Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    4:24:12 PM

  • social media ban

    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban !...

  • trucks carrying relief material sent to nepal stuck in chandigarh

    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ...

  • drones used in flood affected areas

    ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, ਦੋ ਫਰਵਰੀ ਤੱਕ ਖੁੱਲ੍ਹ ਗਿਆ ਪੋਰਟਲ , ਜਲਦੀ ਕਰੋ ਅਪਲਾਈ

PUNJAB News Punjabi(ਪੰਜਾਬ)

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, ਦੋ ਫਰਵਰੀ ਤੱਕ ਖੁੱਲ੍ਹ ਗਿਆ ਪੋਰਟਲ , ਜਲਦੀ ਕਰੋ ਅਪਲਾਈ

  • Edited By Gurminder Singh,
  • Updated: 30 Jan, 2025 04:50 PM
Chandigarh
teachers portal apply
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਚ ਸਿਖਲਾਈ ਲਈ ਭੇਜਣ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐੱਚ.ਟੀਜ਼, ਐੱਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ‘ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇਕ ਹਫ਼ਤਾ ਪੰਜਾਬ ‘ਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਆ ਰਹੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਵਿਭਾਗ ਨੇ ਲੈ ਲਿਆ ਵੱਡਾ ਫ਼ੈਸਲਾ

ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐੱਚ.ਟੀ., ਸੀ.ਐੱਚ.ਟੀ. ਅਤੇ ਬੀ.ਪੀ.ਈ.ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ-ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਈ ਕਾਰਵਾਈ

ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਪ੍ਰਦਾਨ ਕਰਨੇ ਪੈਣਗੇ, ਜਿਨ੍ਹਾਂ ਵਿਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿਚ ਜਾਣਗੇ। ਦੂਜੇ ਰਾਊਂਡ ਵਿਚ ਵਿਦਿਅਕ ਯੋਗਤਾ, ਤਜ਼ਰਬੇ, ਏ.ਸੀ.ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਚ ਯੋਗਦਾਨ ਦੇ ਆਧਾਰ ‘ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ। ਯੋਗ ਅਧਿਆਪਕਾਂ ਨੂੰ ਰਾਜ ਸਰਕਾਰ ਦੇ ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਹੁਨਰ ਨੂੰ ਨਿਖਾਰਨ ਲਈ ਸਮਰਪਿਤ ਹੈ ਤਾਂ ਜੋ ਸੂਬੇ ਨੂੰ ਦੇਸ਼ ਭਰ ‘ਚੋਂ ਸਕੂਲ ਸਿੱਖਿਆ ਵਿਚ ਮੋਹਰੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਡੇਰਾ ਮੁਖੀ ਮਾਮਲੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Teachers
  • Portal
  • Apply
  • ਅਧਿਆਪਕ
  • ਪੋਰਟਲ
  • ਅਪਲਾਈ

ਸੀ. ਸੀ. ਟੀ. ਵੀ. ਵਿਚ ਕੈਦ ਹੋਈ ਚੋਰ ਦੀ ਸ਼ਰਮਨਾਕ ਕਰਤੂਤ, ਘਟਨਾ ਦੇਖ ਹਰ ਕੋਈ ਹੈਰਾਨ

NEXT STORY

Stories You May Like

  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • new on da of punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • fake certificate  3 people  fir
      ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
    • petrol pump clash
      ਲੁਧਿਆਣਾ: ਗੱਡੀ ਵਿਚ ਡੀਜ਼ਲ ਦੀ ਜਗ੍ਹਾ ਪੈਟਰੋਲ ਪਾਇਆ ਤਾਂ ਚੱਲ ਗਈਆਂ ਗੋਲ਼ੀਆਂ!
    • abroad  son  father  money
      ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ...
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • aicc media team to reach chandigarh today
      ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼...
    • congress  congress president  ludhiana
      ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +