Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:55:02 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • accused arrested with 6 kg heroin in amritsar

    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ...

  • 4 punjabis us road rage

    ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹਾਜੀਪੁਰ ਵਿਖੇ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

PUNJAB News Punjabi(ਪੰਜਾਬ)

ਹਾਜੀਪੁਰ ਵਿਖੇ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

  • Edited By Inder Prajapati,
  • Updated: 19 Feb, 2026 11:25 PM
Punjab
teachers protest against government in hajipur  burn effigy
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ): ਸਰਕਾਰ ਵੱਲੋਂ ਅਧਿਆਪਕਾਂ ’ਤੇ ਟੈਟ ਦੀ ਜਬਰੀ ਸ਼ਰਤ ਮੜ੍ਹਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਵਿਰੋਧ ਵਿਚ ਅੱਜ ਬਲਾਕ ਹਾਜੀਪੁਰ ਦੇ ਸੰਘਰਸ਼ਸ਼ੀਲ ਅਧਿਆਪਕਾਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਧਿਆਪਕਾਂ ਨੇ ਬੀ.ਪੀ.ਈ.ਓ. ਦਫਤਰ ਹਾਜੀਪੁਰ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਹਾਜ਼ਰ ਵੱਖ-ਵੱਖ ਅਧਿਆਪਕ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਸਿਰ ਮੜ੍ਹੀ ਜਾ ਰਹੀ ਟੈਟ ਦੀ ਸ਼ਰਤ ਪੂਰੀ ਤਰ੍ਹਾਂ ਬੇਲੋੜੀ ਅਤੇ ਗੈਰ-ਵਾਜਿਬ ਹੈ। ਉਨ੍ਹਾਂ ਮੰਗ ਕੀਤੀ ਕਿ ਟੈਟ ਦੀ ਜਬਰੀ ਸ਼ਰਤ 'ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਬੇਲੋੜੀਆਂ ਸ਼ਰਤਾਂ ਵਾਪਸ ਨਾ ਲਈਆਂ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਸਰਕਾਰ ਦੀ ਹੋਵੇਗੀ।

ਇਸ ਰੋਸ ਪ੍ਰਦਰਸ਼ਨ ਵਿਚ ਜੀ.ਟੀ.ਯੂ. ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਲ ਹੋਏ। ਜਿਨ੍ਹਾਂ ’ਚ ਅਨਿਲ ਕੁਮਾਰ, ਰਜੇਸ਼ ਕੁਮਾਰ ਸੀ.ਐੱਚ.ਟੀ., ਡਾ. ਅਮਨਦੀਪ, ਹਰਦੀਪ ਸਿੰਘ, ਸੁਰਜੀਤ ਸਿੰਘ, ਨਰਿੰਦਰ ਸਿੰਘ, ਦਲੀਪ ਸਿੰਘ, ਸਰਜੀਵਨ ਸਿੰਘ, ਨਵੀਨ ਕੁਮਾਰੀ, ਆਸ਼ਾ ਕੁਮਾਰੀ, ਮਧੂਬਾਲਾ, ਨੀਰਜ ਵਸ਼ਿਸ਼ਟ, ਜੀਵਨ ਬਾਲਾ, ਭਾਰਤੀ ਸਲਾਰੀਆ, ਅੰਮ੍ਰਿਤਾ ਪ੍ਰੀਤ, ਜਸਵਿੰਦਰ ਕੌਰ, ਸੰਤੋਸ਼ ਕੁਮਾਰੀ ਅਤੇ ਹੋਰ ਕਈ ਅਧਿਆਪਕ ਸਾਥੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
 

  • Teachers protest
  • Hajipur
  • BPEO office

ਹੁਣ ਬਰਨਾਲਾ ’ਚ ਰੁਕੇਗੀ ਵੰਦੇ ਭਾਰਤ

NEXT STORY

Stories You May Like

  • international students and immigrants protest in manitoba
    ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਵੱਲੋਂ ਮੈਨੀਟੋਬਾ 'ਚ ਰੋਸ ਪ੍ਰਦਰਸ਼ਨ
  • democratic farmers   assembly burns effigies of trump  modi and mann
    ਜਮਹੂਰੀ ਕਿਸਾਨ ਸਭਾ ਨੇ ਟਰੰਪ, ਮੋਦੀ ਤੇ ਮਾਨ ਦਾ ਫੂਕਿਆ ਪੁਤਲਾ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਕੀਤੀ ਨਿਖੇਧੀ
  • farmers protest in pakistan
    ਪਾਕਿਸਤਾਨ 'ਚ ਕਿਸਾਨਾਂ ਦਾ ਵੱਡਾ ਹੱਲਾ-ਬੋਲ! 100 ਤੋਂ ਵੱਧ ਸ਼ਹਿਰਾਂ 'ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
  • hajipur police raided the house and recovered illicit liquor
    ਹਾਜੀਪੁਰ ਪੁਲਸ ਨੇ ਘਰ ’ਚ ਰੇਡ ਕਰਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਕੇਸ ਦਰਜ
  • outsourcing chaos sparks protest by unpaid workers in faisalabad
    ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਵੱਲੋਂ ਵੱਡਾ ਪ੍ਰਦਰਸ਼ਨ! ਫੈਸਲਾਬਾਦ ਡੀਸੀ ਦਫਤਰ ਅੱਗੇ ਸੁੱਟਿਆ ਕੂੜਾ
  • women  s reservation bill bjp mlas protest
    ਮਹਿਲਾ ਰਾਖਵਾਂਕਰਨ ਸੋਧ ਬਿੱਲ ਸੰਸਦ 'ਚ ਪਾਸ ਨਾ ਹੋਣ 'ਤੇ ਭਾਜਪਾ ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ
  • central government  punjab farmers  wheat crop
    ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • three indian oil tankers catch fire in jalandhar
      ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +