Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    5:35:15 PM

  • hdfc bank have hike interest rates  emis for houses and cars will expensive

    HDFC ਬੈਂਕ ਦੇ ਖ਼ਾਤਾਧਾਰਕਾਂ ਨੂੰ ਵੱਡਾ ਝਟਕਾ! ਵਧ...

  • restrictions in patiala section 144

    ਪਟਿਆਲਾ ਵਿਚ ਲਗਾਈ ਗਈ ਧਾਰਾ 144, ਸਖ਼ਤ ਹੁਕਮ ਹੋਏ...

  • ngt mining punjab

    ਪੰਜਾਬ 'ਚ 79 ਥਾਈਂ ਮਾਈਨਿੰਗ 'ਤੇ ਰੋਕ! NGT ਦਾ...

  • important news regarding bus travel with aadhaar card

    ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kurali
  • ਬਦਲੀਆਂ ਤੋਂ ਭੜਕੇ ਅਧਿਆਪਕ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ, ਆਤਮਦਾਹ ਦੀ ਦਿੱਤੀ ਧਮਕੀ

PUNJAB News Punjabi(ਪੰਜਾਬ)

ਬਦਲੀਆਂ ਤੋਂ ਭੜਕੇ ਅਧਿਆਪਕ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ, ਆਤਮਦਾਹ ਦੀ ਦਿੱਤੀ ਧਮਕੀ

  • Edited By Anuradha,
  • Updated: 30 Apr, 2021 04:04 PM
Kurali
teacher threatens to set himself on fire
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ, ਕਾਂਸਲ, ਅੱਤਰੀ) : ਨੇੜਲੇ ਪਿੰਡ ਬਾਲਦ ਖੁਰਦ ਦੇ ਆਦਰਸ਼ ਸਕੂਲ ਵਿੱਚ ਸ਼ੁੱਕਰਵਾਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਅਧਿਆਪਕਾਂ ਨੇ ਅਪਣੇ ਦੋ ਸਾਥੀਆਂ ਦੀ ਬਦਲੀ ਨੂੰ ਲੈ ਕੇ ਸਕੂਲ ਚਲਾਉਣ ਵਾਲੀ ਕੰਪਨੀ ਅਤੇ ਪ੍ਰਿੰਸੀਪਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ। ਪ੍ਰਦਰਸ਼ਨ ਦੌਰਾਨ ਕੁੱਝ ਅਧਿਆਪਕ ਮੌਕੇ ਤੋਂ ਚੁਪਚੁਪੀਤੇ ਅਪਣੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਿੰਡ ਦੀ ਵਾਟਰ ਸਪਲਾਈ ਵਾਲੀ ਉੱਚੀ ਟੈਂਕੀ 'ਤੇ ਜਾ ਚੜ੍ਹੇ ਅਤੇ ਕੰਪਨੀ ਦੀ ਧੱਕੇਸ਼ਾਹੀ ਤੋਂ ਦੁਖੀ ਹੋ ਕੇ ਆਤਮਦਾਹ ਕਰਨ ਦੀ ਚੇਤਾਵਨੀ ਦਿੱਤੀ। ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਹੱਥਾਂ ਪੈਰਾ ਦੀ ਪੈ ਗਈ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁਲਸ ਬਲ ਨਾਲ ਪਹੁੰਚੇ ਡੀ. ਐੱਸ. ਪੀ. ਭਵਾਨੀਗੜ੍ਹ ਸੁਖਰਾਜ ਸਿੰਘ ਘੁੰਮਣ ਅਤੇ ਥਾਣਾ ਮੁਖੀ ਗੁਰਦੀਪ ਸਿੰਘ ਸੰਧੂ ਨੇ ਅਧਿਆਪਕਾਂ ਨੂੰ ਟੈਂਕੀ ਤੋਂ  ਹੇਠਾਂ ਉਤਰਨ ਦੀ ਅਪੀਲ ਕੀਤੀ ਅਤੇ ਮਸਲੇ ਸਬੰਧੀ ਐੱਸ. ਡੀ. ਐੱਮ. ਭਵਾਨੀਗੜ੍ਹ ਤੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ : ਸਰਕਾਰੀ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਲਈ ਬਾਦਲ ਅਤੇ ਕੈਪਟਨ ਜ਼ਿੰਮੇਵਾਰ : ਚੀਮਾ

PunjabKesari

ਕੀ ਹੈ ਪੂਰਾ ਮਾਮਲਾ
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਆਪਕ ਪਰਦੀਪ ਸਿੰਘ ਤੇ ਸਲੀਮ ਮੁਹੰਮਦ ਨੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਸਕੂਲ ਦੀ ਕੰਪਨੀ ਵੱਲੋਂ ਉਨ੍ਹਾਂ ਨੂੰ ਬਿਨ੍ਹਾਂ ਕੋਈ ਕਾਰਨ ਦੱਸੇ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਦੀ ਰਿਹਾਇਸ਼ ਤੋਂ ਤਕਰੀਬਨ ਸੌ ਤੋਂ ਡੇਢ ਸੌ ਕਿਲੋਮੀਟਰ ਦੂਰ ਬਦਲੀਆਂ ਕਰ ਦਿੱਤੀਆਂ ਜਦੋਂ ਕਿ ਪਿਛਲੇ ਸਮੇਂ ਨਵੀਂ ਆਈ ਇਸ ਕੰਪਨੀ ਦੇ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਧਿਆਪਕਾਂ ਦਾ ਕਹਿਣਾ ਸੀ ਕਿ ਦੇਸ਼ ਅਤੇ ਸੂਬੇ 'ਚ ਕੋਰੋਨਾ ਮਹਾਮਾਰੀ ਨੇ ਕੋਹਰਾਮ ਮਚਾ ਰੱਖਿਆ ਹੈ ਅਤੇ ਸਰਕਾਰ ਨੇ ਮੁਲਾਜ਼ਮਾਂ ਨੂੰ ਘਰਾਂ 'ਚ ਜਾਂ ਦੂਰ ਦਰਾਡੇ ਡਿਊਟੀਆਂ ਕਰਨ ਤੋਂ ਰੋਕਿਆ ਹੈ ਪਰ ਫਿਰ ਵੀ ਕੰਪਨੀ ਨੇ ਸਾਰੇ ਨਿਯਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਉਨ੍ਹਾਂ ਨੂੰ ਬਦਲੀ ਕਰਕੇ ਇੱਕ ਮਈ ਨੂੰ ਨਵੀਂਆਂ ਥਾਵਾਂ 'ਤੇ ਹਾਜ਼ਰ ਹੋਣ ਦੇ ਫਰਮਾਨ ਜਾਰੀ ਕਰ ਦਿੱਤੇ, ਜਿਸ ਦੇ ਵਿਰੋਧ 'ਚ ਅਧਿਆਪਕ ਸਟਾਫ਼ ਤਕਰੀਬਨ ਪਿਛਲੇ ਇੱਕ ਹਫ਼ਤੇ ਤੋਂ ਇਨ੍ਹਾਂ ਨਾਜਾਇਜ਼ ਬਦਲੀਆਂ ਦੇ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ। ਅੱਜ ਵੀ ਸਕੂਲ ਸਟਾਫ਼ ਵੱਲੋਂ ਸਕੂਲ ਦੇ ਵਿਚ ਧਰਨਾ ਦਿੱਤਾ ਗਿਆ ਪਰ ਮੈਨੇਜਮੈਂਟ ਵੱਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ. ਘੁੰਮਣ ਨੇ ਕਿਹਾ ਕਿ ਅਧਿਆਪਕਾਂ ਨੂੰ ਸੰਘਰਸ਼ ਦਾ ਅਜਿਹਾ ਰਾਹ ਚੁਣਨ ਤੋਂ ਪਹਿਲਾਂ ਮਸਲਾ ਸਥਾਨਕ ਪ੍ਰਸ਼ਾਸਨ ਜਾਂ ਡੀ. ਸੀ. ਸੰਗਰੂਰ ਦੇ ਧਿਆਨ 'ਚ ਲਿਆਉਣਾ ਚਾਹੀਦਾ ਸੀ ਪਰ ਫਿਰ ਵੀ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਮਸਲੇ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ ਤੇ ਟੈਂਕੀ ਤੋਂ ਹੇਠਾਂ ਉਤਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਦੇ ਨਾਲ ਮੀਟਿੰਗ ਕਰਵਾਉਣ ਦੇ ਮਿਲੇ ਭਰੋਸੇ ਉਪਰੰਤ ਅਧਿਆਪਕ ਪਾਣੀ ਦੀ ਟੈਂਕੀ ਤੋਂ ਹੇਠਾਂ ਉਤਰੇ। ਓਧਰ ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਵੇਦਵਰਤ ਪਲਾਹ ਨੇ ਕਿਹਾ ਕਿ ਬਦਲੀ ਹੋਏ ਦੋਵੇਂ ਅਧਿਆਪਕ ਬਹੁਤ ਤਜ਼ੁਰਬੇਕਾਰ ਹਨ ਅਤੇ ਪਿਛਲੇ ਸਮੇਂ ਤੋਂ  ਵਧੀਆ ਸੇਵਾਵਾਂ ਦੇ ਰਹੇ ਹਨ। ਅਧਿਆਪਕਾਂ ਦੀਆਂ ਬਦਲੀਆਂ ਕਰਨ ਦਾ ਫੈਸਲਾ ਕੰਪਨੀ ਦੀ ਮੈਨੇਜਮੈਂਟ ਦਾ ਹੈ। ਅਧਿਆਪਕਾਂ ਦੇ ਵਿਰੋਧ ਸਬੰਧੀ ਉਨ੍ਹਾਂ ਵੱਲੋਂ ਕੰਪਨੀ ਦੇ ਉੱਚ ਅਧਿਕਾਰੀਆਂ ਨੂੰ ਈ-ਮੇਲ ਦੇ ਜ਼ਰੀਏ ਸੂਚਿਤ ਕੀਤਾ ਗਿਆ ਹੈ। ਜਿਸ ਦਾ ਹਾਲੇ ਤੱਕ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਆਇਆ।

ਇਹ ਵੀ ਪੜ੍ਹੋ : ਕੋਰੋਨਾ ਦੀ ਟੀਕਾਕਰਨ ਮੁਹਿੰਮ 'ਚ ਕਪੂਰਥਲਾ ਜ਼ਿਲ੍ਹੇ ਦਾ ਇਹ ਪਿੰਡ ਰਿਹਾ ਮੋਹਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 

  • Teachers
  • petrol
  • tanks
  • self-immolation
  • Threat
  • ਅਧਿਆਪਕ
  • ਪੈਟਰੋਲ
  • ਟੈਂਕੀ
  • ਆਤਮਦਾਹ
  • ਧਮਕੀ

ਦਾਦੂਵਾਲ ਦੀ ਅਗਵਾਈ ’ਚ ਸਿੱਖ ਜਥੇਬੰਦੀਆਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ

NEXT STORY

Stories You May Like

  • land dispute  petrol bottle  water tank
    ਜ਼ਮੀਨੀ ਵਿਵਾਦ : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਵਿਅਕਤੀ
  • the family lost consciousness opened the water tank
    ਹਾਏ ਓ ਰੱਬਾ, ਐਨੇ ਸੱਪ ! ਪਾਣੀ ਦੀ ਟੈਂਕੀ ਖੋਲ੍ਹਦੇ ਹੀ ਪਰਿਵਾਰ ਦੇ ਉੱਡ ਗਏ ਹੋਸ਼
  • water backs up in punjab over holiday orders
    ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
  • body of a person found near a water tank
    ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਵਿਅਕਤੀ ਦੀ ਲਾਸ਼ ਬਰਾਮਦ
  • jantar mantar  cockroach janata party  protest
    ਜੰਤਰ-ਮੰਤਰ ਬਣੇਗਾ ਅਖਾੜਾ? CJP ਦੇ ਪ੍ਰਦਰਸ਼ਨ ਨੂੰ ਲੈ ਕੇ ਹਿੰਦੂ ਰਕਸ਼ਾ ਦਲ ਤੇ ਪ੍ਰੀਤ ਸਿਰੋਹੀ ਨੇ ਦਿੱਤੀ ਇਹ ਧਮਕੀ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • big news regarding petrol and diesel prices
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ, ਜਾਣੋ ਅੱਜ ਦਾ ਭਾਅ
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gst department checking
      ਫਰਜ਼ੀ ਦਸਤਾਵੇਜ਼ ਦੇ ਕੇ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਫ਼ਰਮਾਂ ਖ਼ਿਲਾਫ਼ ਪਰਚਾ ਦਰਜ
    • mohali the man who murdered his girlfriend in the office regained consciousness
      ਮੋਹਾਲੀ : ਦਫ਼ਤਰ 'ਚ Girlfriend ਦਾ ਕਤਲ ਕਰਨ ਵਾਲੇ ਨੂੰ ਆਇਆ ਹੋਸ਼, ਗ੍ਰਿਫ਼ਤਾਰੀ...
    • clash in jalandhar
      ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
    • pradhan mantri surakshit matritva abhiyaan
      ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ...
    • shops to remain closed
      26, 27 ਤੇ 28 ਜੂਨ ਨੂੰ ਮੁਕੰਮਲ ਬੰਦ ਰਹਿਣਗੇ ਦੋਰਾਹਾ ਦੇ ਬਾਜ਼ਾਰ
    • a big incident was about to happen in punjab
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ...
    • relief news regarding the electricity connections of these consumers
      ਇਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, ਪਾਵਰਕਾਮ...
    • cab drivers will take to the streets on june 16 to press their demands
      16 ਜੂਨ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨਗੇ ਕੈਬ ਡਰਾਈਵਰ
    • heatwave will continue till june 11
      11 ਜੂਨ ਤੱਕ ਹੀਟਵੇਵ ਜਾਰੀ ਰਹੇਗੀ, 11 ਤੋਂ 14 ਜੂਨ ਦੇ ਵਿਚਕਾਰ ਮੀਂਹ ਅਤੇ ਤੂਫ਼ਾਨ...
    • girls missing  girls in ludhiana
      ਲੁਧਿਆਣਾ 'ਚੋਂ ਗਾਇਬ ਹੋਈਆਂ ਕੁੜੀਆਂ ਦੇ ਮਾਮਲੇ 'ਚ ਹੋ ਗਿਆ ਸਨਸਨੀਖੇਜ਼ ਖ਼ੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +