Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:50:14 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ PSPCL ਖੰਨਾ 'ਚ 39.40 ਕਰੋੜ ਦੇ ਨਵੀਨੀਕਰਨ ਕੰਮਾਂ ਦਾ ਕੀਤਾ ਉਦਘਾਟਨ

PUNJAB News Punjabi(ਪੰਜਾਬ)

ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ PSPCL ਖੰਨਾ 'ਚ 39.40 ਕਰੋੜ ਦੇ ਨਵੀਨੀਕਰਨ ਕੰਮਾਂ ਦਾ ਕੀਤਾ ਉਦਘਾਟਨ

  • Edited By Anmol Tagra,
  • Updated: 08 Oct, 2025 04:30 PM
Ludhiana-Khanna
tarunpreet saund pspcl
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ), ਖੰਨਾ ਦੇ ਸਬ-ਸਟੇਸ਼ਨ ਵਿਖੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਨੀਕਰਨ ਦੇ 39.40 ਕਰੋੜ ਦੇ ਕੰਮਾਂ ਦਾ ਉਦਘਾਟਨ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕੁੜੀ-ਮੁੰਡੇ ਦੀ ਅਸ਼ਲੀਲ ਵੀਡੀਓ ਵਾਇਰਲ! ਚੱਲਦੀ ਕਾਰ 'ਚ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 39 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਮੰਡਲ ਦਫਤਰ ਖੰਨਾ (ਉਪ ਮੰਡਲ ਸਿਟੀ-1 ਖੰਨਾ, ਸਿਟੀ-2 ਖੰਨਾ, ਦਿਹਾਤੀ ਖੰਨਾ, ਚਾਵਾ, ਭੜੀ ਅਤੇ ਜਰਗ) ਵਿੱਚ ਐਲ.ਟੀ ਲਾਈਨਾਂ, ਐਚ.ਟੀ ਲਾਈਨਾਂ ਦੀਆਂ ਨਵੀਆਂ ਤਾਰਾਂ ਅਤੇ ਆਗੂਮੈਂਟ ਕੰਮ ਕੀਤਾ ਜਾਣਾ ਹੈ, ਨਵੇਂ ਟ੍ਰਾਂਸਫਾਰਮਰ ਰੱਖਣ ਦਾ ਕੰਮ, ਘੱਟ ਸਮਰੱਥਾ ਵਾਲੇ ਟਰਾਂਸਫਾਰਮਰਾਂ ਨੂੰ ਬਦਲ ਕੇ ਵੱਧ ਸਮਰੱਥਾ ਵਾਲੇ ਟਰਾਂਸਫਾਰਮਰ ਰੱਖ ਕੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਦਰੁੱਸਤ ਕੀਤਾ ਜਾਵੇਗਾ। ਜਿਸ ਨਾਲ ਖੰਨਾ ਮੰਡਲ ਅਧੀਨ ਆਉਂਦੇ ਸਾਰੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਵਿੱਚ ਹੋਰ ਦਰੁਸਤੀ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੋਣ ਜਾ ਰਿਹੈ ਵੱਡਾ ਬਦਲਾਅ

ਮੰਤਰੀ ਸੌਂਦ ਨੇ ਅੱਗੇ ਦੱਸਿਆ ਕਿ 66 ਕੇ.ਵੀ. ਸਬ ਸਟੇਸ਼ਨ ਖੰਨਾ ਤੋਂ ਚੱਲਦੇ 11 ਕੇ.ਵੀ. ਸਿਟੀ-2 ਫੀਡਰ ਦੀ ਵੰਡ ਕਰਕੇ ਨਵਾਂ 11 ਕੇ.ਵੀ. ਪੀਰਖਾਨਾ ਫੀਡਰ ਤਕਰੀਬਨ 44.70 ਲੱਖ ਰੁਪਏ ਦੀ ਲਾਗਤ ਨਾਲ ਚਾਲੂ ਕੀਤਾ ਗਿਆ। ਇਸ ਤਰ੍ਹਾਂ ਕਰਨ ਨਾਲ ਸਿਟੀ-2 ਫੀਡਰ 'ਤੇ ਲੋਡ ਅੱਧਾ ਰਹਿ ਜਾਵੇਗਾ। ਇਸ ਤਰ੍ਹਾਂ ਖੰਨਾ ਸ਼ਹਿਰ ਦੇ ਮੇਨ ਬਾਜਾਰ, ਚਾਂਦਲਾ ਮਾਰਕੀਟ, ਜੀ.ਟੀ.ਬੀ. ਮਾਰਕੀਟ, ਸੁਭਾਸ਼ ਬਾਜਾਰ, ਮਾਤਾ ਰਾਣੀ ਮੁੱਹਲਾ, ਜੀਤਾ ਸਿੰਘ ਦਾ ਖੂਹ, ਪੀਰਖਾਨਾ ਰੋਡ, ਨਵੀਂ ਬੈਂਕ ਕਲੋਨੀ ਅਤੇ ਪੁਰਾਣੀ ਬੈਂਕ ਕਲੋਨੀ ਏਰੀਏ ਦੀ ਪਾਵਰ ਸਪਲਾਈ ਦਰੁਸਤ ਹੋਵੇਗੀ।

ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਖੰਨਾ ਸ਼ਹਿਰ ਦੀ ਵੱਧ ਰਹੀ ਲੋਡ ਦੀ ਮੰਗ ਨੂੰ ਦੇਖਦੇ ਹੋਏ ਪਿਛਲੇ ਸਮੇਂ ਦੌਰਾਨ 66 ਕੇ.ਵੀ. ਸਬ ਸਟੇਸ਼ਨ ਖੰਨਾ ਵਿਖੇ 20 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨੂੰ ਬਦਲ ਕੇ 31.5 ਐਮ.ਵੀ.ਏ ਦਾ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਅਤੇ ਇਸ ਦੇ ਨਾਲ ਬਰੈਕਰ ਅਤੇ ਇੰਨਕਮਰ ਵੀ ਲਗਾਏ ਜਾ ਚੁੱਕੇ ਹਨ, ਜਿਸ ਤੇ ਤਕਰੀਬਨ 3.3 ਕਰੋੜ ਰੁਪਏ ਦੀ ਲਾਗਤ ਆਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! ਵੱਡੇ ਪੱਧਰ 'ਤੇ ਕਰ ਦਿੱਤੇ ਤਬਾਦਲੇ, ਪੜ੍ਹੋ ਪੂਰੀ LIST

ਤਰੁਨਪ੍ਰੀਤ ਸਿੰਘ ਸੌਂਦ ਦੱਸਿਆ ਕਿ ਇਸ ਤੋਂ ਇਲਾਵਾ 66 ਕੇ.ਵੀ. ਸਬ ਸਟੇਸ਼ਨ ਖੰਨਾ ਤੋਂ ਚੱਲਦੇ 11 ਕੇ.ਵੀ. ਨੰਦੀ ਕਲੋਨੀ ਫੀਡਰ ਦੀ ਵੰਡ ਕਰਕੇ ਨਵਾਂ ਫੀਡਰ ਤਕਰੀਬਨ 46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਦਾ ਕੰਮ ਤਕਰੀਬਨ 95 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਕੰਮ ਵੀ 25 ਅਕਤੂਬਰ, 2025 ਤੱਕ 100 ਫੀਸਦੀ ਮੁਕੰਮਲ ਕਰਕੇ ਨਵਾਂ ਫੀਡਰ ਚਾਲੂ ਕਰ ਦਿੱਤਾ ਜਾਵੇਗਾ। ਇਸ ਨਾਲ ਦੇ ਚਾਲੂ ਹੋਣ ਨਾਲ ਖੰਨਾ ਸ਼ਹਿਰ ਦੀ ਪ੍ਰੋਫੈਸਰ ਕਲੋਨੀ, ਮਾਸਟਰ ਕਲੋਨੀ, ਕੇਹਰ ਸਿੰਘ ਕਲੋਨੀ, ਜਗਤ ਕਲੋਨੀ, ਰਾਹੌਣ ਪਿੰਡ ਅਤੇ ਲਲਹੇੜੀ ਰੋਡ ਪੈਟਰੋਲ ਪੰਪ ਵਾਲੇ ਏਰੀਏ ਦੀ ਪਾਵਰ ਸਪਲਾਈ ਦਰੁਸਤ ਹੋ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Tarunpreet Saund
  • PSPCL
  • Khanna

ਅੰਮ੍ਰਿਤਸਰ ਏਅਰਪੋਰਟ 'ਤੇ ਫੜ੍ਹਿਆ ਗਿਆ 2.5 ਕਰੋੜ ਦਾ ਗਾਂਜਾ, ਬੈਂਕਾਕ ਤੋਂ ਸ਼ੈਂਪੂ 'ਚ ਲਿਆਏ ਤਸਕਰ

NEXT STORY

Stories You May Like

  • narendra modi  bhogapuram airport  inauguration  andhra pradesh
    PM ਮੋਦੀ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਭੋਗਪੁਰਮ ਹਵਾਈ ਅੱਡੇ ਦਾ ਕੀਤਾ ਉਦਘਾਟਨ
  • mela punjabna da   gets off to a grand start  inaugurated by preeti sapru
    ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • chandigarh railway station
    ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ ਲੱਗੀ ਨਵੀਂ ਬਣੀ ਛੱਤ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • amritsar village  rajasansi village  boys and girls
    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +