਸਿੰਘ ਆਦਿ ਹਾਜ਼ਰ ਸਨ।

  • Tarntaran

ਟ੍ਰੈਫਿਕ ਪੁਲਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ

NEXT STORY

Stories You May Like

  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • mining  kewal singh dhillon  punjab government
    ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
  • kewal singh dhillon
    ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤਰਨਤਾਰਨ ਦੀਆਂ ਖਬਰਾਂ
    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ...
    • heroin  drug money  and accused arrested
      ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • major incident in punjab asi iqbal singh broad daylight
      ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • over a dozen shots fired during vehicle weighing in patti
      ਪੰਜਾਬ: ਗੱਡੀਆਂ ਦਾ ਵਜ਼ਨ ਕਰਵਾਉਣ 'ਤੇ ਚੱਲੀਆਂ ਦਰਜਨ ਤੋਂ ਵੱਧ ਗੋਲੀਆਂ, ਦਹਿਲਿਆ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • driver dies cleaner suffers broken legs in horrific road accident in gurdaspur
      ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +