Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:14:10 AM

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ 'ਤੇ ਤਰੁਣ ਚੁੱਘ ਨੇ ਦਿੱਤੀ ਪ੍ਰਤੀਕਿਰਿਆ

MAJHA News Punjabi(ਮਾਝਾ)

ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ 'ਤੇ ਤਰੁਣ ਚੁੱਘ ਨੇ ਦਿੱਤੀ ਪ੍ਰਤੀਕਿਰਿਆ

  • Edited By Shivani Bassan,
  • Updated: 25 Apr, 2023 05:21 PM
Amritsar
tarun chugh reaction to the conversion of gurdwara sahib into a buddhist shrine
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰੁਦੁਆਰਾ ਸਾਹਿਬ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦੀ ਯਤਨ ਕੀਤਾ ਗਿਆ ਹੈ। ਇਸ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ 'ਤੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। 

ਇਹ ਵੀ ਪੜ੍ਹੋ- ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਤਰੁਣ ਚੁੱਘ ਨੇ ਕਿਹਾ ਕਿ ਇਸ ਮੁੱਦੇ 'ਤੇ ਮੈਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨਾਲ ਗੱਲਬਾਤ ਕੀਤੀ ਕਿ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨਾ ਬਹੁਤ ਦੁੱਖ ਅਤੇ ਸੰਵੇਦਸ਼ੀਲ ਘਟਨਾ ਹੈ। ਇਹ ਇਕ ਇਤਿਹਾਸਤ ਗੁਰਦੁਆਰਾ ਹੈ, ਜਿਥੇ ਸੇਵਾ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਪੇਮਾ ਖਾਂਡੂ ਨੂੰ ਬੇਨਤੀ ਕੀਤੀ ਹੈ ਕਿ ਇਤਿਹਾਸਕ ਅਸਥਾਨ ਦੀ ਸੁਰੱਖਿਆ ਹੋਣੀ ਚਾਹੀਦੀ ਹੈ। ਤਰੁਣ ਚੁੱਘ ਨੇ ਦੱਸਿਆ ਕਿ ਮੁੱਖ ਮੰਤਰੀ ਪੇਮਾ ਖਾਂਡੂ ਨੇ ਸਾਰੀ ਘਟਨਾ ਦੀ ਜਾਂਚ ਕਰਕੇ ਰਿਪੋਰਟ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਇਸ ਬਾਰੇ ਸਾਰੀ ਰਿਪੋਰਟ ਦੇਣਗੇ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ

ਇਸ ਤੋਂ ਇਲਾਵਾ ਤਰੁਣ ਚੁੱਘ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬਾਰੇ ਗੱਲ ਕਰਦੇ ਹੋਏ ਕਿਹਾ ਬਹੁਤ ਹੀ ਮੰਦਭਾਗੀ ਗੱਲ ਹੈ, ਇਹ ਸੁਣ ਕੇ ਬਹੁਤ ਦੁਖ ਲੱਗਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਇਸ ਤਰ੍ਹਾਂ ਵਰਤਾਅ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰ ਵਾਰੀ ਇਹ ਕਹਿ ਦਿੱਤਾ ਜਾਂਦਾ ਹੈ ਕਿ ਬੇਅਦਬੀ ਕਰਨ ਵਾਲਾ ਕੋਈ ਮੰਦਬੁੱਧੀ ਵਿਅਕਤੀ ਸੀ। ਉਨ੍ਹਾਂ ਕਿਹਾ ਉਹ ਕਿਹੜੇ ਲੋਕ ਨੇ ਜੋ ਇਸ ਤਰ੍ਹਾਂ ਦੀ ਕੋਝੀਆਂ ਹਰਕਤਾਂ ਕਰ ਰਹੇ ਹਨ। ਇਸ ਤਰ੍ਹਾਂ ਦੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂਾਂ ਦੀ ਕਿਰਪਾ ਨਾਲ ਪੰਜਾਬ ਦਾ ਭਾਈਚਾਰਾ ਮਜ਼ਬੂਤ ਹੈ ਪਰ ਇੱਥੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਲਈ ਸਰਕਾਰ ਨੂੰ ਸੁਚੇਤ ਹੋਣਾ ਚਾਹੀਦਾ ਹੈ ਅਤੇ ਦੋਸ਼ੀ ਵਿਅਕਤੀਆਂ 'ਤੇ  ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਕੋਈ ਇਸ ਤਰ੍ਹਾਂ ਦੀ ਘਟਨਾ ਫਿਰ ਤੋਂ ਨਾ ਵਾਪਰੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਿਆ ਵੱਡਾ ਫ਼ੈਸਲਾ

ਤਰੁਣ ਚੁੱਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਇਸ 'ਤੇ ਵਚਨਬੱਧ ਹੈ ਕਿ ਕੋਈ ਵੀ ਧਾਰਮਿਕ ਸਥਾਨ ਹੈ, ਉਸ ਦੀ ਰੱਖਿਆ ਜ਼ਰੂਰ ਹੋਣੀ ਚਾਹੀਦੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Tarun Chugh
  • Gurdwara Sahib
  • Buddhist shrine
  • reaction
  • ਤਰੁਣ ਚੁੱਘ
  • ਗੁਰਦੁਆਰਾ ਸਾਹਿਬ
  • ਬੋਧੀ ਧਰਮ ਅਸਥਾਨ
  • ਪ੍ਰਤੀਕਰਮ

ਆਬਕਾਰੀ ਤੇ ਪੁਲਸ ਦੀ ਸਾਂਝੀ ਕਾਰਵਾਈ, ਅਲਕੋਹਲ ਦਾ ਜ਼ਖ਼ੀਰਾ ਬਰਾਮਦ

NEXT STORY

Stories You May Like

  • tarun chugh attacks the government on the paper leak case in punjab
    ਪੰਜਾਬ 'ਚ ਪੇਪਰ ਲੀਕ ਮਾਮਲੇ 'ਤੇ ਤਰੁਣ ਚੁੱਘ ਨੇ ਘੇਰੀ ਸਰਕਾਰ
  • tarun chugh nominated as member of defence ministry committee
    ਤਰੁਣ ਚੁੱਘ ਰੱਖਿਆ ਮੰਤਰਾਲਾ ਦੀ ਕਮੇਟੀ ਦੇ ਮੈਂਬਰ ਨਾਮਜ਼ਦ
  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • dhami expresses grief fire incident at gurudwara sahib building australia
    ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁਖ ਪ੍ਰਗਟ
  • kejriwal is trying to hide his crimes tarun chugh
    ਆਪਣੇ ਅਪਰਾਧਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੇਜਰੀਵਾਲ : ਤਰੁਣ ਚੁੱਘ
  • gurdwara amb sahib land case
    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ
  • fire broke out at gurdwara
    ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
  • launch of india  s first hydrogen train a historic
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦੀ ਸ਼ੁਰੂਆਤ ਵਿਕਸਿਤ ਭਾਰਤ ਦੀ ਯਾਤਰਾ ਦਾ ਇਤਿਹਾਸਕ ਮੀਲ ਪੱਥਰ: ਤਰੁਣ ਚੁੱਘ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • accidents increasing on dorangla gurdaspur road
      ਦੋਰਾਂਗਲਾ-ਗੁਰਦਾਸਪੁਰ ਸੜਕ ਦੇ ਖਤਰਨਾਕ ਕਿਨਾਰਿਆਂ ਕਾਰਨ ਵਧ ਰਹੇ ਹਾਦਸੇ
    • famous orthopedic doctor cheated of 4 50 crore
      ਹੱਡੀਆਂ ਦੇ ਮਸ਼ਹੂਰ ਡਾਕਟਰ ਨਾਲ 4.50 ਕਰੋੜ ਦੀ ਵੱਡੀ ਠੱਗੀ, ਮੁਲਾਜ਼ਮ ਕੈਸ਼ ਤੇ 60...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • jathedar gargajj statement
      ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ...
    • airindia to start   inbound   hub and spoke flights to amritsar soon
      AirIndia ਅੰਮ੍ਰਿਤਸਰ ਲਈ ਜਲਦ ਸ਼ੁਰੂ ਕਰੇਗੀ 'ਇਨਬਾਊਂਡ' ਹਬ ਐਂਡ ਸਪੋਕ ਉਡਾਣਾਂ
    • drugs  mobile and tobacco seized from central jail
      ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਦਾਰਥ, ਮੋਬਾਈਲ ਅਤੇ ਤੰਬਾਕੂ ਬਰਾਮਦ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +