Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    4:48:18 PM

  • india s fastest runner makes first phone call home after 10 9 sprint

    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

  • pakistani soldiers killed in quetta

    82 ਪਾਕਿਸਤਾਨੀ ਫੌਜੀ ਹਲਾਕ, 121 ਤੋਂ ਵੱਧ ਜ਼ਖਮੀ!...

  • petrol and diesel prices increased for the fourth time

    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਤਪਾ ਮੰਡੀ: ਤਹਿਸੀਲ ਕੰਪਲੈਕਸ ਨੇੜੇ ਪਈ ਜਗ੍ਹਾ ਨੂੰ ਲੈ ਕੇ ਹੋਇਆ ਝਗੜਾ, ਪੁਲਸ ਨੂੰ ਕਰਨੇ ਪਏ ਹਵਾਈ ਫਾਇਰ

PUNJAB News Punjabi(ਪੰਜਾਬ)

ਤਪਾ ਮੰਡੀ: ਤਹਿਸੀਲ ਕੰਪਲੈਕਸ ਨੇੜੇ ਪਈ ਜਗ੍ਹਾ ਨੂੰ ਲੈ ਕੇ ਹੋਇਆ ਝਗੜਾ, ਪੁਲਸ ਨੂੰ ਕਰਨੇ ਪਏ ਹਵਾਈ ਫਾਇਰ

  • Author Rahul Singh,
  • Updated: 29 Dec, 2021 03:47 PM
Barnala
tehsil complex people police fighting
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ, ਗਰਗ, ਢੀਂਗਰਾ) - ਤਹਿਸੀਲ ਕੰਪਲੈਕਸ ਦੇ ਸਾਹਮਣੇ ਪਈ ਖ਼ਾਲੀ ਜਗ੍ਹਾ ਨੂੰ ਲੈ ਕੇ ਦਲਿਤ ਭਾਈਚਾਰਾ ਅਤੇ ਪੁਲਸ ਪ੍ਰਸ਼ਾਸਨ ਆਹਮੋ ਸਾਹਮਣੇ ਹੋ ਗਏ, ਜਿਸ ਕਾਰਨ ਸਥਿਤੀ ਤਨਾਅਪੂਰਨ ਬਣੀ ਹੋਈ ਹੈ। ਇਸ ਦੌਰਾਨ ਐੱਸ.ਐੱਚ.ਓ. ਤਪਾ ਅਤੇ ਇੱਕ ਜਨਾਨੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਇਸ ਤੋਂ ਬਾਅਦ ਤਹਿਸੀਲ ਰੋਡ ਪੁਲਸ ਛਾਉਣੀ ‘ਚ ਤਬਦੀਲ ਹੋ ਗਈ। ਹਸਪਤਾਲ ‘ਚ ਦਾਖ਼ਲ ਜ਼ਖ਼ਮੀ ਰਾਣੀ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਤਪਾ ਨੇ ਦੱਸਿਆ ਕਿ ਇਸ ਜਗ੍ਹਾਂ ‘ਤੇ ਕਈ ਦਿਨਾਂ ਤੋਂ ਸ੍ਰੀ ਨਿਸ਼ਾਨ ਸਾਹਿਬ ਲਾ ਕੇ ਲੰਗਰ ਅਤੇ ਪਾਠ ਚੱਲ ਰਹੇ ਸੀ। 

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਉਸ ਨੇ ਦੱਸਿਆ ਕਿ ਅੱਜ 12.30 ਵਜੇ ਦੇ ਕਰੀਬ ਉਹ ਸ਼ਾਂਤਮਈ ਬੈਠੇ ਹੋਏ ਸਨ ਤਾਂ ਪੁਲਸ ਨੇ ਆਕੇ ਉਨ੍ਹਾਂ ਨੂੰ ਕਿਹਾ ਕਿ ਸੜਕ ਵਾਲੇ ਪਾਸੇ ਪਰਦੇ ਕਿਉਂ ਲਗਾਏ ਹੋਏ ਹਨ? ਹਾਜ਼ਰ ਲੋਕਾਂ ਨੇ ਕਿਹਾ ਕਿ ਲੰਗਰ ਚੱਲ ਰਿਹਾ ਹੈ, ਜਿਸ ਕਰਕੇ ਓਟ ਕੀਤੀ ਹੋਈ ਹੈ। ਪੁਲਸ ਪਰਦੇ ਹਟਾਉਣ ਲਈ ਕਹਿ ਰਹੀ ਸੀ ਤਾਂ ਕਹਿੰਦੇ-ਕਹਿੰਦੇ ਪੁਲਸ ਉਨ੍ਹਾਂ ਦੇ 4-5 ਵਿਅਕਤੀਆਂ ਨੂੰ ਗੱਡੀ ‘ਚ ਬਿਠਾਕੇ ਲੈ ਗਈ। ਨਗਰ ਨਿਗਮ ਵਲੋਂ ਉਸ ਜਗ੍ਹਾ ਨੂੰ ਖਾਲੀ ਕਰਨ ਦਾ ਦਬਾਅ ਪਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਪੁਲਸ ’ਤੇ ਪਥਰਾਅ ਕੀਤੇ। ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਲਾਠੀਚਾਰਜ ਕਰ ਦਿੱਤਾ। ਪੁਲਸ ਪ੍ਰਸ਼ਾਸਨ ਵਲੋਂ ਆਪਣਾ ਬਚਾਅ ਕਰਨ ਲਈ ਮੌਕੇ ’ਤੇ ਹਵਾਈ ਫਾਇਰ ਵੀ ਕੀਤੇ ਗਏ। ਇਸ ਦੌਰਾਨ ਲੋਕਾਂ ਨੇ ਪੁਲਸ ਦੀ ਗੱਡੀ ਦੀ ਭੰਨ੍ਹ ਤੋੜ ਕਰਕੇ ਤੋੜ ਦਿੱਤੀ, ਜਿਸ ‘ਤੇ ਪੁਲਸ ਨੇ ਸਖਤ ਐਕਸ਼ਨ ਲੈਂਦਿਆਂ ਜ਼ਿਲ੍ਹੇ ਦੀ ਪੁਲਸ ਬੁਲਾ ਲਈ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਵੱਲੋਂ ਚਲਾਏ ਗਏ ਇੱਟਾਂ ਰੋੜਿਆਂ ਕਾਰਨ ਤਪਾ ਥਾਣਾ ਦੇ ਐੱਸ.ਐੱਚ.ਓ. ਗੁਰਲਾਲ ਸਿੰਘ ਦੇ ਨੱਕ ’ਤੇ ਸੱਟ ਲੱਗ ਗਈ ਅਤੇ ਉਹ ਲਹੂ-ਲੁਹਾਣ ਹੋ ਗਏ। ਇਸ ਮੌਕੇ ਹਾਜ਼ਰ ਡੀ.ਐੱਸ.ਪੀ ਤਪਾ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਉਨ੍ਹਾਂ ਨੂੰ ਗੱਲਬਾਤ ਕਰਨ ਲਈ ਬੁਲਾਇਆ ਸੀ, ਜਿਸ ‘ਤੇ ਉਕਤ ਲੋਕਾਂ ਨੇ ਉਨ੍ਹਾਂ ‘ਤੇ ਇੱਟਾਂ, ਸੋਟੀਆਂ ਨਾਲ ਹਮਲਾ ਕਰ ਦਿੱਤਾ ਅਤੇ ਐੱਸ.ਐੱਚ.ਓ. ਤਪਾ ਜ਼ਖ਼ਮੀ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?

  • Tehsil complex
  • people
  • police
  • fighting
  • ਤਹਿਸੀਲ ਕੰਪਲੈਕਸ਼
  • ਲੋਕਾਂ
  • ਪੁਲਸ
  • ਲੜਾਈ

ਕਾਂਗਰਸੀ ਵਰਕਰਾਂ ਨੇ ਪਾਰਟੀ ਆਬਜ਼ਰਵਰ ਨੂੰ ਸੁਣਾਇਆ ਦੁੱਖੜਾ

NEXT STORY

Stories You May Like

  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • raid in punjab
    ਪੰਜਾਬ 'ਚ ਅੱਧੀ ਰਾਤ ਨੂੰ ਪਈ RAID! 130 ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ ਗਈ ਪੁਲਸ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ, ਪੁਲਸ ਦੀ ਪਕੜ ਤੋਂ ਹਾਲੇ ਦੂਰ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ...
  • summer vacation  school holidays
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
  • supreme court bail rules
    ਸੁਪਰੀਮ ਕੋਰਟ ਨੂੰ ਜ਼ਮਾਨਤ ਸਬੰਧੀ ਨਿਯਮ ਤੈਅ ਕਰਨੇ ਚਾਹੀਦੇ ਹਨ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • private bus  punjab police
    PRTC ਦੀ ਚੱਲਦੀ ਬੱਸ 'ਚ ਸੀਟ ਨੂੰ ਲੈ ਕੇ ਪੈ ਗਿਆ ਰੌਲਾ, ਪੁਲਸ ਮੁਲਾਜ਼ਮ ਨੇ ਕੱਢ ਲਿਆ ਰਿਵਾਲਵਰ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
Trending
Ek Nazar
never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies under suspicious circumstances body found in bein river
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ...
    • return of liquor syndicate in amritsar
      ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40...
    • courier companies on the radar of security agencies
      ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ, ਵਿਦੇਸ਼ ਭੇਜੇ ਗਏ ਪਾਰਸਲਾਂ 'ਚ...
    • woman dies after falling from 11th floor
      11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
    • order to pay compensation of rs 19 lakh in security guard  s death case
      ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
    • sanaur police  punjab police  baba
      ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +