Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:45:07 AM

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ...

  • punjab schools  students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • punjab shocking incident

    ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਧਿਆਪਕਾ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼

PUNJAB News Punjabi(ਪੰਜਾਬਂ)

ਅਧਿਆਪਕਾ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼

  • Updated: 05 Oct, 2017 01:59 AM
Punjab
teachers commit suicide by eating poisonous medicine
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ,(ਹਾਲੀ)- ਜ਼ਿਲੇ ਦੇ ਇਕ ਨਿੱਜੀ ਸਕੂਲ ਦੀ ਅਧਿਆਪਕਾ ਨੇ ਸਕੂਲ ਪ੍ਰਬੰਧਕਾਂ ਖਿਲਾਫ਼ ਦਰਜ ਕਰਵਾਏ ਕੇਸ 'ਚ ਕਾਰਵਾਈ ਨਾ ਹੋਣ ਕਰਕੇ ਮਿੰਨੀ ਸਕੱਤਰੇਤ ਕੋਲ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਤੁਰੰਤ ਇਥੋਂ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਹੁਣ ਉਸ ਦੀ ਹਾਲਤ ਖਤਰੇ 'ਚੋਂ ਬਾਹਰ ਦੱਸੀ ਜਾ ਰਹੀ ਹੈ। 
ਜਾਣਕਾਰੀ ਅਨੁਸਾਰ ਇਸ ਅਧਿਆਪਕਾ ਨੇ 6 ਸਤੰਬਰ ਨੂੰ ਉਕਤ ਸਕੂਲ ਦੇ ਚੇਅਰਮੈਨ ਤੇ ਉਸ ਦੇ ਪੁੱਤਰ ਖਿਲਾਫ਼ ਜਬਰ-ਜ਼ਨਾਹ, ਅਸ਼ਲੀਲ ਹਰਕਤਾਂ ਕਰਨ ਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਵਾਇਆ ਸੀ ਪਰ ਇਸ ਮਾਮਲੇ 'ਚ ਅੱਗੇ ਕੋਈ ਕਾਰਵਾਈ ਨਹੀਂ ਹੋਈ ਸੀ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਸੀ। ਉਹ ਬੁੱਧਵਾਰ ਇਕ ਹੋਰ ਨਿੱਜੀ ਸਕੂਲ 'ਚ ਆਪਣੀ ਡਿਊਟੀ 'ਤੇ ਗਈ ਪਰ ਉਥੇ ਉਸ ਨੂੰ ਪਤਾ ਲੱਗਾ ਕਿ ਉਸ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਗੱਲ ਤੋਂ ਪ੍ਰੇਸ਼ਾਨ ਹੋਈ ਅਧਿਆਪਕਾ ਨੇ ਜ਼ਹਿਰੀਲੀ ਦਵਾਈ ਖਾ ਲਈ।
ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਨੇ ਕਿਹਾ ਕਿ ਸਕੂਲ ਵੱਲੋਂ ਸੇਵਾਵਾਂ ਖਤਮ ਕਰਨ ਤੋਂ ਪ੍ਰੇਸ਼ਾਨ ਅਧਿਆਪਕਾ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ। ਇਸ ਸਬੰਧੀ ਜ਼ਿਲਾ ਪੁਲਸ ਨੂੰ ਲਿਖਤੀ ਸ਼ਿਕਾਇਤ ਮਿਲੀ ਹੈ ਤੇ ਪੁਲਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪੀੜਤ ਔਰਤ ਦੇ ਬਿਆਨ ਵੀ ਲਿਖ ਰਹੀ ਹੈ ਤੇ ਇਸ ਮਾਮਲੇ 'ਚ ਬਣਦੀ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਪੀੜਤ ਅਧਿਆਪਕਾ ਦੀਆਂ ਸੇਵਾਵਾਂ ਖਤਮ ਕਰਨ ਦੇ ਮਾਮਲੇ ਦੀ ਪੜਤਾਲ ਦੇ ਹੁਕਮ ਦਿੱਤੇ ਹਨ। 

  • ਅਧਿਆਪਕਾ ਵੱਲੋਂ
  • ਕੋਸ਼ਿਸ਼ 
  • poisonous
  • medicine

ਨਾਜਾਇਜ਼ ਸਬੰਧ ਬਣਾਉਣ ਦੇ ਝੂਠੇ ਮੁਕੱਦਮੇ 'ਚ ਫਸਾ ਕੇ ਠੱਗੇ ਪੈਸੇ

NEXT STORY

Stories You May Like

  • love affair  suicide by woman
    ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
  • pharma factory  explosion  people  injured  telangana
    ਦਵਾਈ ਫੈਕਟਰੀ 'ਚ ਹੋਇਆ ਧਮਾਕਾ, 6 ਲੋਕ ਝੁਲਸੇ
  • attempted major incident at famous electronics shop
    ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
  • wife  family member  incident in moga
    ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
  • russia anti aging drug world first gene therapy
    ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ 'ਐਂਟੀ-ਏਜਿੰਗ' ਦਵਾਈ
  • 200 feet deep gorge  car falls
    ਸਿਰਮੌਰ 'ਚ ਭਿਆਨਕ ਹਾਦਸਾ: 200 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਅਧਿਆਪਕਾ ਸਮੇਤ 4 ਲੋਕਾਂ ਦੀ ਮੌਤ
  • husband shoots wife to death
    ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ
  • water purification plant  gas leak  hospital  people  pune
    ਪਲਾਂਟ 'ਚੋਂ ਲੀਕ ਹੋ ਗਈ ਜ਼ਹਿਰੀਲੀ ਗੈਸ ! 24 ਲੋਕਾਂ ਦੀ ਵਿਗੜੀ ਸਿਹਤ, ਪਹੁੰਚਾਇਆ ਗਿਆ ਹਸਪਤਾਲ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +