Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:14:49 PM

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • indian ambassador to uae

    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੂਲ 'ਚ ਗੁੱਥਮ-ਗੁੱਥੀ ਹੋਈਆਂ ਅਧਿਆਪਕਾਵਾਂ, ਇਕ-ਦੂਜੇ ਦੇ ਪਾੜ ਦਿੱਤੇ ਕੱਪੜੇ

PUNJAB News Punjabi(ਪੰਜਾਬ)

ਸਕੂਲ 'ਚ ਗੁੱਥਮ-ਗੁੱਥੀ ਹੋਈਆਂ ਅਧਿਆਪਕਾਵਾਂ, ਇਕ-ਦੂਜੇ ਦੇ ਪਾੜ ਦਿੱਤੇ ਕੱਪੜੇ

  • Edited By Babita,
  • Updated: 22 Jul, 2023 12:46 PM
Chandigarh
teachers fight in government school
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਆਸ਼ੀਸ਼) : ਖੁੱਡਾ ਜੱਸੂ ਸਥਿਤ ਗੌਰਮਿੰਟ ਮਾਡਲ ਹਾਈ ਸਕੂਲ 'ਚ 2 ਜੇ. ਬੀ. ਟੀ. ਅਧਿਆਪਕਾਵਾਂ ਵਿਚਕਾਰ ਕਿਸੇ ਗੱਲ ਤੋਂ ਬਹਿਸ ਹੋ ਗਈ। ਬਹਿਸ ਇੰਨੀ ਵੱਧ ਗਈ ਕਿ ਦੋਹਾਂ ਵਿਚਕਾਰ ਹੱਥੋਪਾਈ ਦੀ ਨੌਬਤ ਆ ਗਈ। ਦੋਹਾਂ ਨੇ ਇਕ-ਦੂਜੇ ਦੇ ਕੱਪੜੇ ਤੱਕ ਪਾੜ ਦਿੱਤੇ। ਸਰਕਾਰੀ ਸਕੂਲ 'ਚ ਮਹਿਲਾ ਅਧਿਆਪਕਾਂ ਦੀ ਲੜਾਈ ਦੇ ਮਾਮਲੇ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਸਿੱਖਿਆ ਵਿਭਾਗ ਨੇ ਇਕ ਜੇ. ਬੀ. ਟੀ. ਟੀਚਰ ਨੂੰ ਸੈਕਟਰ-11 ਸਥਿਤ ਗੌਰਮਿੰਟ ਮਾਡਲ ਸਕੂਲ 'ਚ ਟਰਾਂਸਫ਼ਰ ਕਰ ਦਿੱਤਾ ਹੈ, ਉੱਥੇ ਹੀ ਦੂਜੀ ਜੇ. ਬੀ. ਟੀ. ਟੀਚਰ, ਜਾਂਚ ਰਿਪੋਰਟ ਮੁਤਾਬਕ ਜਿਸ ਨੇ ਲੜਾਈ ਸ਼ੁਰੂ ਕੀਤੀ ਸੀ, ਨੂੰ ਫਿਲਹਾਲ ਡੀ. ਈ. ਓ. ਆਫ਼ਿਸ 'ਚ ਡੈਪਿਊਟ ਕੀਤਾ ਗਿਆ ਹੈ। ਜੇ. ਬੀ. ਟੀ. ਅਧਿਆਪਕਾ ਨੂੰ 24 ਜੁਲਾਈ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫ਼ਤਰ 'ਚ ਜਾ ਕੇ ਜਵਾਬ ਦੇਣਾ ਪਵੇਗਾ ਕਿ ਲੜਾਈ ਦਾ ਕਾਰਨ ਕੀ ਰਿਹਾ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ ਇੰਨੇ ਜ਼ਿਆਦਾ ਮਰੀਜ਼ ਦੇਖ ਘਬਰਾਏ ਲੋਕ, ਨਿੱਜੀ ਹਸਪਤਾਲ ਵੀ ਲੱਗੇ ਡਰਾਉਣ

ਮੰਗਲਵਾਰ ਈਵਨਿੰਗ ਸ਼ਿਫਟ ਦੌਰਾਨ 2 ਜੇ. ਬੀ. ਟੀ. ਅਧਿਆਪਕਾਂ ਵਿਚਕਾਰ ਇਸ ਹੱਦ ਤੱਕ ਲੜਾਈ ਹੋਈ ਕਿ ਇਕ-ਦੂਜੇ ਦੇ ਕੱਪੜੇ ਤੱਕ ਪਾੜ ਦਿੱਤੇ। ਪ੍ਰਿੰਸੀਪਲ ਨੂੰ ਜਦੋਂ ਫ਼ੋਨ ’ਤੇ ਸੂਚਨਾ ਮਿਲੀ ਤਾਂ ਤੁਰੰਤ ਮਾਮਲਾ ਸੰਭਾਲਦਿਆਂ ਪਹਿਲਾਂ 112 ਨੰਬਰ ’ਤੇ ਕਾਲ ਕਰ ਕੇ ਪੁਲਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲੜਾਈ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਵਲੋਂ ਡੀ. ਈ. ਓ. ਅਤੇ ਡਿਪਟੀ ਡੀ. ਈ. ਓ. ਮਾਮਲੇ ਦੀ ਜਾਂਚ ਦੌਰਾਨ ਸਕੂਲ ਪੁੱਜੇ ਅਤੇ ਅਧਿਆਪਕਾਵਾਂ ਦੀਆਂ ਟਿੱਪਣੀਆਂ ਲੈ ਕੇ ਜਾਂਚ ਰਿਪੋਰਟ ਡੀ. ਐੱਸ. ਈ. ਨੂੰ ਜਮ੍ਹਾਂ ਕਰਵਾ ਦਿੱਤੀ। ਰਿਪੋਰਟ ਦੇ ਆਧਾਰ ’ਤੇ ਇਕ ਅਧਿਆਪਕਾ ਦੀ ਟਰਾਂਸਫਰ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਦੋਵੇਂ ਅਧਿਆਪਕਾਵਾਂ ਹੀ ਪੰਜਾਬ ਤੋਂ ਡੈਪੂਟੇਸ਼ਨ ’ਤੇ ਹਨ ਅਤੇ ਕਈ ਸਾਲ ਤੋਂ ਇਸ ਸਕੂਲ 'ਚ ਤਾਇਨਾਤ ਸਨ।

ਇਹ ਵੀ ਪੜ੍ਹੋ : ਪੰਜਾਬ ਤੋਂ 72 ਪ੍ਰਿੰਸੀਪਲਾਂ ਦੀ ਟੀਮ ਸਿੰਗਾਪੁਰ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ (ਵੀਡੀਓ)

ਹੈੱਡ ਮਾਸਟਰ ਸੁਭਾਸ਼ ਸ਼ੋਰੀ ਨੇ ਦੱਸਿਆ ਕਿ ਇਹ ਡਬਲ ਸ਼ਿਫਟ ਸਕੂਲ ਹੈ। ਦੂਜੀ ਸ਼ਿਫਟ ਸ਼ੁਰੂ ਕਰਵਾ ਕੇ ਉਹ ਘਰ ਪੁੱਜੇ ਹੀ ਸਨ ਕਿ ਅਧਿਆਪਕਾਵਾਂ ਦੇ ਝਗੜੇ ਸਬੰਧੀ ਸੂਚਨਾ ਮਿਲੀ। ਇਸ ਤੋਂ ਬਾਅਦ ਉਹ ਤੁਰੰਤ ਸਕੂਲ ਪੁੱਜੇ। ਉਨ੍ਹਾਂ ਦੇਖਿਆ ਕਿ ਦੋਵੇਂ ਅਧਿਆਪਕਾਵਾਂ ਨੇ ਇਕ-ਦੂਜੇ ਦੇ ਕੱਪੜੇ ਪਾੜੇ ਹੋਏ ਸਨ। ਇਹ ਦੇਖ ਕੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਦੋਵਾਂ ਵਿਚਾਲੇ ਮਿਡ-ਡੇਅ-ਮੀਲ ਦੇ ਕਮਰੇ 'ਚ ਲੜਾਈ ਹੋਈ। ਦੋਹਾਂ ਵਿਚਾਲੇ ਬਹਿਸ ਵੱਧਦੀ ਗਈ ਅਤੇ ਹੱਥੋਪਾਈ ਹੋ ਗਈ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਇਕ ਅਧਿਆਪਕਾ ਦੀ ਟਰਾਂਸਫਰ ਕਰ ਦਿੱਤੀ ਗਈ ਹੈ ਅਤੇ ਦੂਜੀ ਨੂੰ ਸੋਮਵਾਰ ਪਰਸਨਲ ਕਾਲ ’ਤੇ ਬੁਲਾਇਆ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Government School
  • Teachers
  • Fight
  • Complaint
  • ਸਰਕਾਰੀ ਸਕੂਲ
  • ਅਧਿਆਪਕਾਵਾਂ
  • ਲੜਾਈ
  • ਸ਼ਿਕਾਇਤ

ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ

NEXT STORY

Stories You May Like

  • gun fire at a clothing shop in mahilpur
    ਮਾਹਿਲਪੁਰ ਵਿਖੇ ਕੱਪੜੇ ਦੀ ਦੁਕਾਨ 'ਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਇਕ ਜ਼ਖ਼ਮੀ
  • breach in canal near amritsar s chatiwind village
    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • water accumulated in the underpass due to a breach in the distributary
    ਰਜਵਾਹੇ 'ਚ ਪਾੜ ਪੈਣ ਕਾਰਨ ਅੰਡਰਬ੍ਰਿਜ 'ਚ ਭਰਿਆ ਪਾਣੀ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • incident in philippines
    ਫਿਲੀਪੀਨ ਦੇ ਸਕੂਲ 'ਚ ਗੋਲੀਬਾਰੀ ;  ਤਿੰਨ ਮੌਤਾਂ, ਛੇ ਜ਼ਖਮੀ
  • mohali  s private school threatened again
    ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ...
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • bomb threat to sdm office in phagwara
      ਫਗਵਾੜਾ 'ਚ SDM ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • accident in tapa mandi
      ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ...
    • hooliganism in jalandhar  dispute over dogs
      ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
    • center approves major project in punjab
      ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ...
    • doctor dead body found
      ਸ਼ੱਕੀ ਹਾਲਾਤ 'ਚ ਲਾਪਤਾ ਡਾਕਟਰ ਦੀ ਲਾਸ਼ ਨਹਿਰ ਦੇ ਕੰਢਿਓਂ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +