Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:25:15 AM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ 19 ਫਰਵਰੀ ਤੱਕ ਬਦਲੀਆਂ ਲਈ ਦਰਖ਼ਾਸਤ ਤੇ ਸੋਧਾਂ ਕਰ ਸਕਣਗੇ 'ਅਧਿਆਪਕ'

PUNJAB News Punjabi(ਪੰਜਾਬ)

ਹੁਣ 19 ਫਰਵਰੀ ਤੱਕ ਬਦਲੀਆਂ ਲਈ ਦਰਖ਼ਾਸਤ ਤੇ ਸੋਧਾਂ ਕਰ ਸਕਣਗੇ 'ਅਧਿਆਪਕ'

  • Edited By Babita,
  • Updated: 17 Feb, 2021 02:28 PM
Chandigarh
teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ)  : ਸਕੂਲ ਸਿੱਖਿਆ ਮਹਿਕਮੇ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਕੰਮ ਕਰਦੇ ਅਧਿਆਪਕਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਪ੍ਰੋਵਾਈਡਰਾਂ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਵਾਲੰਟੀਅਰਾਂ ਦੀ ਆਨਲਾਈਨ ਬਦਲੀਆਂ ਦੀ ਪ੍ਰਕਿਰਿਆ ਦੇ ਦਿਨਾਂ ‘ਚ ਵਾਧਾ ਕੀਤਾ ਗਿਆ ਹੈ। ਇਸ ਤਹਿਤ ਬਦਲੀਆਂ ਲਈ ਦਰਖ਼ਾਸਤਾਂ 13 ਫਰਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ। ਇਨ੍ਹਾਂ ਆਨਲਾਈਨ ਦਰਖ਼ਾਸਤਾਂ 'ਚ ਦਰਖ਼ਾਸਤ ਕਰਤਾਵਾਂ ਵੱਲੋਂ ਆਨਲਾਈਨ ਅਪਲਾਈ ਕਰਨ ਸਮੇਂ ਅਧਿਆਪਕ ਆਨਲਾਈਨ ਬਦਲੀ ਪਾਲਿਸੀ 2019 ਅਤੇ ਸਮੇਂ-ਸਮੇਂ ਅਨੁਸਾਰ ਕੀਤੀਆਂ ਗਈਆਂ ਸੋਧਾਂ ਅਨੁਸਾਰ ਰਹਿ ਗਈਆਂ ਤਰੁੱਟੀਆਂ 'ਚ ਸੋਧ ਕਰਨ ਲਈ ਮਹਿਕਮੇ ਵੱਲੋਂ 19 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਮਹਿਕਮੇ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਆਪਕ, ਕੰਪਿਊਟਰ ਫੈਕਲਟੀ, ਸਿੱਖਿਆ ਪ੍ਰੋਵਾਈਡਰ, ਈ. ਜੀ. ਐੱਸ./ਐੱਸ. ਟੀ. ਆਰ/ਏ. ਆਈ. ਈ. ਨਿਰਧਾਰਿਤ ਮਿਤੀ ਤੱਕ ਤਬਾਦਲੇ ਲਈ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਹਨ ਤਾਂ ਉਹ ਵੀ ਮਿਤੀ 19 ਫਰਵਰੀ ਤੱਕ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਡੀ. ਪੀ. ਆਈ. ਸੈਕੰਡਰੀ ਸਿੱਖਿਆ ਪੰਜਾਬ ਨੇ ਦੱਸਿਆ ਕਿ 6 ਤੋਂ 13 ਫਰਵਰੀ ਤੱਕ ਆਨਲਾਈਨ ਤਬਾਦਲਿਆਂ ਲਈ 22868 ਦਰਖ਼ਾਸਤਾਂ ਮਿਲੀਆਂ ਹਨ। ਇਨ੍ਹਾਂ 'ਚੋਂ 6054 ਦਰਖ਼ਾਸਤ ਕਰਤਾਵਾਂ ਨੇ ਆਪਣੀਆਂ ਪ੍ਰਤੀਬੇਨਤੀਆਂ 'ਚ ਲੋੜੀਂਦਾ ਡਾਟਾ ਅਪਰੂਵ ਕਰਨ ਤੋਂ ਪਹਿਲਾਂ ਆਮ ਵੇਰਵਾ, ਨਤੀਜਿਆਂ ਸਬੰਧੀ ਵੇਰਵਾ ਅਤੇ ਸੇਵਾ ਕਾਲ ਦੇ ਰਿਕਾਰਡ ਬਾਰੇ ਅੰਕੜਾ ਸਹੀ ਨਹੀਂ ਭਰਿਆ।

ਇਸੇ ਤਰ੍ਹਾਂ 6707 ਅਧਿਆਪਕਾਂ ਵੱਲੋਂ ਵੱਖ-ਵੱਖ ਜ਼ੋਨਾਂ 'ਚ ਕੀਤੀ ਗਈ ਸੇਵਾ ਅਤੇ ਸਿੱਖਿਆ ਮਹਿਕਮੇ 'ਚ ਕੀਤੀ ਗਈ ਸੇਵਾ ਭਰਨ ਸਮੇਂ ਅੰਕੜਾ ਅੰਤਰ ਦਿਖਾ ਰਿਹਾ ਹੈ। 91 ਦਰਖ਼ਾਸਤ ਕਰਤਾ ਅਜਿਹੇ ਹਨ, ਜਿਨ੍ਹਾਂ ਦੀ ਸ਼ਿਕਾਇਤ/ਪ੍ਰਬੰਧਕੀ ਆਧਾਰ 'ਤੇ ਬਦਲੀ ਹੋਈ ਹੈ ਅਤੇ ਪਾਲਿਸੀ ਅਨੁਸਾਰ ਮੌਜੂਦਾ ਤਾਇਨਾਤੀ ਵਾਲੇ ਸਥਾਨ 'ਤੇ ਸਮਾਂ ਪੂਰਾ ਨਹੀਂ ਹੋਇਆ। ਵਿਸ਼ੇਸ਼ ਛੋਟ ਵਾਲੀ ਕੈਟਾਗਰੀ ਵਾਲੇ ਦਰਖ਼ਾਸਤ ਕਰਤਾਵਾਂ ਨੇ ਲੋੜੀਂਦੇ ਦਸਤਾਵੇਜ਼ ਨੱਥੀ ਨਹੀਂ ਕੀਤੇ ਹਨ ਅਤੇ ਜੋ ਨੱਥੀ ਕੀਤੇ ਹਨ, ਉਹ ਪਾਲਿਸੀ ਅਨੁਸਾਰ ਲੋੜੀਂਦੇ ਨਹੀਂ ਹਨ।

ਇਸ ਤੋਂ ਇਲਾਵਾ ਬਹੁਤ ਸਾਰੇ ਦਰਖ਼ਾਸਤ ਕਰਤਾਵਾਂ ਵੱਲੋਂ ਆਪਣੀਆਂ ਸੇਵਾਵਾਂ ਨਾਲ ਸਬੰਧਿਤ ਸਾਲ 2019-20 ਦੀਆਂ ਸਲਾਨਾ ਗੁਪਤ ਰਿਪੋਰਟਾਂ (ਏ. ਸੀ. ਆਰ.) ਦੇ ਅੰਕ 2018-19 ਅਤੇ 2019-20 ਦੇ ਸਲਾਨਾ ਬੋਰਡ/ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਨਤੀਜੇ ਨਹੀਂ ਭਰੇ ਹਨ। ਅਜਿਹੇ ਅਧੁਰੇ ਵੇਰਵਿਆਂ ਕਾਰਨ ਪਾਲਿਸੀ ਅਨੁਸਾਰ ਅਜਿਹੀਆਂ ਤਰੁੱਟੀਆਂ ਵਾਲੀਆਂ ਦਰਖ਼ਾਸਤਾਂ ਨੂੰ ਰੱਦ ਕਰਨ ਦਾ ਸਬੱਬ ਬਣਦਾ ਹੈ ਪਰ ਆਨਲਾਈਨ ਤਬਾਦਲਾ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਅਧਿਆਪਕ ਦਰਖ਼ਾਸਤ ਕਰਤਾਵਾਂ ਨੂੰ 19 ਫਰਵਰੀ ਤੱਕ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਲਈ ਜੂਨ-2019 'ਚ ਅਧਿਆਪਕ ਤਬਾਦਲਾ ਨੀਤੀ 2019 ਲਾਗੂ ਕੀਤੀ ਗਈ ਸੀ। ਇਸ ਉਪਰੰਤ ਸਤੰਬਰ 2019 'ਚ ਕੰਪਿਊਟਰ ਫੈਕਲਟੀ ਲਈ ਅਤੇ ਮਈ 2020 'ਚ ਸਿੱਖਿਆ ਪ੍ਰੋਵਾਈਡਰਾਂ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਵਾਲੰਟੀਅਰਾਂ ਲਈ ਵੀ ਆਨਲਾਲਈਨ ਤਬਾਦਲਾ ਨੀਤੀ ਜਾਰੀ ਕੀਤੀ ਗਈ। ਮਹਿਕਮੇ ਵੱਲੋਂ ਪਾਲਿਸੀ ਅਨੁਸਾਰ ਕਵਰ ਹੁੰਦੇ ਅਧਿਆਪਕਾਂ, ਸਿੱਖਿਆ ਪ੍ਰੋਵਾਈਡਰਾਂ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਵਾਲੰਟੀਅਰਾਂ ਲਈ ਹੁਣ ਮਿਤੀ 13 ਫਰਵਰੀ ਤੋਂ ਵੱਧ ਕੇ 19 ਫਰਵਰੀ ਹੋ ਚੁੱਕੀ ਹੈ।

  • School Education
  • Teachers
  • Transfers
  • 19 February
  • ਸਿੱਖਿਆ ਮਹਿਕਮਾ
  • ਅਧਿਆਪਕ
  • ਬਦਲੀਆਂ
  • 19 ਫਰਵਰੀ

ਕਪੂਰਥਲਾ ਜ਼ਿਲ੍ਹੇ ’ਚ ਕਾਂਗਰਸ ਦੀ ਵੱਡੀ ਜਿੱਤ, 50 ਵਿਚੋਂ 45 ਸੀਟਾਂ ’ਤੇ ਕੀਤਾ ਕਬਜ਼ਾ

NEXT STORY

Stories You May Like

  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • monsoon rain weather imd
    19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ IMD ਨੇ ਕਰ 'ਤੀ ਇਹ ਭਵਿੱਖਬਾਣੀ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ ਪਾਠ, ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +