Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    12:56:18 PM

  • big change in medical rule

    ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ...

  • sukhjinder randhawa  s big statement after meeting with the high command

    ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ...

  • punjabi in england youth in england

    ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ...

  • retired inspector commits suicide

    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੜਤਾਲੀ ਤਹਿਸੀਲਦਾਰਾਂ 'ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ

PUNJAB News Punjabi(ਪੰਜਾਬ)

ਹੜਤਾਲੀ ਤਹਿਸੀਲਦਾਰਾਂ 'ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ

  • Edited By Gurminder Singh,
  • Updated: 04 Mar, 2025 12:11 PM
Chandigarh
tehsildar bhagwant mann mass leave
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਾਲ ਅਫ਼ਸਰਾਂ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਨੇ ਤਿੱਖੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਹਨ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਕਾਨੂੰਗੋ ਕਰ ਰਹੇ ਰਜਿਸਟਰੀ

ਪੰਜਾਬ ਸਰਕਾਰ ਨੇ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਵੱਡਾ ਫੈਸਲਾ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅਜ਼ਮਾਇਸ਼ੀ ਤੌਰ ’ਤੇ ਇਕ ਕਾਨੂੰਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ’ਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਡੀ. ਸੀ. ਬਠਿੰਡਾ ਸ਼ੌਕਤ ਅਹਿਮਦ ਪਰੇ ਦਾ ਕਹਿਣਾ ਹੈ ਕਿ ਸਦਰ ਕਾਨੂੰਗੋ ਨੂੰ ਅੱਜ ਇਕ ਦਿਨ ਲਈ ਸਬ-ਰਜਿਸਟਰਾਰ ਦਾ ਚਾਰਜ ਦਿੱਤਾ ਗਿਆ ਅਤੇ ਉਨ੍ਹਾਂ ਅੱਜ ਰਜਿਸਟਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਲ ਅਫ਼ਸਰਾਂ ਦੀ ਹੜਤਾਲ ਜਾਰੀ ਰਹਿੰਦੀ ਹੈ ਤਾਂ ਉਪਰੋਕਤ ਚਾਰਜ ਦਾ ਸਮਾਂ ਵਧਾ ਦਿੱਤਾ ਜਾਵੇਗਾ। ਦੂਜੇ ਪਾਸੇ, ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਸ਼ੁੱਕਰਵਾਰ ਤੱਕ ਸਮੂਹ ਤਹਿਸੀਲਾਂ ’ਚ ਰਜਿਸਟਰੀਆਂ ਦਾ ਕੰਮ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਐਸੋਸੀਏਸ਼ਨ ਨੂੰ ਸਰਕਾਰ ਨੇ ਗੱਲਬਾਤ ਦਾ ਸੱਦਾ ਵੀ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Tehsildar
  • Bhagwant Mann
  • mass leave
  • ਤਹਿਸਲੀਦਾਰ
  • ਭਗਵੰਤ ਮਾਨ
  • ਸਮੂਹਿਕ ਛੁੱਟੀ

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਐਕਸ਼ਨ ਮੋਡ 'ਚ CM ਮਾਨ

NEXT STORY

Stories You May Like

  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
  • transfers of 27 tehsildars and 71 naib tehsildars  see full list
    27 ਤਹਿਸੀਲਦਾਰਾਂ ਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ, ਹੋਇਆ ਵੱਡਾ ਐਕਸ਼ਨ
  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • chief minister resign immediately if video proves genuine in investigation
    ਜਾਂਚ 'ਚ ਵੀਡੀਓ ਅਸਲ ਸਾਬਤ ਹੋਣ ’ਤੇ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ : ਐਡਵੋਕੇਟ ਧਾਮੀ
  • karnataka  congress  chief minister  dk shivakumar  oath
    ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
  • big upheaval in indian cricket
    ਭਾਰਤੀ ਕ੍ਰਿਕਟ 'ਚ ਵੱਡਾ ਉਲਟਫੇਰ: ਸੂਰਿਆਕੁਮਾਰ ਯਾਦਵ ਤੋਂ ਖੁੱਸੀ ਟੀ-20 ਦੀ ਕਪਤਾਨੀ, ਟੀਮ ਤੋਂ ਵੀ ਹੋ ਸਕਦੀ ਹੈ ਛੁੱਟੀ
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
Trending
Ek Nazar
boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

is there a sushant singh rajput connection in sanchita ugale s suicide case

ਸੰਚਿਤਾ ਖ਼ੁਦਕੁਸ਼ੀ ਮਾਮਲੇ ਦਾ ਸੁਸ਼ਾਂਤ ਰਾਜਪੂਤ ਨਾਲ ਕੀ ਹੈ ਕੁਨੈਕਸ਼ਨ ? ਅਦਾਕਾਰਾ ਦੇ...

aicwa demands high level investigation into sanchita ugale  s death

"ਕੁਮਕੁਮ ਭਾਗਿਆ" ਫੇਮ ਸੰਚਿਤਾ ਉਗਾਲੇ ਦੀ ਮੌਤ ਦਾ ਮਾਮਲਾ ; AICWA ਨੇ ਕੀਤੀ ਉੱਚ...

rain in many places in punjab and haryana  hailstorm in himachal

ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ

whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 accused arrested with heroin worth crores of rupees
      ਕਰੋੜਾਂ ਰੁਪਏ ਦੀ ਹੈਰੋਇਨ ਸਣੇ 7 ਮੁਲਜ਼ਮ ਗ੍ਰਿਫ਼ਤਾਰ
    • no teacher will be assigned survey duty without their consent  d  c  uppal
      ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗੇਗੀ ਸਰਵੇ ’ਚ ਡਿਊਟੀ : ਡੀ....
    • big news regarding employee transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ...
    • punjab bjp cm face
      ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
    • sri akal takht sahib takes strict decisions gurdwara management committees
      ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਦੇਸ਼ਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ...
    • sukhbir badal exempted from appearance in 9 year old defamation case
      9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ...
    • big problem with free electricity in punjab
      ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ...
    • land dispute  incident in punjab
      ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
    • terrible accident near gurdwara titrasar sahib
      ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਰੂਹ ਕੰਬਾਊ ਹਾਦਸਾ, ਮਾਨਸਾ ਮਹਿਲਾ ਥਾਣੇ ਦੀ SHO...
    • major accident on sirhind national highway two shopkeepers dead
      ਸਰਹਿੰਦ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਦੋ ਦੁਕਾਨਦਾਰਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +