Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:39:32 PM

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਭਾਜਪਾ ਦੀ ਘਟੀਆ ਸੋਚ ਦਾ ਪ੍ਰਗਟਾਵਾ: ਸੁਖਜਿੰਦਰ ਰੰਧਾਵਾ

PUNJAB News Punjabi(ਪੰਜਾਬ)

ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਭਾਜਪਾ ਦੀ ਘਟੀਆ ਸੋਚ ਦਾ ਪ੍ਰਗਟਾਵਾ: ਸੁਖਜਿੰਦਰ ਰੰਧਾਵਾ

  • Edited By Shivani Bassan,
  • Updated: 07 Dec, 2024 01:13 PM
Pathankot
tear gas shells on farmers is a manifestation of bjp  s low thinkingrandhawa
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ- ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਜਾਇਜ਼ ਮੰਗਾਂ ਲ‌ਈ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣਾ ਅਤੇ ਲਾਠੀਚਾਰਜ ਕਰਨਾ ਭਾਜਪਾ ਦੀ ਕਿਸਾਨੀ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ  ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਦਿੱਲੀ ਵਿਖੇ ਹੋਏ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਹੋ‌ਏ ਸਮਝੋਤੇ ਤਹਿਤ ਲਿਖਤ ਵਿੱਚ ਕਿਸਾਨਾਂ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਅਤੇ ਕਿਸਾਨੀ ਕਰਜ਼ੇ ਮਾਫ਼ ਕਰਨ 'ਤੇ ਸਹਿਮਤੀ ਬਣੀ ਸੀ ਤੇ ਭਾਜਪਾ ਸਰਕਾਰ ਨੂੰ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੇ ਅੰਦੋਲਨ ਅੱਗੇ ਝੁਕ ਕੇ ਵਾਪਸ ਲੈਣੇ ਪ‌ਏ ਸਨ ਪਰ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਸਰਦਾਰ  ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸੰਸਦ ਦੇ  ਚੱਲ ਰਹੇ ਸੈਂਸ਼ਨ ਦੌਰਾਨ ਆਪਣੇ ਮੈਂਬਰ ਪਾਰਲੀਮੈਂਟ ਸਾਥੀਆਂ ਨਾਲ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਜ਼ੋਰ ਸ਼ੋਰ ਨਾਲ ਉਠਾਉਣਗੇ ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿਵਾਉਣ  ਤੱਕ ਚੈਨ ਨਾਲ ਨਹੀਂ ਬੈਠਣਗੇ। 

ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Haryana government
  • firing
  • tear gas
  • farmers
  • BJP
  • Sukhjinder Randhawa
  • ਹਰਿਆਣਾ ਸਰਕਾਰ
  • ਫਾਇਰਿੰਗ
  • ਅੱਥਰੂ ਗੈਸ
  • ਕਿਸਾਨ
  • ਭਾਜਪਾ
  • ਸੁਖਜਿੰਦਰ ਰੰਧਾਵਾ

ਸੁਖਬੀਰ 'ਤੇ ਹਮਲਾ ਕਰਨ ਵਾਲੇ ਨੂੰ ਲੈ ਕੇ ਬਿੱਟੂ ਦਾ ਵੱਡਾ ਬਿਆਨ, ਕਿਹਾ- 'ਹੋਵੇ ਸਨਮਾਨ'

NEXT STORY

Stories You May Like

  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • commercial gas cylinder  rahul gandhi  inflation
    ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ 'ਤੇ ਰਾਹੁਲ ਦਾ ਹਮਲਾ, 'ਚੋਣ ਰਾਹਤ ਖ਼ਤਮ, ਹੁਣ ਮਹਿੰਗਾਈ ਦੀ ਮਾਰ'
  • punjab youth kidnapped and murdered outside gas agency
    ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ
  • cooking gas crisis will end 12 500 crore project gets approval
    ਰਸੋਈ ਗੈਸ ਦਾ ਸੰਕਟ ਹੋਵੇਗਾ ਖ਼ਤਮ, 12,500 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • big news about gas cylinders  new connections banned
    ਗੈਸ ਸਿਲੰਡਰ ਨੂੰ ਲੈ ਵੱਡੀ ਖਬਰ, ਨਵੇਂ ਕੁਨੈਕਸ਼ਨਾਂ 'ਤੇ ਲੱਗੀ ਰੋਕ, ਜਾਣੋ ਕਾਰਨ
  • gas company pipeline leak
    ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shameful incident in ludhiana
      ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...
    • punjab bjp holds people s assembly in chandigarh
      ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ...
    • routes were diverted in jalandhar route plan released
      ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
    • man injured in horrific road accident
      ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਜ਼ਖਮੀ, ਮਾਮਲਾ ਦਰਜ
    • thousands of teachers in punjab are facing great tension
      ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ! ਇਸ ਰਿਪੋਰਟ ਨੂੰ ਭਰਨ ਤੋਂ...
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • major incident averted in tricity
      ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ...
    • tractor trolley  death of a young man
      ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ...
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +