ਲੁਧਿਆਣਾ (ਵਿੱਕੀ) : ਅਧਿਆਪਕ ਨੈਸ਼ਨਲ ਐਵਾਰਡ ਲਈ ਕੇਂਦਰੀ ਸਿੱਖਿਆ ਮੰਤਰਾਲਾ ਵਲੋਂ ਆਨਲਾਈਨ ਅਪਲਾਈ ਕਰਨ ਦੇ ਸਬੰਧ ’ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧ ’ਚ ਸਕੂਲ ਸਿੱਖਿਆ ਪੰਜਾਬ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਟਰੀ/ਸੈਕੰਡਰੀ ਸਿੱਖਿਆ) ਅਤੇ ਸਾਰੇ ਸਕੂਲ ਮੁਖੀਆਂ/ਅਧਿਆਪਕਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਆਨਲਾਈਨ ਰਜਿਸਟਰੇਸ਼ਨ ਕਰਨ ਲਈ ਵਿਭਾਗ ਵਲੋਂ ਜਾਰੀ ਵੈੱਬਸਾਈਟ ’ਤੇ 15 ਜੁਲਾਈ ਤੱਕ ਰਜਿਸਟਰੇਸ਼ਨ ਕਰਨਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਪੁੱਤਰ ਕਰਨ ਦੀ ਹੋਈ ਮੰਗਣੀ, ਜਾਣੋ ਕੌਣ ਹੈ ਉਹ ਕੁੜੀ ਜੋ ਬਣੇਗੀ ਸਿੱਧੂ ਪਰਿਵਾਰ ਦੀ ਨੂੰਹ
ਸਾਰੇ ਸਕੂਲ ਮੁਖੀ ਅਤੇ ਅਧਿਆਪਕ ਇਸ ਐਵਾਰਡ ਲਈ ਅਪਲਾਈ ਕਰ ਸਕਦੇ ਹਨ, ਜਦਕਿ ਕੁਝ ਅਧਿਕਾਰੀ ਅਤੇ ਕਰਮਚਾਰੀ ਇਸ ਐਵਾਰਡ ਲਈ ਅਪਲਾਈ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਤੇ ਭੱਤਿਆਂ ’ਚ ਕੀਤਾ ਭਾਰੀ ਵਾਧਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
'ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ' ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ 'ਚ ਸਰਕਾਰ
NEXT STORY