Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    5:40:25 PM

  • ashwani sharma s big taunt on cm mann

    'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ...

  • sukhpal singh khaira statement

    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ...

  • after the death of punjab police personnel  both families defended themselves

    ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ...

  • union minister jai prakash nadda paid obeisance at takht sri keshgarh sahib

    ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਜੋਕੀ ਤਕਨਾਲੋਜੀ ਨਾਲ ਖੇਤੀਬਾੜੀ ਨੂੰ ਬਣਾਇਆ ਜਾ ਸਕਦੈ ਲਾਹੇਵੰਦ ਤੇ ਲਾਭਦਾਇਕ ਕਿੱਤਾ : ਡਾ. ਨਿੱਜਰ

PUNJAB News Punjabi(ਪੰਜਾਬ)

ਅਜੋਕੀ ਤਕਨਾਲੋਜੀ ਨਾਲ ਖੇਤੀਬਾੜੀ ਨੂੰ ਬਣਾਇਆ ਜਾ ਸਕਦੈ ਲਾਹੇਵੰਦ ਤੇ ਲਾਭਦਾਇਕ ਕਿੱਤਾ : ਡਾ. ਨਿੱਜਰ

  • Updated: 17 Sep, 2022 09:51 PM
Chandigarh
technology agriculture a profitable and profitable occupation dr nijjar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਬਿਊਰੋ) : ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਜਰ ਨੇ ਪਿੰਡ ਸਾਧੂਗੜ੍ਹ ਦੇ ਇਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਹੋਰ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸੁਰਜੀਤ ਸਿੰਘ ਸਾਧੂਗੜ੍ਹ, ਰੇਨਗਨ ਤਕਨੀਕ ਨਾਲ ਆਪਣੀ ਫਸਲ ਦੀ ਸਿੰਚਾਈ ਕਰਦਾ ਹੈ ਅਤੇ ਪਰਾਲੀ ਨੂੰ ਜ਼ਮੀਨ ’ਚ ਸਾੜਨ ਦੀ ਬਜਾਏ ਉਸ ਨੂੰ ਵਾਪਸ ਮਿੱਟੀ ਵਿੱਚ ਵਾਹੁੰਦਾ ਹੈ, ਜਿਸ ਨਾਲ ਅਗਲੀ ਫਸਲ ਲਈ ਉਪਜਾਊ ਸ਼ਕਤੀ ਵਧਦੀ ਹੈ। ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸੋਮਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਤਕਨੀਕਾਂ ਦੇ ਜ਼ਮੀਨੀ ਪੱਧਰ ‘ਤੇ ਮਕਬੂਲ ਕਰਨ ਹੋਣ ਨਾਲ ਹੀ ਸਫਲਤਾ ਮਿਲ ਸਕਦੀ ਹੈ ਕਿਉਂਕਿ ਪੰਜਾਬ ਦੀ ਵੱਡੀ ਗਿਣਤੀ ਆਬਾਦੀ ਖੇਤੀਬਾੜੀ ਨਾਲ ਜੁੜੀ ਹੈ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖ਼ਤਿਆਰ ਬਣਾਉਣ ਦੀ ਬਹੁਤ ਲੋੜ ਹੈ।

ਇਹ ਵੀ ਪੜ੍ਹੋ : ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਝਗੜੇ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ SGPC ਨੂੰ ਦਿੱਤੇ ਇਹ ਹੁਕਮ

ਡਾ. ਨਿੱਜਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ’ਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸਕਤੀ ਵਧਦੀ ਹੈ, ਉੱਥੇ ਜ਼ਮੀਨ ਲਈ ਮਿੱਤਰ ਕੀੜੇ ਵੀ ਬਚਦੇ ਹਨ। ਇਸ ਨਾਲ ਕਿਸਾਨਾਂ ਨੂੰ ਬੇਲੋੜੀ ਖਾਦਾਂ ਦੀ ਵਰਤੋਂ ਕਰਨ ਤੋਂ ਵੀ ਲੋੜ ਨਹੀਂ ਪੈਂਦੀ,  ਜਦਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕਿਸਾਨ ਦਾ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ, ਉੱਥੇ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿੱਚ ਵਿਗਿਆਨ ਨੇ ਤਰੱਕੀ ਕੀਤੀ ਹੈ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਨੂੰ ਲਾਹੇਵੰਦ ਅਤੇ ਆਰਥਿਕ ਤੌਰ ’ਤੇ ਲਾਭਦਾਇਕ ਬਣਾਇਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਤੇ ਖ਼ਰੀਦੋ-ਫਰੋਖ਼ਤ ਦੇ ਲਾਏ ਦੋਸ਼ਾਂ ਦਰਮਿਆਨ ਅਕਾਲੀ ਦਲ ਦਾ ਵੱਡਾ ਬਿਆਨ

ਉਨ੍ਹਾਂ ਅੱਗੇ ਕਿਹਾ ਕਿ ਜਿਸ ਦਰ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਹੇਠਾਂ ਜਾ ਰਿਹਾ ਹੈ, ਉਹ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਅਸੀਂ ਇਸ ਨੂੰ ਰੋਕਣ ਲਈ ਹੁਣੇ ਹੀ ਕੋਈ ਠੋਸ ਕਦਮ ਨਾ ਚੁੱਕੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੀਣ ਵਾਲਾ ਪਾਣੀ ਖਤਮ ਹੋ ਜਾਵੇਗਾ। ਪਾਣੀ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਸਾਨੂੰ ਹੋਰਨਾਂ ਨੂੰ ਵੀ ਪਾਣੀ ਦੀ ਸਹੀ ਸੰਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਹੀ ਅਰਥਾਂ ’ਚ ਕਿਸਾਨ ਪੱਖੀ ਸਰਕਾਰ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਅੰਨਦਾਤਾ  ਦੀ ਬਾਂਹ ਫੜਨਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਹਰ ਮੁਸ਼ਕਿਲ ਦੀ ਘੜੀ ’ਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਾਂਗੇ। ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਤਾਂ ਹੀ ਲਾਹੇਵੰਦ ਹੋ ਸਕਦੀਆਂ ਹਨ, ਜੇਕਰ ਇਨ੍ਹਾਂ ਨੂੰ ਪ੍ਰਫੁੱਲਿਤ ਕਰਕੇ ਹਰ ਕਿਸਾਨ ਦੀ ਪਹੁੰਚ ’ਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਰੇਨਗਨ ਵਿਧੀ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਫਸਲ ਦੇ ਝਾੜ ’ਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਤਾਂ ਹੀ ਸਫਲ ਹੋ ਸਕਦੀ ਹੈ, ਜੇਕਰ ਇਨ੍ਹਾਂ ਨੂੰ ਹਰ ਕਿਸਾਨ ਤੱਕ ਪਹੁੰਚਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ

  • Dr Nijjar
  • Agriculture
  • Profitable Occupation
  • Modern Technology
  • ਡਾ ਨਿੱਜਰ
  • ਖੇਤੀਬਾੜੀ
  • ਲਾਭਦਾਇਕ ਕਿੱਤਾ
  • ਅਜੋਕੀ ਤਕਨਾਲੋਜੀ

ਭਾਰਤ ’ਚ ਫਿਰ ਦੌੜੇਗਾ ‘ਚੀਤਾ’, ਪ੍ਰਧਾਨਗੀ ਨੂੰ ਲੈ ਕੇ ਗੁਰਦੁਆਰਾ ਸਾਹਿਬ 'ਚ ਚੱਲੀਆਂ ਤਲਵਾਰਾਂ, ਪੜ੍ਹੋ TOP 10

NEXT STORY

Stories You May Like

  • dr  jasdeep singh jassi received  royal honour  in uae
    ਸਿੱਖਸ ਆਫ਼ ਅਮੈਰਿਕਾ ਦੇ ਡਾ. ਜਸਦੀਪ ਸਿੰਘ ਜੱਸੀ ਤੇ ਡਾ. ਸਾਜਿਦ ਤਰਾਰ ਨੂੰ ਯੂ. ਏ. ਈ. ’ਚ ਮਿਲਿਆ ‘ਸ਼ਾਹੀ ਸਨਮਾਨ'
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ ਆਈਫੋਨ ਤੇ ਨਕਦੀ ਲੁੱਟੀ
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • indian agricultural products worth 1 3 billion sold in us duty free
    ਅਮਰੀਕਾ 'ਚ ਬਿਨਾਂ ਕਿਸੇ ਟੈਕਸ ਦੇ ਵਿਕਣਗੇ 1.3 ਬਿਲੀਅਨ ਡਾਲਰ ਦੇ ਭਾਰਤੀ ਖੇਤੀਬਾੜੀ ਉਤਪਾਦ
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • the difficult path of agricultural imports from the us
    ਅਮਰੀਕਾ ਤੋਂ ਖੇਤੀਬਾੜੀ ਦਰਾਮਦ ਦਾ ਮੁਸ਼ਕਲ ਰਾਹ
  • threats to fortis hospital  schools
    ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
Trending
Ek Nazar
wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big news in the nalagarh police station blast case
      ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • punjab weather change strong winds
      ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • amritsar police uncovers illegal weapons module from across the border
      ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ...
    • farmers stage a massive protest outside cm mann s residence
      CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ...
    • sikh man in usa
      ਅਮਰੀਕਾ 'ਚ ਖ਼ੌਫ਼ਨਾਕ ਵਾਰਦਾਤ ! ਅਗਵਾ ਕੀਤੇ ਸਿੱਖ ਵਿਅਕਤੀ ਦੀ ਮਿਲੀ ਲਾਸ਼, ਇਲਾਕੇ...
    • singer geeta jaildar apologizes for assaulting shopkeeper
      ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ...
    • railways big decision for holi festival
      ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ, ਇਨ੍ਹਾਂ ਸ਼ਹਿਰਾਂ ਤੋਂ ਚੱਲਣਗੀਆਂ...
    • fir case
      ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀ ਧਮਕੀ, ਤਿੰਨ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +