Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    8:11:26 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਵੱਲੋਂ ਟਾਸਕ ਫੋਰਸ ਨੂੰ ਗੈਂਗਸਟਰਾਂ ਦੇ ਸਫ਼ਾਏ ਦੇ ਹੁਕਮ, ਕਿਹਾ- ਪੰਜਾਬ ਦੇ ਲੋਕਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ

PUNJAB News Punjabi(ਪੰਜਾਬ)

CM ਵੱਲੋਂ ਟਾਸਕ ਫੋਰਸ ਨੂੰ ਗੈਂਗਸਟਰਾਂ ਦੇ ਸਫ਼ਾਏ ਦੇ ਹੁਕਮ, ਕਿਹਾ- ਪੰਜਾਬ ਦੇ ਲੋਕਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ

  • Updated: 08 Apr, 2022 08:22 PM
Chandigarh
task force gangsters public safety responsibility chief minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਗੈਂਗਸਟਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦਾ ਆਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੂੰ ਸੂਬੇ 'ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਕਿਹਾ ਤਾਂ ਜੋ ਲੋਕਾਂ ਦਾ ਕਾਨੂੰਨ ਅਤੇ ਵਿਵਸਥਾ ਵਿਚ ਭਰੋਸਾ ਕਾਇਮ ਕੀਤਾ ਜਾ ਸਕੇ। ਅੱਜ ਬਾਅਦ ਦੁਪਹਿਰ ਸੀ. ਐੱਮ. ਆਰ. ਵਿਖੇ ਡੀ. ਜੀ. ਪੀ. ਵੀ. ਕੇ. ਭਾਵਰਾ ਦੀ ਅਗਵਾਈ 'ਚ ਨਵੀਂ ਗਠਿਤ ਏ. ਜੀ. ਟੀ. ਐੱਫ. ਟੀਮ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ. ਐੱਮ. ਮਾਨ ਨੇ ਸੂਬੇ 'ਚੋਂ ਗੈਂਗਸਟਰਾਂ ਦੇ ਖਾਤਮੇ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜੋ ਕਿ ਪੰਜਾਬ ਵਰਗੇ ਸ਼ਾਂਤ ਰਾਜ ਲਈ ਕਲੰਕ ਹੈ। ਉਨ੍ਹਾਂ ਅੱਗੇ ਕਿਹਾ ਕਿ ਏ. ਜੀ. ਟੀ. ਐੱਫ. ਨੂੰ ਲੋੜੀਂਦੇ ਮਨੁੱਖੀ ਵਸੀਲੇ, ਅਤਿ-ਆਧੁਨਿਕ ਟੈਕਨਾਲੋਜੀ, ਵਾਹਨਾਂ ਅਤੇ ਲੋੜੀਂਦੇ ਫੰਡਾਂ ਨਾਲ ਪੂਰੀ ਤਰ੍ਹਾਂ ਲੈਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਵੱਲੋਂ ਮਾਨਸੂਨ ਤੋਂ ਪਹਿਲਾਂ ਸਫ਼ਾਈ ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਨੂੰ ਨਿਰਦੇਸ਼

ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ 3 ਕਰੋੜ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਮਾਮਲੇ 'ਚ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।" ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਪੂਰੀ ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਏ. ਜੀ. ਟੀ. ਐੱਫ. ਟੀਮ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨੂੰ ਕੁਸ਼ਲ ਤੇ ਸਹੀ ਢੰਗ ਨਾਲ ਨਿਭਾਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਸੂਬੇ 'ਚੋਂ ਗੈਂਗਸਟਰਾਂ ਨੂੰ ਖ਼ਤਮ ਕਰਨ ਦੀ ਇਸ ਵੱਡੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ।

ਇਹ ਵੀ ਪੜ੍ਹੋ : ਗਰੀਬ ਕਿਸਾਨਾਂ ਦੇ ਭਲੇ ਲਈ ਅਮੀਰ ਕਿਸਾਨਾਂ ’ਤੇ ਲੱਗੇ ਇਨਕਮ ਟੈਕਸ

ਉਨ੍ਹਾਂ ਟਾਸਕ ਫੋਰਸ ਨੂੰ ਸੂਬੇ ਭਰ ਦੇ 361 ਪੁਲਸ ਥਾਣਿਆਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਤੋਂ ਇਲਾਵਾ ਮੋਹਾਲੀ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲਜ਼ (ਐੱਸ. ਐੱਸ. ਓ. ਸੀਜ਼) ਦੀਆਂ ਸੇਵਾਵਾਂ ਦੀ ਵਰਤੋਂ ਕਰਨ ਲਈ ਵੀ ਅਧਿਕਾਰਤ ਕੀਤਾ। ਉਨ੍ਹਾਂ ਏ. ਜੀ. ਟੀ. ਐੱਫ. ਦੇ ਮੁਖੀ ਨੂੰ ਇਕ ਹਫ਼ਤੇ ਦੇ ਅੰਦਰ ਇਸ ਫੋਰਸ ਦੀ ਭੂਮਿਕਾ ਕੰਮਾਂ ਅਤੇ ਜ਼ਿੰਮੇਵਾਰੀਆਂ ਨੂੰ ਪ੍ਰਭਾਵੀ ਢੰਗ ਨਾਲ ਨਿਰਧਾਰਤ ਕਰਨ ਲਈ ਸਟੈਂਡਿੰਗ ਆਰਡਰ (ਐੱਸ. ਓ.) ਤਿਆਰ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਗੈਂਗਸਟਰਾਂ ਵੱਲੋਂ ਵੱਡੇ ਪੱਧਰ 'ਤੇ ਫੈਲਾਈ ਦਹਿਸ਼ਤ ਨੂੰ ਰੋਕਣ ਲਈ ਤਾਲਮੇਲ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਅੰਤਰਰਾਜੀ ਤਾਲਮੇਲ ਲਈ ਯਤਨ ਤੇਜ਼ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਪੇਸ਼ੇ ਤੋਂ ਵਕੀਲ ਅਤੇ ਸੰਗੀਤ ਦੇ ਸ਼ੌਕੀਨ ਹਨ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ (ਵੀਡੀਓ)

ਮੀਟਿੰਗ 'ਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਡੀ. ਜੀ. ਪੀ. ਵੀ. ਕੇ. ਭਾਵਰਾ, ਏ. ਡੀ. ਜੀ. ਪੀ. (ਏ. ਜੀ. ਟੀ. ਐੱਫ.) ਪ੍ਰਮੋਦ ਬਾਨ, ਏ. ਆਈ. ਜੀ. (ਏ. ਜੀ. ਟੀ. ਐੱਫ.) ਗੁਰਮੀਤ ਸਿੰਘ ਚੌਹਾਨ, ਡੀ. ਆਈ. ਜੀ. (ਏ. ਜੀ. ਟੀ. ਐੱਫ.) ਗੁਰਪ੍ਰੀਤ ਸਿੰਘ ਭੁੱਲਰ, ਡੀ. ਐੱਸ. ਪੀ. (ਏ. ਜੀ. ਟੀ. ਐੱਫ.) ਬਿਕਰਮਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।

  • Task Force
  • Gangsters
  • Public Safety
  • Responsibility
  • Chief Minister
  • ਟਾਸਕ ਫੋਰਸ
  • ਗੈਂਗਸਟਰ
  • ਲੋਕਾਂ ਦੀ ਸੁਰੱਖਿਆ
  • ਜ਼ਿੰਮੇਵਾਰੀ
  • ਮੁੱਖ ਮੰਤਰੀ

CM ਮਾਨ ਵੱਲੋਂ ਮਾਨਸੂਨ ਤੋਂ ਪਹਿਲਾਂ ਸਫ਼ਾਈ ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਨੂੰ ਨਿਰਦੇਸ਼

NEXT STORY

Stories You May Like

  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • another kabaddi player murdered in punjab
      ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ ਪਹਿਲਾਂ ਪੁਲਸ ਨੂੰ ਦੱਸੀ...
    • fraud case
      ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 59 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +