Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    10:48:10 AM

  • love marriage  young girl

    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ...

  • punjab girl attacked boy studying with her with a blade

    ਪੰਜਾਬ : ਕੁੜੀ ਨੇ ਬਲੇਡ ਮਾਰ ਨਾਲ ਪੜ੍ਹਦੇ ਮੁੰਡੇ ਦਾ...

  • 16 metro stations closed

    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ...

  • three day rise halted  gold silver prices fall  check rates

    ਤਿੰਨ ਦਿਨਾਂ ਦੇ ਵਾਧੇ 'ਤੇ ਲੱਗੀ ਬ੍ਰੇਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ ਮੁਕਤ ਕਰੇਗੀ ਭਾਜਪਾ: ਤਰੁਣ ਚੁੱਘ

PUNJAB News Punjabi(ਪੰਜਾਬ)

ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ ਮੁਕਤ ਕਰੇਗੀ ਭਾਜਪਾ: ਤਰੁਣ ਚੁੱਘ

  • Edited By Anmol Tagra,
  • Updated: 06 Apr, 2026 03:54 PM
Chandigarh
tarun chugh punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਇਹ ਪ੍ਰੋਗਰਾਮ ਜਾਣਬੁੱਝ ਕੇ ਉਸੇ ਸਥਾਨ 'ਤੇ ਰੱਖਿਆ ਗਿਆ ਹੈ ਜਿੱਥੇ ਕੁਝ ਦਿਨ ਪਹਿਲਾਂ ਗ੍ਰੇਨੇਡ ਸੁੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੰਬ ਸੁੱਟਣ ਵਾਲਿਆਂ ਨੂੰ ਇਹ ਸਪੱਸ਼ਟ ਸੰਦੇਸ਼ ਹੈ ਕਿ ਭਾਜਪਾ ਰੁਕਣ ਜਾਂ ਝੁਕਣ ਵਾਲੀ ਨਹੀਂ ਹੈ, ਚਾਹੇ ਉਹ ਤਾਕਤਾਂ ਪਾਕਿਸਤਾਨ, ਕੈਨੇਡਾ, ਜਰਮਨੀ ਵਿਚ ਕਿਉਂ ਨਾ ਬੈਠੀਆਂ ਹੋਣ। ਉਨ੍ਹਾਂ ਨੇ ਮੋਗਾ ਵਿਚ ਗੋਲੀਬਾਰੀ ਦੇ ਅਗਲੇ ਦਿਨ ਹੀ ਲੱਗੀ ਸ਼ਾਖਾ ਦਾ ਉਦਾਹਰਣ ਦਿੰਦਿਆਂ ਕਿਹਾ ਕਿ ਭਾਜਪਾ ਦਾ ਵਰਕਰ ਹਮੇਸ਼ਾ ਨਿਡਰ ਰਿਹਾ ਹੈ।

ਤਰੁਣ ਚੁੱਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਇਕ ਸਿਆਸੀ ਪਾਰਟੀ ਨਹੀਂ, ਸਗੋਂ ਇਕ ਵਿਚਾਰ ਅਤੇ ਰਾਸ਼ਟਰਵਾਦ ਦੀ ਸੋਚ ਹੈ। ਭਾਜਪਾ ਨੇ ਜੋ ਕਿਹਾ ਸੀ, ਉਹ ਕਰ ਕੇ ਦਿਖਾਇਆ ਹੈ। ਉਨ੍ਹਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੁਆਰਾ ਸ਼ੁਰੂ ਕੀਤੇ "ਏਕ ਵਿਧਾਨ, ਏਕ ਨਿਸ਼ਾਨ, ਏਕ ਪ੍ਰਧਾਨ" ਦੇ ਅੰਦੋਲਨ ਨੂੰ ਯਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਅਗਸਤ 2019 ਵਿਚ ਧਾਰਾ 370 ਅਤੇ 35ਏ ਖ਼ਤਮ ਕਰਕੇ ਉਸ ਲੜਾਈ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਤਿੰਨ-ਤਿੰਨ ਪੀੜ੍ਹੀਆਂ ਦੇ ਸੰਘਰਸ਼ ਅਤੇ ਉਨ੍ਹਾਂ ਅਣਗੌਲੇ ਵਰਕਰਾਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਸਟੇਜ ਦੀ ਬਜਾਏ ਬੂਥਾਂ 'ਤੇ ਰਹਿ ਕੇ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਿਆ।

ਤਰੁਣ ਚੁੱਘ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਅੱਜ ਇਹ ਪ੍ਰਣ ਕਰਨ ਕਿ ਜਦੋਂ ਪਾਰਟੀ ਦਾ 48ਵਾਂ ਸਥਾਪਨਾ ਦਿਵਸ ਮਨਾਇਆ ਜਾਵੇਗਾ, ਤਾਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਹੋਵੇਗੀ, ਜੋ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ, ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਵੇਗੀ। 

  • Punjab
  • Tarun Chugh
  • BJP
  • Punjab BJP

ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਦੀ ਉੱਠੀ ਮੰਗ

NEXT STORY

Stories You May Like

  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • tarun chugh nominated as member of defence ministry committee
    ਤਰੁਣ ਚੁੱਘ ਰੱਖਿਆ ਮੰਤਰਾਲਾ ਦੀ ਕਮੇਟੀ ਦੇ ਮੈਂਬਰ ਨਾਮਜ਼ਦ
  • kejriwal is trying to hide his crimes tarun chugh
    ਆਪਣੇ ਅਪਰਾਧਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੇਜਰੀਵਾਲ : ਤਰੁਣ ਚੁੱਘ
  • tarun chugh on umar abdulla
    ਉਮਰ ਅਬਦੁੱਲਾ ਵੱਲੋਂ ਵਿਰੋਧ ਪ੍ਰਦਰਸ਼ਨਾਂ ਦੇ ਬਿਆਨ 'ਤੇ ਤਰੁਣ ਚੁੱਘ ਦਾ ਤਿੱਖਾ ਹਮਲਾ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • india uk free trade agreement comes into force
    ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤਾ ਲਾਗੂ, ਵਪਾਰ ਨੂੰ ਮਿਲੇਗੀ ਨਵੀਂ ਰਫਤਾਰ
  • launch of india  s first hydrogen train a historic
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦੀ ਸ਼ੁਰੂਆਤ ਵਿਕਸਿਤ ਭਾਰਤ ਦੀ ਯਾਤਰਾ ਦਾ ਇਤਿਹਾਸਕ ਮੀਲ ਪੱਥਰ: ਤਰੁਣ ਚੁੱਘ
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
Trending
Ek Nazar
dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new ration cards  civil supplies department
      ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ...
    • sukhpreet singh of punjab martyred on duty in jammu and kashmir
      ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
    • bharatiya janata party punjab president kewal singh dhillon
      PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
    • tarn taran dc  sanitation worker
      ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ...
    • major restrictions imposed in nawanshihar till september 17
      17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...
    • 3 drug smugglers arrested with one kilo of heroin
      ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ...
    • pilgrimage bus attack on bus
      ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +