Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    10:49:27 AM

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3...

  • army public school  bomb threat  delhi police  security agency

    ਵੱਡੀ ਖ਼ਬਰ ; ਆਰਮੀ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ...

  • punjab and haryana uk visa ban

    ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ...

  • sukhbir badal demands immediate resignation of cm mann

    'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਲਣ ਵਜੋਂ ਕੋਲੇ ਦੀ ਥਾਂ ਪਰਾਲੀ ਦੀ ਵਰਤੋਂ ਦੇ ਤਕਨੀਕੀ ਹੱਲਾਂ ਨੂੰ ਉਤਸ਼ਾਹਤ ਕੀਤਾ ਜਾਵੇ : ਮੀਤ ਹੇਅਰ

PUNJAB News Punjabi(ਪੰਜਾਬ)

ਬਾਲਣ ਵਜੋਂ ਕੋਲੇ ਦੀ ਥਾਂ ਪਰਾਲੀ ਦੀ ਵਰਤੋਂ ਦੇ ਤਕਨੀਕੀ ਹੱਲਾਂ ਨੂੰ ਉਤਸ਼ਾਹਤ ਕੀਤਾ ਜਾਵੇ : ਮੀਤ ਹੇਅਰ

  • Edited By Gurminder Singh,
  • Updated: 13 Aug, 2022 02:30 PM
Chandigarh
technological solutions of straw utilization should be encouraged
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਇੰਸ ਤਕਨਾਲੋਜੀ ਅਤੇ ਨਵੀਆਂ ਤਕਨੀਕਾਂ (ਐੱਸ.ਟੀ.ਆਈ.) ਨੂੰ ਸੂਬੇ ਦੇ ਵਿਕਾਸ ਦੀ ਕੁੰਜੀ ਵਜੋਂ ਵਿਕਸਤ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ’ਤੇ ਚੱਲਦਿਆਂ ਇਸ ਉਦੇਸ਼ ਦੀ ਪੂਰਤੀ ਲਈ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਉਦਯੋਗਿਕ ਇਕਾਈਆਂ ਵਿਚ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਕਨੀਕੀ ਹੱਲਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕਦਮ ਚੁੱਕੇ ਜਾਣਗੇ। ਇਸ ਨਾਲ ਨਾ ਸਿਰਫ਼ ਨਿਕਾਸੀ ਦਾ ਬੋਝ ਘਟੇਗਾ ਸਗੋਂ ਸੂਬੇ ਵਿਚ ਪੈਲੇਟਾਈਜ਼ੇਸ਼ਨ ਪਲਾਂਟ ਸਥਾਪਤ ਕਰਨ ਲਈ ਮਾਰਕੀਟ ਸ਼ਕਤੀਆਂ ਪੈਦਾ ਕਰਕੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐੱਸ.ਸੀ.ਐੱਸ.ਟੀ.), ਦੇ ਮੈਗਸੀਪਾ, ਸੈਕਟਰ 26 ਤਹਿਤ ਦਫਤਰ ਦੇ ਦੌਰੇ ਦੌਰਾਨ ਕੀਤਾ। ਪੀ.ਐੱਸ.ਸੀ.ਐਸ.ਟੀ. ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਮਾਹਿਰਾਂ ਦਾ ਇਕ ਸਮੂਹ ਹੈ। 

ਮੀਤ ਹੇਅਰ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ 'ਤੇ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ ਜੋ ਕਿ ਪਿਛਲੇ ਸਾਲ ਦੇ 10ਵੇਂ ਰੈਂਕ ਤੋਂ ਉੱਠ ਕੇ ਇਸ ਸਾਲ ਦੇਸ਼ ਦੇ 6ਵੇਂ ਸਭ ਤੋਂ ਨਵੀਨਤਾਕਾਰੀ ਪ੍ਰਮੁੱਖ ਰਾਜ ਵਜੋਂ ਉਭਰਿਆ ਹੈ। ਸਾਇੰਸ ਤਕਨਾਲੋਜੀ ਮੰਤਰੀ ਨੇ ਪੀ.ਐੱਸ.ਸੀ.ਐੱਸ.ਟੀ. ਨੂੰ ਐੱਸ.ਟੀ.ਆਈ. ਈਕੋ ਸਿਸਟਮ ਦੀ ਦਿਸ਼ਾ ਵਿਚ ਅੱਗੇ ਵੱਧਦੇ ਰਹਿਣ ਅਤੇ ਤਾਲਮੇਲ ਬਣਾਏ ਰੱਖਣ ਦੀ ਤਾਕੀਦ ਵੀ ਕੀਤੀ ਤਾਂ ਜੋ ਸੂਬੇ ਨੂੰ ਨਵੀਆਂ ਉਚਾਈਆਂ ’ਤੇ ਲਿਜਾਇਆ ਜਾ ਸਕੇ। ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਨੂੰ ਆਪਣੀਆਂ ਵੱਡੀਆਂ ਚੁਣੌਤੀਆਂ, ਜਿਨ੍ਹਾਂ ਨੂੰ ਖੋਜ ਅਤੇ ਵਿਕਾਸ ਰਾਹੀਂ ਹੱਲ ਕੀਤਾ ਜਾ ਸਕਦਾ ਹੈ, ਨੂੰ ਸਪੱਸ਼ਟ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ ਇੱਕ ਵਿਧੀ ਵਿਕਸਤ ਕੀਤੀ ਜਾਵੇਗੀ।

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸਾਫ਼-ਸੁਥਰੀਆਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਲਈ ਪੀ.ਐੱਸ. ਸੀ. ਐੱਸ. ਟੀ. ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਦੇ ਨਤੀਜੇ ਵਜੋਂ ਸ਼ੁੱਧ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਐੱਮ.ਐੱਸ.ਐੱਮ. ਈਜ਼ ਨੂੰ ਆਰਥਿਕ ਲਾਭ ਹੋ ਰਿਹਾ ਹੈ। ਪੀ. ਐੱਸ. ਸੀ. ਐੱਸ. ਟੀ. ਦੀ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਕੈਬਨਿਟ ਮੰਤਰੀ ਨੂੰ ਇਸ ਦੀ ਵਿਸਥਾਰਪੂਰਵਕ ਪੇਸ਼ਕਾਰੀ ਰਾਹੀਂ ਜਾਣਕਾਰੀ ਵੀ ਦਿੱਤੀ।

 

  • paddy Straw
  • industry
  • Gurmeet Singh Meet Hayer
  • ਪਰਾਲੀ
  • ਉਦਯੋਗ
  • ਗੁਰਮੀਤ ਮੀਤ ਹੇਅਰ

ਲੋਕਾਂ ਨੇ ਭਰੇ ਬਾਜ਼ਾਰ ’ਚ ਚਾੜ੍ਹਿਆ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕੁਟਾਪਾ, ਕਰਤੂਤ ਜਾਣ ਹੋਵੋਗੇ ਹੈਰਾਨ (ਵੀਡੀਓ)

NEXT STORY

Stories You May Like

  • walkie talkies   should be used to convey messages on the field  buttler
    ਮੈਦਾਨ ’ਚ ਸੰਦੇਸ਼ ਪਹੁੰਚਾਉਣ ਲਈ ‘ਵਾਕੀ-ਟਾਕੀ’ ਦੀ ਵਰਤੋਂ ਕੀਤੀ ਜਾਵੇ : ਬਟਲਰ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • trump repeatedly uses tariff threats to defeat his enemies and friends
    ‘ਆਪਣੇ ਦੁਸ਼ਮਣਾਂ ਅਤੇ ਦੋਸਤਾਂ ਨੂੰ ਹਰਾਉਣ ਲਈ ਵਾਰ-ਵਾਰ’ ਟੈਰਿਫ ਦੀ ਧਮਕੀ ਦੀ ਵਰਤੋਂ ਕਰਦੇ ਟਰੰਪ!
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • it is also important to know when not to use ai
    AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ
  • crimes have increased due to drug use
    ਨਸ਼ਿਆਂ ਦੀ ਵਰਤੋਂ ਦੇ ਕਾਰਨ ਖੂਨ-ਖਰਾਬਾ, ਕੁੱਟਮਾਰ ਅਤੇ ਹੋਰ ਅਪਰਾਧ ਵਧੇ!
  • threats to fortis hospital  schools
    ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • proposed to girl on valentine s week
    ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
Trending
Ek Nazar
irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pargat singh
      ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
    • new twist in the death of 2 employees posted on duty in gurdaspur
      ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਮੌਤ 'ਚ ਨਵਾਂ ਮੌੜ ! ਇਸ...
    • law and order punjab aap government sukhbir badal
      ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ...
    • punjab weather change strong winds
      ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • sukhpal singh khaira statement
      ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +