Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:10:23 PM

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ 'ਚ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਦਿੱਤੇ ਗਏ ਰੋਸ ਧਰਨੇ

PUNJAB News Punjabi(ਪੰਜਾਬਂ)

ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ 'ਚ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਦਿੱਤੇ ਗਏ ਰੋਸ ਧਰਨੇ

  • Updated: 24 Oct, 2017 11:52 AM
Punjab
teachers protest
  • Share
    • Facebook
    • Tumblr
    • Linkedin
    • Twitter
  • Comment

ਦਸੂਹਾ(ਝਾਵਰ)— ਈ. ਟੀ. ਟੀ. ਅਧਿਆਪਕ ਯੂਨੀਅਨ ਵੱਲੋਂ ਸੋਮਵਾਰ ਪੰਜਾਬ ਦੇ 800 ਸਕੂਲਾਂ ਨੂੰ ਸਰਕਾਰ ਵੱਲੋਂ ਬੰਦ ਕਰਨ ਦੇ ਵਿਰੋਧ 'ਚ ਐੱਸ. ਡੀ. ਐੱਮ. ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸੁਖਬੀਰ ਸਿੰਘ ਦੁਲਮੀਵਾਲ ਤੇ ਮਨਜੀਤ ਸਿੰਘ ਨੇ ਦੱਸਿਆ ਕਿ ਅਧਿਆਪਕ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ 'ਚ 140 ਸਕੂਲ ਬੰਦ ਕੀਤੇ ਜਾ ਰਹੇ ਹਨ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ।
ਇਸ ਮੌਕੇ ਲਖਵਿੰਦਰ ਸਿੰਘ, ਅੰਮ੍ਰਿਤਪਾਲ, ਰਮੇਸ਼ ਸਿੰਘ, ਇਕਬਾਲ ਸਿੰਘ, ਸੁਖਦੇਵ, ਕਾਜਲ, ਵਰਿੰਦਰ ਸਿੰਘ, ਬੌਬੀ, ਬਚਿੱਤਰ, ਭੁਪਿੰਦਰ ਸਿੰਘ, ਮਨਜੀਤ ਕੌਰ, ਨੀਲਮ ਰਾਣੀ, ਰੋਹਿਤ, ਪਰਮਜੀਤ, ਬਲਜਿੰਦਰ ਕੌਰ, ਸੰਦੀਪ ਕੌਰ ਆਦਿ ਹਾਜ਼ਰ ਸਨ।
ਇਸ ਤੋਂ ਇਲਾਵਾ ਹਰਿਆਣਾ 'ਚ ਵੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ 800 ਪ੍ਰਾਇਮਰੀ ਸਕੂਲਾਂ ਨੂੰ ਮਰਜ ਕਰਨ ਦੇ ਬਹਾਨੇ ਬੰਦ ਕਰਨ ਦੇ ਰਾਤੋ-ਰਾਤ ਜਾਰੀ ਨਾਦਰਸ਼ਾਹੀ ਫਰਮਾਨ ਦੇ ਵਿਰੋਧ ਵਿਚ ਪੰਜਾਬ ਸਕੂਲ ਟੀਚਰਜ਼ ਯੂਨੀਅਨ ਦੀ ਇਕਾਈ ਭੂੰਗਾ-1 ਦੀ ਹੰਗਾਮੀ ਮੀਟਿੰਗ ਕੰਗਮਾਈ ਵਿਖੇ ਹੋਈ, ਜਿਸ ਵਿਚ ਅਧਿਆਪਕਾਂ ਨੂੰ ਸੰਬੋਧਨ ਕਰਨ ਲਈ ਸੂਬਾ ਸਰਪ੍ਰਸਤ ਬਹਾਦਰ ਸਿੰਘ ਉਚੇਚੇ ਤੌਰ 'ਤੇ ਪਹੁੰਚੇ। 
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਨਮਰਜ਼ੀ ਕਰਦਿਆਂ ਅੱਧਾ ਸੈਸ਼ਨ ਬੀਤ ਜਾਣ ਦੇ ਬਾਵਜੂਦ ਸਕੂਲਾਂ ਨੂੰ ਮਰਜ ਕਰਨਾ ਸੌੜੀ ਸੋਚ ਦੀ ਨਿਸ਼ਾਨੀ ਹੈ। ਮੌਜੂਦਾ ਸੈਸ਼ਨ ਦੇ 7 ਮਹੀਨੇ ਲੰਘਣ ਦੇ ਬਾਵਜੂਦ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਨਸੀਬ ਨਹੀਂ ਹੋਈਆਂ। ਅਧਿਆਪਕ ਜੋ ਕਿ ਮਿਹਨਤ ਨਾਲ ਸੇਵਾਵਾਂ ਨਿਭਾ ਕੇ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ 'ਚ ਲੱਗੇ ਹੋਏ ਹਨ, ਉਨ੍ਹਾਂ ਨੂੰ ਖੱਜਲ-ਖੁਆਰ ਸਿਰਫ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। 
ਬਹਾਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰ ਪ੍ਰਚਾਰ ਕਰ ਰਹੀ ਹੈ ਕਿ 14 ਨਵੰਬਰ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ ਪਰ ਦੂਜੇ ਪਾਸੇ ਜੇਕਰ ਬੱਚੇ ਪ੍ਰੀ-ਪ੍ਰਾਇਮਰੀ ਸਕੂਲਾਂ 'ਚ ਦਾਖਲਾ ਲੈਂਦੇ ਹਨ ਤਾਂ ਸਕੂਲਾਂ 'ਚ ਬੱਚਿਆਂ ਦੀ ਗਿਣਤੀ 20 ਤੋਂ ਵੱਧ ਹੋ ਜਾਵੇਗੀ ਅਤੇ ਸਕੂਲ ਮਰਜ ਕਰਨਾ ਬਣਦਾ ਹੀ ਨਹੀਂ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਲਾਗੂ ਹੋਣ ਨਾਲ ਲਗਭਗ 1600 ਮਿਡ-ਡੇ-ਮੀਲ ਹੈਲਪਰ/ਕੁੱਕ ਦਾ ਕੰਮ ਕਰਨ ਵਾਲਿਆਂ ਦਾ ਭਵਿੱਖ ਵੀ ਦਾਅ 'ਤੇ ਲੱਗ ਗਿਆ ਹੈ। 
ਯੂਨੀਅਨ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਸਕੂਲਾਂ ਨੂੰ ਮਰਜ ਕਰਨ ਦੇ ਬਹਾਨੇ ਬੰਦ ਕਰਨ ਦਾ ਨਾਦਰਸ਼ਾਹੀ ਫਰਮਾਨ ਤੁਰੰਤ ਵਾਪਸ ਲਿਆ ਜਾਵੇ, ਨਹੀਂ ਤਾਂ ਜ਼ਿਲੇ ਅੰਦਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ, ਪ੍ਰਿੰਸ ਕੁਮਾਰ, ਕਮਲਜੀਤ ਸਿੰਘ, ਅਨੂ ਠਾਕੁਰ, ਰਵਿੰਦਰ ਸਿੰਘ, ਸੰਦੀਪ ਕੁਮਾਰ ਆਦਿ ਆਗੂ ਹਾਜ਼ਰ ਸਨ। 
ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਡੀ ਗਿਣਤੀ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਵਿਰੁੱਧ ਬਲਾਕ ਭੂੰਗਾ ਅਧੀਨ ਆਉਂਦੇ ਪਿੰਡ ਘੁਗਿਆਲ ਵਿਖੇ ਸਰਪੰਚ ਸਨੇਹ ਲਤਾ ਦੀ ਅਗਵਾਈ 'ਚ ਸਮੂਹ ਪੰਚਾਇਤ, ਐੱਸ. ਐੱਮ. ਸੀ. ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ ਗਈ। 
ਸਰਪੰਚ ਸਨੇਹ ਲਤਾ ਨੇ ਕਿਹਾ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਨੂੰ ਬੰਦ ਕਰਨ ਦੇ ਫੈਸਲੇ ਨੇ ਸਮੂਹ ਪਿੰਡ ਵਾਸੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਪਿੰਡ ਦੇ ਬੱਚਿਆਂ ਨੂੰ ਹੁਣ ਹੋਰ ਸਕੂਲਾਂ 'ਚ ਜਾਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਸ਼ਿਵ ਸ਼ਕਤੀ ਯੂਥ ਕਲੱਬ ਦੇ ਪ੍ਰਧਾਨ ਤੇ ਯੁਵਾ ਭਾਜਪਾ ਆਗੂ ਮੁਨੀਸ਼ ਵਸ਼ਿਸ਼ਟ ਆਸ਼ੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਕੂਲ ਨੂੰ ਬੰਦ ਕਰਨ ਦੇ ਫੈਸਲੇ ਨੂੰ ਜਲਦ ਵਾਪਸ ਨਾ ਲਿਆ ਗਿਆ ਤਾਂ ਚੱਕਾ ਜਾਮ ਕਰ ਕੇ ਸੰਘਰਸ਼ ਕੀਤਾ ਜਾਵੇਗਾ। 
ਇਸੇ ਤਰ੍ਹਾਂ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਭੂੰਗਾ-1 ਅਧੀਨ ਆਉਂਦੇ ਪਿੰਡ ਦਾਤਾ ਦੇ ਵਾਸੀਆਂ ਵੱਲੋਂ ਵੀ ਸਕੂਲ ਬੰਦ ਹੋਣ ਦੀ ਖ਼ਬਰ ਨਾਲ ਰੋਸ ਪ੍ਰਗਟ ਕਰਦਿਆਂ ਸਰਕਾਰ ਦੇ ਇਸ ਫੈਸਲੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਿੰਸ ਕੁਮਾਰ, ਰਾਜਵਿੰਦਰ ਕੌਰ, ਬਲਜੀਤ ਕੌਰ, ਬਲਵੀਰ ਸਿੰਘ ਪੰਚਾਇਤ ਮੈਂਬਰ, ਕਮਲਜੀਤ ਕੌਰ, ਰਾਮ ਨਾਥ ਆਦਿ ਵੀ ਹਾਜ਼ਰ ਸਨ। ਹਾਜੀਪੁਰ ਵਿੱਚ ਵੀ ਇਸੇ ਤਰ੍ਹਾਂ ਪ੍ਰਾਇਮਰੀ ਸਕੂਲ ਸਿੱਖਿਆ ਮੰਚ 'ਚ ਸ਼ਾਮਲ ਜਥੇਬੰਦੀਆਂ ਵੱਲੋਂ ਬੀ. ਪੀ. ਈ. ਓ. ਦਫਤਰ ਹਾਜੀਪੁਰ ਸਾਹਮਣੇ ਪੰਜਾਬ ਸਰਕਾਰ ਵੱਲੋਂ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮਾਂ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮਨਜੀਤ ਸਿੰਘ, ਗੁਰਮੁੱਖ ਸਿੰਘ ਤੇ ਨਰਿੰਦਰ ਭਾਟੀਆ ਨੇ ਕੀਤੀ। ਅੰਤ 'ਚ ਉਨ੍ਹਾਂ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਵੀ ਸਾੜੀਆਂ।

  • ਅਧਿਆਪਕ
  • ਰੋਸ ਧਰਨੇ
  • teachers protest
  • government schools

8ਵੀਂ ਕਲਾਸ ਦੀ ਵਿਦਿਆਰਥਣ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮ ਹੱਤਿਆ

NEXT STORY

Stories You May Like

  • mobile internet shut down
    CJP ਵਿਰੋਧ ਪ੍ਰਦਰਸ਼ਨ : ਦਿੱਲੀ ਦੇ ਕਈ ਹਿੱਸਿਆਂ 'ਚ ਇੰਟਰਨੈਟ ਬੰਦ
  • protest march  punjab bandh  punjab police
    ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
  • joint protest in phagwara against lathicharge on students
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਫਗਵਾੜਾ ਵਿਖੇ ਸਾਂਝਾ ਰੋਸ ਪ੍ਰਦਰਸ਼ਨ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab roadways punbus prtc contract workers announce protest gate rallies
    ਅੱਜ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼ ਵੱਲੋਂ ਮੰਗਾਂ ਲਈ ਰੋਸ ਗੇਟ ਰੈਲੀਆਂ ਕਰਨ ਦਾ ਐਲਾਨ
  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • voice raised in china against cruelty to animals protests
    ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ ਆਵਾਜ਼; ਵਿਦੇਸ਼ਾਂ ਤੱਕ ਪਹੁੰਚਿਆ ਵਿਰੋਧ
  • kapurthala closed in protest against lathi charge on sanitation workers
    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ ਦੁਕਾਨਾਂ 'ਚ ਪਸਰੀ ਸੁੰਨ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +