Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    8:17:24 AM

  • canada gurdwara 2 people incident

    ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ...

  • transfers of 10 ias officers of punjab

    ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ : ਮੁੱਖ ਮੰਤਰੀ

PUNJAB News Punjabi(ਪੰਜਾਬ)

ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ : ਮੁੱਖ ਮੰਤਰੀ

  • Edited By Anuradha,
  • Updated: 04 Oct, 2021 06:05 PM
Chandigarh
teachers play a leading role in changing the destiny of students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੋਹਾਲੀ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਅਧਿਆਪਨ ਇਕ ਉੱਤਮ ਪੇਸ਼ਾ ਹੈ ਅਤੇ ਅਸੀਂ ਸਾਰੇ ਅਧਿਆਪਕ ਭਾਈਚਾਰੇ ਵਲੋਂ ਰਾਸ਼ਟਰ ਨਿਰਮਾਣ ਲਈ ਨਿਭਾਈਆਂ ਜਾਂਦੀਆਂ ਵਧੀਆ ਸੇਵਾਵਾਂ ਲਈ ਉਨ੍ਹਾਂ ਦੇ ਰਿਣੀ ਹਾਂ। ਚੰਨੀ ਨੇ ਵਿੱਦਿਅਕ ਸੰਸਥਾਵਾਂ ਨੂੰ ਧਾਰਮਿਕ ਅਸਥਾਨਾਂ ਵਾਂਗ ਦੱਸਦਿਆਂ ਆਪਣੇ ਜੱਦੀ ਪਿੰਡ ਭਜੌਲੀ ਵਿਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕਿਹਾ, “ਮੈਂ ਅੱਜ ਜੋ ਵੀ ਹਾਂ, ਮੇਰੇ ਸਕੂਲ ਦੇ ਅਧਿਆਪਕਾਂ ਦੀ ਬਦੌਲਤ ਹਾਂ।“ ਅਧਿਆਪਕਾਂ ਨੂੰ ਮਾਵਾਂ ਦੇ ਤੁਲ ਦੱਸਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਗਿਆਨ ਵੰਡਣ ਲਈ ਜੀਅ ਤੋੜ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ’ਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ’ਚ ਅਧਿਆਪਕਾਂ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਦੱਸਦਿਆਂ ਭਰੋਸਾ ਦਿੱਤਾ ਕਿ ਅਧਿਆਪਕਾਂ ਲਈ ਉਨ੍ਹਾਂ ਦੇ ਫਰਜ਼ ਦੇ ਨਿਰਵਾਹ ਵਾਸਤੇ ਹੋਰ ਸੁਖਾਵਾਂ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਜਰੂਰਤ ’ਤੇ ਜ਼ੋਰ ਦਿੱਤਾ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਰਾਬਰ ਲਾਭਦਾਇਕ ਸਿੱਧ ਹੋਵੇ।

ਇਹ ਵੀ ਪੜ੍ਹੋ : ਕਿਸਾਨੀ ਸੰਕਟ ਸਬੰਧੀ ਮੁੱਖ ਮੰਤਰੀ ਚੰਨੀ ਤੁਰੰਤ ਬੁਲਾਉਣ ਸਰਬ ਪਾਰਟੀ ਬੈਠਕ : ਭਗਵੰਤ ਮਾਨ

ਚੰਨੀ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੜ੍ਹਾਈ ਲਈ ਆਪਣੇ ਸਮੇਂ ਦੇ ਹਰ ਪਲ ਦੀ ਸੁਚੱਜੀ ਵਰਤੋਂ ਕਰਨ। ਵਿਦਿਆਰਥੀਆਂ ਨੂੰ ਇਕ ਟੀਚਾ ਮਿੱਥਣ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਂ ਪ੍ਰਬੰਧਨ ਦੇ ਹੁਨਰ ਨੂੰ ਨਿਖਾਰਨ ਦੀ ਜਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸਾਥੀਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਟੀਮ ਰੂਪ ਵਿਚ ਇਕੱਠੇ ਅੱਗੇ ਵਧਣ। ਇਸ ਦੌਰਾਨ ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਲੋਗੋ ਵੀ ਲਾਂਚ ਕੀਤਾ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਬੋਤਮ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਪੁਰਸਕਾਰ ਦਿੱਤੇ, ਜਿਨ੍ਹਾਂ ਵਿਚ ਰਜਿੰਦਰ ਸ਼ਰਮਾ ਐੱਸ.ਐੱਮ.ਡੀ.ਆਰ. ਐੱਸ.ਡੀ. ਸਕੂਲ ਪਠਾਨਕੋਟ, ਮਹਿਕ ਦੂਨ ਇੰਟਰਨੈਸ਼ਨਲ ਸਕੂਲ, ਅਰਸ਼ਪਾਲ ਕੌਰ ਦੁਆਬਾ ਮਾਡਲ ਹਾਈ ਸਕੂਲ, ਪ੍ਰੀਤੀ ਮਾਊਂਟ ਕਾਰਮਲ ਸਕੂਲ, ਪਰਮਜੀਤ ਕੌਰ ਦਿਸ਼ਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਖਵਿੰਦਰ ਇੰਟਰਨੈਸਨਲ ਫ਼ਤਹਿ ਅਕੈਡਮੀ, ਦਲਜੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਰਾਜਿੰਦਰ ਪਾਲ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੂਨਮ ਸ਼ਰਮਾ ਮਾਊਂਟ ਲਿਟੇਰਾ ਜੀ ਸਕੂਲ, ਰਾਜਵੀਰ ਕੌਰ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ ਸ਼ਾਮਲ ਹਨ। ਉਨ੍ਹਾਂ ਨੇ ਜਸਵੰਤ ਕੌਰ ਦੇਵਗਨ ਨੂੰ ਪੰਜਾਬ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਸਮਾਜਕ ਕਾਰਜਾਂ ਲਈ “ਪੰਜਾਬ ਦਾ ਮਾਣ ਐਵਾਰਡ’’ ਨਾਲ ਨਿਵਾਜਿਆ। ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐੱਫ਼.ਏ.ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐੱਸ.ਐੱਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : ਪਵਨ ਕੁਮਾਰ ਟੀਨੂੰ ਦੇ ਮੁੱਖ ਮੰਤਰੀ ਚੰਨੀ ’ਤੇ ਸਿਆਸੀ ਹਮਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Charanjit Singh Channi
  • Student
  • Teacher
  • ਚਰਨਜੀਤ ਸਿੰਘ ਚੰਨੀ
  • ਵਿਦਿਆਰਥੀ
  • ਅਧਿਆਪਕ

ਗੁ: ਸ਼ਹੀਦ ਗੰਜ ਨੇੜੇ ਸ਼ਮਸ਼ਾਨਘਾਟ ’ਚ ਹੋਇਆ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਅੰਤਿਮ ਸੰਸਕਾਰ

NEXT STORY

Stories You May Like

  • varun dhawan to play lead role in yrf  s first horror film
    ਵਰੁਣ ਧਵਨ ਨਿਭਾਉਣਗੇ YRF ਦੀ ਪਹਿਲੀ ਹਾਰਰ ਫਿਲਮ 'ਚ ਮੁੱਖ ਭੂਮਿਕਾ
  • iminish us role in west asia
    ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • congress mp and pmo
    ਕਾਂਗਰਸ ਸੰਸਦ ਮੈਂਬਰ ਦੀ ਭੂਮਿਕਾ ਨੇ PMO ਨੂੰ ਦਿੱਤੀ ਲਾਈਫ਼ਲਾਈਨ
  • incident in school
    ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • h 1b green card
    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ! ਉੱਠੀ 20 ਸਾਲ ਤੋਂ ਵੱਧ ਪੁਰਾਣੇ ਨਿਯਮ ਬਦਲਣ ਦੀ ਮੰਗ
  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • shiromani akali dal leader mother
      ਪੰਜਾਬ 'ਚ ਵੱਡਾ ਕਾਂਡ: ਅਕਾਲੀ ਆਗੂ ਦੀ ਮਾਤਾ ਦੀ ਮੌਤ! 3 ਔਰਤਾਂ ਸਮੇਤ 7 'ਤੇ...
    • attempt to ram a car into a police team in kapurthala
      ਕਪੂਰਥਲਾ 'ਚ ਪੁਲਸ ਟੀਮ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼! ਨਾਕਾਬੰਦੀ ਤੋੜ ਕੇ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • shopping friends barnala
      ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
    • sajjan kumar  congress  kewal singh dhillon
      ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ...
    • suman bansal won 4 madels
      ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +