Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    8:55:26 AM

  • nine injured reactor fire pharma unit

    ਜ਼ੋਰਦਾਰ ਧਮਾਕੇ ਨਾਲ ਕੰਬੀ ਤੇਲੰਗਾਨਾ ਦੀ ਫਾਰਮਾ...

  • rahul gandhi  jp nadda protest

    ਰਾਹੁਲ ਗਾਂਧੀ ’ਤੇ ਭੜਕੇ JP ਨੱਡਾ; ਕਿਹਾ-ਸੁਪਰੀਮ...

  • you become a judge after practicing law for one year

    ਹੁਣ ਇਕ ਸਾਲ ਵਕਾਲਤ ਕਰ ਕੇ ਵੀ ਬਣ ਸਕਦੇ ਹੋ ਜੱਜ,...

  • canada gurdwara 2 people incident

    ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਭਾਰੀ ਮੀਂਹ ਕਾਰਨ ਅਧਿਆਪਕ ਦੀ ਦੋ ਮੰਜ਼ਿਲਾ ਕੋਠੀ ਡਿੱਗੀ, ਇਕ ਕਰੋੜ ਦਾ ਨੁਕਸਾਨ

PUNJAB News Punjabi(ਪੰਜਾਬ)

ਭਾਰੀ ਮੀਂਹ ਕਾਰਨ ਅਧਿਆਪਕ ਦੀ ਦੋ ਮੰਜ਼ਿਲਾ ਕੋਠੀ ਡਿੱਗੀ, ਇਕ ਕਰੋੜ ਦਾ ਨੁਕਸਾਨ

  • Edited By Anmol Tagra,
  • Updated: 13 Feb, 2026 03:27 PM
Sangrur-Barnala
teachers house collapsed
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ)- ਪਿੰਡ ਢਿੱਲਵਾਂ ਵਿਚ ਭਾਰੀ ਬਰਸਾਤਾਂ ਅਤੇ ਹੜ੍ਹਾਂ ਦੇ ਪ੍ਰਭਾਵ ਕਾਰਨ ਇਕ ਦੋ ਮੰਜ਼ਿਲਾ ਕੋਠੀ ਤਾਸ ਦੇ ਪੱਤਿਆਂ ਵਾਂਗ ਢਹਿ ਗਈ। ਇਹ ਕੋਠੀ ਪਿੰਡ ਦੇ ਨੱਥਾ ਪੱਤੀ ਦੇ ਰਹਿਣ ਵਾਲੇ ਸਰਕਾਰੀ ਅਧਿਆਪਕ ਪੂਰਨ ਸਿੰਘ ਪੁੱਤਰ ਬਲਵੀਰ ਸਿੰਘ ਦੀ ਸੀ। ਖੁਸ਼ਕਿਸਮਤੀ ਨਾਲ ਹਾਦਸੇ ਵੇਲੇ ਪਰਿਵਾਰ ਘਰ ਵਿੱਚ ਮÏਜੂਦ ਨਹੀਂ ਸੀ, ਜਿਸ ਕਰਕੇ ਵੱਡੇ ਜਾਨੀ ਨੁਕਸਾਨ ਤੋਂ ਬਚਾਵ ਹੋ ਗਿਆ।

ਜਾਣਕਾਰੀ ਅਨੁਸਾਰ ਪੂਰਨ ਸਿੰਘ ਨੇ ਸਾਲ 2018 ਵਿਚ ਐੱਚ.ਡੀ.ਐੱਫ.ਸੀ. ਬੈਂਕ ਤੋਂ 49 ਲੱਖ ਰੁਪਏ ਦਾ ਲੋਨ ਲੈ ਕੇ ਅਤੇ ਆਪਣੀ ਜ਼ਿੰਦਗੀ ਭਰ ਦੀ ਇਕੱਠੀ ਕੀਤੀ ਪੂੰਜੀ ਨਾਲ ਆਪਣੀ ਦੋ ਮੰਜ਼ਿਲਾ ਕੋਠੀ ਤਿਆਰ ਕਰਵਾਈ ਸੀ। ਪਿਛਲੇ ਸਮੇਂ ਦÏਰਾਨ ਪਈਆਂ ਲਗਾਤਾਰ ਤੇਜ਼ ਬਰਸਾਤਾਂ ਅਤੇ ਹੜ੍ਹਾਂ ਕਾਰਨ ਕੋਠੀ ਦੀਆਂ ਨੀਂਹਾਂ ਵਿਚ ਪਾਣੀ ਭਰ ਗਿਆ ਸੀ। ਨੀਂਹਾਂ ਕਮਜ਼ੋਰ ਹੋਣ ਕਾਰਨ ਇਮਾਰਤ ਵਿੱਚ ਤਰੇੜਾਂ ਪੈਣ ਲੱਗੀਆਂ ਅਤੇ ਆਖ਼ਰਕਾਰ 8 ਫਰਵਰੀ ਦੀ ਰਾਤ ਕਰੀਬ 8 ਵਜੇ ਪੂਰੀ ਇਮਾਰਤ ਢਹਿ ਕੇ ਮਲਬੇ ਵਿੱਚ ਤਬਦੀਲ ਹੋ ਗਈ। ਘਟਨਾ ਤੋਂ ਲਗਭਗ ਦੋ ਘੰਟੇ ਪਹਿਲਾਂ ਪੂਰਨ ਸਿੰਘ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਕੋਲ ਗਏ ਹੋਏ ਸਨ, ਜਿਸ ਕਾਰਨ ਉਹ ਅਤੇ ਉਹਨਾਂ ਦੇ ਪਰਿਵਾਰਕ ਮੈਂਬਰ ਸੁਰੱਖਿਅਤ ਰਹੇ।

ਪੂਰਨ ਸਿੰਘ ਸਾਲ 2002 ਤੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਭਗਤਪੁਰਾ ਮੋੜ ਵਿੱਚ ਹੈਡ ਟੀਚਰ ਦੇ ਤÏਰ 'ਤੇ ਤਾਇਨਾਤ ਹਨ। ਉਨ੍ਹਾਂ ਦੇ ਪਰਿਵਾਰ ਵਿਚ 25 ਸਾਲ ਦਾ ਪੁੱਤਰ ਅਤੇ 23 ਸਾਲ ਦੀ ਧੀ ਹੈ। ਉਹ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ, ਪਰ ਇਸ ਅਚਾਨਕ ਆਈ ਆਫ਼ਤ ਨੇ ਪਰਿਵਾਰ ਨੂੰ  ਗੰਭੀਰ ਆਰਥਿਕ ਸੰਕਟ ਵਿੱਚ ਧੱਕ ਦਿੱਤਾ ਹੈ।

ਕੋਠੀ ਦੇ ਢਹਿ ਜਾਣ ਨਾਲ ਸਿਰਫ਼ ਇਮਾਰਤ ਹੀ ਨਹੀਂ, ਸਗੋਂ ਅੰਦਰ ਪਿਆ ਸਾਰਾ ਫਰਨੀਚਰ, ਘਰੇਲੂ ਸਮਾਨ ਅਤੇ ਜਰੂਰੀ ਦਸਤਾਵੇਜ਼ ਵੀ ਮਲਬੇ ਹੇਠਾਂ ਦਬ ਕੇ ਨਸ਼ਟ ਹੋ ਗਏ। ਪੂਰਨ ਸਿੰਘ ਮੁਤਾਬਕ ਕੁੱਲ ਨੁਕਸਾਨ ਲਗਭਗ ਇੱਕ ਕਰੋੜ ਰੁਪਏ ਦੇ ਕਰੀਬ ਹੈ। ਇਕ ਪਾਸੇ 49 ਲੱਖ ਰੁਪਏ ਦਾ ਬੈਂਕ ਲੋਨ ਬਕਾਇਆ ਹੈ ਅਤੇ ਦੂਜੇ ਪਾਸੇ ਰਹਿਣ ਲਈ ਆਪਣਾ ਘਰ ਵੀ ਨਹੀਂ ਬਚਿਆ।

ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਸਾਬਕਾ ਚੇਅਰਮੈਨ ਰਣਜੀਤ ਸਿੰਘ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਪੰਚ ਸਤਵੰਤ ਸਿੰਘ, ਪੰਚ ਤੇਜਾ ਸਿੰਘ, ਸਰਪੰਚ ਮਲਕੀਤ ਸਿੰਘ ਮੋੜ ਨਾਭਾ, ਸਰਪੰਚ ਜਸਵਿੰਦਰ ਸਿੰਘ ਕਕਨੀ, ਸਾਬਕਾ ਸਰਪੰਚ ਜੋਗਿੰਦਰ ਸਿੰਘ ਬਰਾੜ, ਪੰਚ ਜਗਸੀਰ ਸਿੰਘ, ਪੰਚ ਸੁਖਵਿੰਦਰ ਸਿੰਘ, ਜਗਸੀਰ ਸਿੰਘ, ਨਵਤੇਜ ਸਿੰਘ, ਜਗਰਾਜ ਸਿੰਘ, ਗੁਰਇਕਬਾਲ ਸਿੰਘ, ਨਰਿੰਦਰ ਸ਼ਰਮਾ, ਕਿਸਾਨ ਆਗੂ ਗੋਰਾ ਸਿੰਘ, ਪੰਚ ਭੁਪਿੰਦਰ ਸਿੰਘ ਕਾਲਾ, ਗੁਰਮੀਤ ਸਿੰਘ, ਬਲਤੇਜ ਸਿੰਘ, ਹਰਜਿੰਦਰ ਸਿੰਘ ਢਿੱਲੋ, ਹਰਜੋਤ ਸਿੰਘ, ਬਲਵੰਤ ਸਿੰਘ, ਜਸਨਦੀਪ ਸਿੰਘ, ਅਮਨ ਸਿੰਘ ਸਿੱਧੂ, ਦਲਜੀਤ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ ਢਿੱਲੋ, ਰਾਜਦੀਪ ਸਿੰਘ ਢਿੱਲੋ ਅਤੇ ਕੁਲਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ।

ਪਿੰਡ ਪੰਚਾਇਤ, ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਅਧਿਆਪਕ ਦੀ ਤੁਰੰਤ ਆਰਥਿਕ ਸਹਾਇਤਾ ਕੀਤੀ ਜਾਵੇ ਅਤੇ ਬੈਂਕ ਲੋਨ ਮਾਫ਼ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ  ਲਿਖਤੀ ਰੂਪ ਵਿੱਚ ਅਰਜ਼ੀ ਦਿੱਤੀ ਗਈ ਹੈ, ਪਰ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਅਧਿਕਾਰੀ ਵੱਲੋਂ ਮÏਕੇ ਦਾ ਦÏਰਾ ਨਹੀਂ ਕੀਤਾ ਗਿਆ।

ਪੂਰਨ ਸਿੰਘ ਨੇ ਦੁਖੀ ਮਨ ਨਾਲ ਕਿਹਾ ਕਿ ਉਸਨੇ ਆਪਣੀ ਸਾਰੀ ਉਮਰ ਦੀ ਕਮਾਈ ਅਤੇ ਮਿਹਨਤ ਨਾਲ ਇਹ ਘਰ ਬਣਾਇਆ ਸੀ, ਪਰ ਕੁਦਰਤੀ ਆਫ਼ਤ ਨੇ ਇਕ ਪਲ ਵਿਚ ਸਭ ਕੁਝ ਖ਼ਤਮ ਕਰ ਦਿੱਤਾ। ਹੁਣ ਉਸ ਦੇ ਸਾਹਮਣੇ ਘਰ ਦੀ ਮੁੜ ਤਾਮੀਰ ਅਤੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਭ ਤੋਂ ਵੱਡੀ ਚੁਣੌਤੀ ਬਣ ਚੁੱਕੀ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਵਿਦੇਸ਼ ਵੱਸਦੇ ਐੱਨ.ਆਰ.ਆਈ. ਭਰਾਵਾਂ ਨੂੰ  ਵੀ ਅਪੀਲ ਕੀਤੀ ਹੈ ਕਿ ਇਸ ਪੀੜਤ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਉਣ ਦੀ ਮੰਗ ਕੀਤੀ ਹੈ।

  • Punjab
  • Teacher
  • Rain
  • House Collapsed

Rapido ਤੋਂ ਡਿੱਗੀ ਮਹਿਲਾ, ਉੱਪਰੋਂ ਲੰਘ ਗਿਆ 16 ਟਾਇਰੀ ਟਰਾਲਾ, ਮੌਕੇ 'ਤੇ ਹੋਈ ਦਰਦਨਾਕ ਮੌਤ

NEXT STORY

Stories You May Like

  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • heavy rainfall general ward rims hospital
    ਭਾਰੀ ਮੀਂਹ ਕਾਰਨ RIMS ਹਸਪਤਾਲ 'ਚ ਭਰਿਆ ਪਾਣੀ, ਗੰਦੇ ਪਾਣੀ 'ਚੋਂ ਲੰਘਣ ਲਈ ਮਜ਼ਬੂਰ ਮਰੀਜ਼
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • uttarakhand  cloudburst
    ਉੱਤਰਾਖੰਡ ’ਚ ਫਟਿਆ ਬੱਦਲ, ਰੁੜ੍ਹ ਗਿਆ ਪੁਲ, ਪੰਜਾਬ ਤੇ ਹਿਮਾਚਲ ’ਚ ਭਾਰੀ ਮੀਂਹ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • disaster due to rain heavy rain alert in delhi ncr
    ਮੀਂਹ ਨਾਲ ਆਫ਼ਤ! ਦਿੱਲੀ-NCR 'ਚ ਭਾਰੀ ਮੀਂਹ ਦਾ ਅਲਰਟ; ਸੜਕਾਂ 'ਤੇ ਲੱਗੇ ਲੰਬੇ ਜਾਮ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • heavy rain 6 days punjab weather
    Heavy Rain: 8, 9, 10, 11, 12, 13 ਜੁਲਾਈ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ IMD ਵਲੋਂ ਅਲਰਟ ਜਾਰੀ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • sukhbir badal petition
      ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • shiromani akali dal leader mother
      ਪੰਜਾਬ 'ਚ ਵੱਡਾ ਕਾਂਡ: ਅਕਾਲੀ ਆਗੂ ਦੀ ਮਾਤਾ ਦੀ ਮੌਤ! 3 ਔਰਤਾਂ ਸਮੇਤ 7 'ਤੇ...
    • attempt to ram a car into a police team in kapurthala
      ਕਪੂਰਥਲਾ 'ਚ ਪੁਲਸ ਟੀਮ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼! ਨਾਕਾਬੰਦੀ ਤੋੜ ਕੇ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +