Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    2:52:58 PM

  • canada police punjabi young men

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

  • ex dgmo on operation sindoor

    'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਕਾਂਗਰਸ ਨੂੰ ਮੁੜ ਆਈ ਸਿੱਧੂ ਦੀ ਯਾਦ, ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕੀਤਾ ਸ਼ਾਮਲ

PUNJAB News Punjabi(ਪੰਜਾਬ)

ਕਾਂਗਰਸ ਨੂੰ ਮੁੜ ਆਈ ਸਿੱਧੂ ਦੀ ਯਾਦ, ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕੀਤਾ ਸ਼ਾਮਲ

  • Updated: 10 Oct, 2019 11:44 AM
Tarn Taran
tarntaran by elections star campaigners congres list continues
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਰਿਸ਼ਤਿਆਂ 'ਚ ਖਟਾਸ ਦੇ ਬਾਵਜੂਦ ਸਿੱਧੂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ 21 ਅਕਤੂਬਰ 2019 ਨੂੰ ਚਾਰ ਵਿਧਾਨ ਸਭਾ ਹਲਕਿਆਂ ਫਗਵਾੜਾ, ਜਲਾਲਾਬਾਦ, ਦਾਖਾ ਅਤੇ ਮੁਕੇਰੀਆਂ 'ਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਸ ਦੇ ਚੱਲਦਿਆਂ ਕਾਂਗਰਸ ਵਲੋਂ ਚੋਣ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਚੋਣ ਪ੍ਰਚਾਰ ਨੂੰ ਲੈ ਕੇ ਹੁਣ ਕਾਂਗਰਸ ਨੂੰ ਸਿੱਧੂ ਦੀ ਵੀ ਯਾਦ ਆਈ ਹੈ। ਇਹ 40 ਸਟਾਰ ਪ੍ਰਚਾਰਕ ਜ਼ਿਮਨੀ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਰੈਲੀਆਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲਣਗੇ। ਇਨ੍ਹਾਂ ਸਟਾਰ ਪ੍ਰਚਾਰਕਾਂ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ, ਕੈਬਨਿਟ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹਨ।

ਕਾਂਗਰਸ ਦੇ ਜਨਰਲ ਸਕੱਤਰ ਮੋਤੀ ਲਾਲ ਵੋਹਰਾ ਦੇ ਦਸਤਖਤਾਂ ਹੇਠ ਜਾਰੀ ਕੀਤੀ ਸੂਚੀ 'ਚ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੇ.ਐੱਲ. ਸ਼ਰਮਾ, ਕੁਲਦੀਪ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਪ੍ਰਤਾਪ ਸਿੰਘ ਬਾਜਵਾ, ਸਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇ.ਪੀ., ਪ੍ਰਨੀਤ ਕੌਰ, ਮੁਨੀਸ਼ ਤਿਵਾੜੀ, ਲਾਲ ਸਿੰਘ, ਮਨਪ੍ਰੀਤ ਸਿੰਘ ਬਾਦਲ,  ਸ੍ਰੀਮਤੀ ਰਜ਼ੀਆ ਸੁਲਤਾਨਾ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਾਜਿੰਦਰ ਬਾਜਵਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ,ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ, ਵਿਜੈ ਇੰਦਰ ਸਿੰਗਲਾ, ਓਮ ਪ੍ਰਕਾਸ਼ ਸੋਨੀ, ਸ਼ਾਮ ਸੁੰਦਰ ਅਰੋੜ, ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ,ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਮੁੰਹਮਦ ਸਦੀਕ, ਡਾ. ਅਮਰ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆ, ਕੁਸ਼ਲਦੀਪ ਸਿੰਘ ਢਿੱਲੋਂ, ਇੰਦਰਬੀਰ ਸਿੰਘ ਬੁਲਾਰੀਆ ਅਤੇ ਤਰਸੇਮ ਸਿੰਘ ਡੀ.ਸੀ. ਪ੍ਰਮੁੱਖ ਤੌਰ 'ਤੇ ਸ਼ਾਮਲ ਹਨ।

  • Tarn Taran
  • by elections
  • star campaigners
  • Congress
  • list continues
  • ਤਰਨਤਾਰਨ
  • ਜ਼ਿਮਨੀ ਚੋਣਾਂ
  • ਸਟਾਰ ਪ੍ਰਚਾਰਕਾਂ
  • ਕਾਂਗਰਸ
  • ਸੂਚੀ ਜਾਰੀ

'ਸੁਖਬੀਰ' ਕਿੰਨੇ ਪਾਣੀ 'ਚ, ਦੱਸਣਗੇ 2 ਸੂਬਿਆਂ ਦੇ ਚੋਣ ਨਤੀਜੇ

NEXT STORY

Stories You May Like

  • memories of the attack on reagan are fresh
    Reagan 'ਤੇ ਹਮਲੇ ਦੀ ਯਾਦ ਹੋਈ ਤਾਜ਼ਾ, 45 ਸਾਲਾਂ ਪਿੱਛੋਂ ਹਿਲਟਨ ਹੋਟਲ 'ਚ ਮੁੜ ਦੋਹਰਾਇਆ ਗਿਆ ਇਤਿਹਾਸ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • global star rihanna returns to mumbai
    ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ
  • food crisis in pakistan
    ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਹੋਇਆ ਸ਼ਾਮਲ
  • this player was included in the hyderabad team in place of the injured mav
    ਹੈਦਰਾਬਾਦ ਦੀ ਟੀਮ ’ਚ ਜ਼ਖ਼ਮੀ ਮਾਵੀ ਦੀ ਜਗ੍ਹਾ ਇਸ ਖਿਡਾਰੀ ਨੂੰ ਟੀਮ 'ਚ ਕੀਤਾ ਸ਼ਾਮਲ
  • operation sindoor jairam ramesh
    ਆਪ੍ਰੇਸ਼ਨ ਸਿੰਦੂਰ: ਕਾਂਗਰਸ ਨੇ ਸੈਨਿਕਾਂ ਦੀ ਪ੍ਰਾਪਤੀ ਨੂੰ ਕੀਤਾ ਸਲਾਮ, ਸਰਕਾਰੀ ਨੀਤੀਆਂ ਦੀ ਕੀਤੀ ਆਲੋਚਨਾ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab student arshdeep singh
      ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ...
    • faridkot police  police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • shortage of cooking gas cylinders
      Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
    • big revelation in the case of blasts in punjab
      ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
    • punjabis in big trouble these employees announce indefinite strike
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ...
    • e challan  update
      ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ,...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +