Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    11:29:34 AM

  • heavy rain and thunderstorm warning in punjab on 28th 29th 30th

    ਪੰਜਾਬ 'ਚ 28, 29, 30 ਤਾਰੀਖ਼ ਨੂੰ ਭਾਰੀ ਮੀਂਹ ਤੇ...

  • cm announces resignation

    CM ਨੇ ਕਰ'ਤਾ ਅਸਤੀਫ਼ੇ ਦਾ ਐਲਾਨ ! ਨਵੇਂ ਮੁੱਖ...

  • punjab boy

    ਨਸ਼ਿਆਂ ਨੇ ਉਜਾੜਿਆ ਪੰਜਾਬ ਦਾ ਇਕ ਹੋਰ ਘਰ! ਓਵਰਡੋਜ਼...

  • india canada relations

    ਭਾਰਤ-ਕੈਨੇਡਾ ਸਬੰਧਾਂ 'ਚ ਆਈ ਖਟਾਸ! ਭਾਰਤੀ ਹਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

PUNJAB News Punjabi(ਪੰਜਾਬ)

ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

  • Edited By Rajwinder Kaur,
  • Updated: 10 Apr, 2022 09:21 AM
Ludhiana
teacher  12th class  student  physical relations
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ)- ਢੋਲੇਵਾਲ ਦੇ ਨੇੜੇ ਇਕ ਸਾਰਕਾਰੀ ਸਕੂਲ ਵਿਚ ਕੰਟਰੈਕਟ ਬੇਸ ’ਤੇ ਲੱਗਾ ਟੀਚਰ ਵਿਆਹ ਦਾ ਝਾਂਸਾ ਦੇ ਕੇ 12ਵੀਂ ਕਲਾਸ ਦੀ ਵਿਦਿਆਰਥਣ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਵਿਆਹ ਦਾ ਲਾਰਾ ਲੱਗਾ ਕੇ ਅਧਿਆਪਕ ਨੇ ਬਾਅਦ ਵਿਚ ਕਿਸੇ ਹੋਰ ਨਾਲ ਵਿਆਹ ਕਰ ਲਿਆ। ਇਸ ਗੱਲ ਦਾ ਪਤਾ ਲੱਗਣ ’ਤੇ ਵਿਦਿਆਰਥਣ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਜਾਂਚ ਤੋਂ ਬਾਅਦ ਮੁਲਜ਼ਮ ਟੀਚਰ ਖ਼ਿਲਾਫ਼ ਜਬਰ-ਜ਼ਨਾਹ, ਪੋਸਕੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਮੁਲਜ਼ਮ ਦੀ ਪਛਾਣ ਦਿਨੇਸ਼ ਕੁਮਾਰ (31) ਨਿਵਾਸੀ ਜਵਾਹਰ ਨਗਰ, ਬਟਾਲਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੂੰ 2 ਮਾਰਚ 2022 ਨੂੰ ਦਿੱਤੀ ਸ਼ਿਕਾਇਤ ਵਿਚ ਵਿਦਿਆਰਥਣ ਨੇ ਦੱਸਿਆ ਕਿ ਸਕੂਲ ਵਿਚ ਉਕਤ ਮੁਲਜ਼ਮ ਕੋਲ ਸਿਵਲ ਇੰਜੀਨੀਅਰ ਦਾ ਸਬਜੈਕਟ ਪੜ੍ਹਦੀ ਸੀ। 2 ਮਈ 2021 ਵਿਚ ਉਕਤ ਮੁਲਜ਼ਮ ਉਸ ਨੂੰ ਬਹਾਨੇ ਨਾਲ ਆਪਣੇ ਨਾਲ ਅੰਮ੍ਰਿਤਸਰ ਵਿਚ ਇਕ ਧਾਰਮਿਕ ਅਸਥਾਨ ’ਤੇ ਮੱਥਾ ਟਿਕਾਉਣ ਬਹਾਨੇ ਲੈ ਗਿਆ। ਇਸ ਤੋਂ ਬਾਅਦ ਮੁਲਜ਼ਮ ਆਪਣੇ ਰਿਸ਼ਤੇਦਾਰਾਂ ਦੇ ਘਰ ਲੈ ਗਿਆ, ਜਿਥੇ ਉਸ ਦੇ ਨਾਲ ਸਰੀਰਕ ਸਬੰਧ ਬਣਾਏ ਅਤੇ ਵਿਆਹ ਕਰਵਾਉਣ ਦਾ ਭਰੋਸਾ ਦਿੱਤਾ। ਫਿਰ ਮੁਲਜ਼ਮ ਉਸ ਨੂੰ ਵਾਪਸ ਆ ਕੇ ਕਈ ਵਾਰ ਬੱਸ ਅੱਡੇ ਕੋਲ ਹੋਟਲਾਂ ਵਿਚ ਸਮੇਂ-ਸਮੇਂ ’ਤੇ ਲੈ ਕੇ ਜਾਂਦਾ ਅਤੇ ਹਵਸ ਮਿਟਾਉਂਦਾ ਰਿਹਾ। ਵਿਆਹ ਕਰਵਾਉਣ ਦੀ ਗੱਲ ਕਹਿੰਦਾ ਰਿਹਾ।

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ

ਚੌਕੀ ਇੰਚਾਰਜ ਗੁਰਜੀਤ ਸਿੰਘ ਮੁਤਾਬਕ ਮੁਲਜ਼ਮ ਸਾਲ 2017 ਤੋਂ 2021 ਤੱਕ ਕੰਟਰੈਕਟ ਬੇਸ ’ਤੇ ਨੌਕਰੀ ਕਰ ਰਿਹਾ ਸੀ। ਇਸ ਮਾਮਲੇ ਦਾ ਪਤਾ ਲੱਗਣ ’ਤੇ ਉਸ ਨੂੰ ਸਕੂਲ ਤੋਂ ਕੱਢ ਦਿੱਤਾ ਗਿਆ ਸੀ। ਸਾਲ 2018 ’ਚ ਜਦੋਂ ਪੀੜਤ ਵਿਦਿਆਰਥਣ 7ਵੀਂ ਕਲਾਸ ਵਿਚ ਪੜ੍ਹਦੀ ਸੀ, ਉਦੋਂ ਮੁਲਜ਼ਮ ਟੀਚਰ ਵ੍ਹਟਸਐਪ ’ਤੇ ਮੈਸੇਜ ਕਰਦਾ ਸੀ, ਜਿਸ ਤੋਂ ਬਾਅਦ ਆਪਸ ਵਿਚ ਗੱਲ ਹੋਣ ਲੱਗ ਗਈ। 3 ਸਾਲ ਬਾਅਦ ਮੁਲਜ਼ਮ ਬਹਾਨੇ ਨਾਲ ਆਪਣੇ ਨਾਲ ਲੈ ਗਿਆ ਅਤੇ ਜਬਰ-ਜ਼ਨਾਹ ਕਰ ਦਿੱਤਾ। ਪੁਲਸ ਮੁਤਾਬਕ ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਰਮਾਤਮਾ ਨੇ ਬਖ਼ਸ਼ੀ ਧੀ ਪਰ ਪੁੱਤਰ ਦੀ ਚਾਹਤ ਰੱਖਣ ਵਾਲੇ ਪਿਓ ਨੇ ਮਾਂ-ਧੀ ਨੂੰ ਜ਼ਿੰਦਾ ਦਫ਼ਨਾਇਆ

  • Teacher
  • marriage
  • 12th class
  • student
  • physical relations
  • ਅਧਿਆਪਕ
  • ਵਿਆਹ
  • 12ਵੀਂ ਜਮਾਤ
  • ਵਿਦਿਆਰਥਣ
  • ਸਰੀਰਕ ਸਬੰਧ

ਅਜਨਾਲਾ ’ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਕਰੀਬ 15 ਲੱਖਾਂ ਰੁਪਏ ਦਾ ਨੁਕਸਾਨ

NEXT STORY

Stories You May Like

  • cbsi  class 12  on screen marking
    CBSI ਦੇ 12ਵੀਂ ਜਮਾਤ ਦੀ ਆਨ-ਸਕ੍ਰੀਨ ਮਾਰਕਿੰਗ ਸਿਸਟਮ 'ਚ ਬੇਨਿਯਮੀਆਂ 'ਤੇ ਜੈਰਾਮ ਦਾ ਬਿਆਨ
  • cbse class 12 result
    CBSE 12ਵੀਂ ਜਮਾਤ ਦੇ ਨਤੀਜਿਆਂ 'ਚ ਇਨ੍ਹਾਂ ਵਿਦਿਆਰਥੀਆਂ ਚਮਕਾਇਆ ਨਾਂ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3 ’ਤੇ ਕੁੜੀਆਂ ਦਾ ਦਬਦਬਾ
  • pseb 12th result 2026 punjab board declared the results of class 12th
    PSEB 12th Result 2026 : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਜਾਣੋ ਪਹਿਲੇ ਨੰਬਰ 'ਤੇ ਕੌਣ ਰਿਹਾ
  • pseb class 12th result  harsimranjit kaur nawanshahr scored 98 8 percent marks
    PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ ਅੰਕ ਕੀਤੇ
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ ਨਾਲ ਕੀਤਾ ਟਾਪ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • cbse  class 12  results  students  online
    CBSE ਨੇ 12ਵੀਂ ਦੇ ਨਤੀਜਿਆਂ 'ਚ ਹੋਈ ਗੜਬੜੀ ਕਬੂਲੀ, ਵਿਦਿਆਰਥੀ ਨੂੰ ਭੇਜੀ ਕਿਸੇ ਹੋਰ ਦੀ ਉੱਤਰ-ਪੁਸਤਿਕਾ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • phagwara police get big success
      ਫਗਵਾੜਾ ਪੁਲਸ ਦਾ ਚੋਰਾਂ 'ਤੇ ਵੱਡਾ ਐਕਸ਼ਨ: 5 ਮੁਲਜ਼ਮ ਗ੍ਰਿਫ਼ਤਾਰ, LCD ਤੇ AC...
    • yamraj distributed helmets and spread the message of traffic safety
      ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
    • asi arrested for accepting 14 000 bribe
      14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...
    • next 48 hours are crucial in punjab heavy rains with thunderstorms
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
    • fake drug deaddiction center
      ਬਿਨਾਂ ਮਨਜ਼ੂਰੀ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼: ਤਿੰਨ...
    • accident in ludhiana
      ਸੜਕ 'ਤੇ ਕਾਲ ਬਣ ਕੇ ਦੌੜੀ ਬੇਕਾਬੂ ਟਰੈਕਟਰ-ਟਰਾਲੀ, ਸਾਈਕਲ ਸਵਾਰ ਦੀ ਦਰਦਨਾਕ ਮੌਤ
    • blue drum patiala police
      ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
    • two consecutive holidays  in punjab
      ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +