Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:03:59 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਮਾਮਲਾ ਸ਼ਾਮਲਾਟ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰਨ ਦਾ, ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਮਾਮਲਾ ਸ਼ਾਮਲਾਟ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰਨ ਦਾ, ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

  • Edited By Anuradha,
  • Updated: 01 Jun, 2023 09:22 PM
Bathinda
tehsildar and retired patwari arrested by vigilance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿੱਖਿਆ ਖੇਤਰ ਲਈ ਚੁੱਕਿਆ ਇਕ ਹੋਰ ਅਹਿਮ ਕਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ  (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਸਾਬਕਾ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ। ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਈ ਗਰਭਵਤੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ

ਸਾਲ 2017 ਵਿੱਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿੱਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Punjab
  • Vigilance Bureau
  • Tehsildar
  • retired patwari
  • arrest
  • ਪੰਜਾਬ
  • ਵਿਜੀਲੈਂਸ ਬਿਊਰੋ
  • ਤਹਿਸੀਲਦਾਰ
  • ਸੇਵਾਮੁਕਤ ਪਟਵਾਰੀ
  • ਗ੍ਰਿਫ਼ਤਾਰ

ਤੰਬਾਕੂ ਦੀ ਗ੍ਰਿਫ਼ਤ ’ਚ ਪੰਜਾਬ, 13 ਸਾਲ ਦੀ ਉਮਰ ਤੋਂ ਲੈ ਕੇ ਬਜ਼ੁਰਗ ਤੱਕ ਹੋਏ ਕੈਂਸਰ ਦਾ ਸ਼ਿਕਾਰ

NEXT STORY

Stories You May Like

  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • man death case
    ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • the case of being taken to a hotel in the name of treatment
    ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
  • delhi university  sexual harassment  professor  retired
    ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਕੀਤਾ ਗਿਆ ਸੇਵਾਮੁਕਤ
  • visa fraud  ielts center  rs 16 lakhs duped
    ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ ਮਾਮਲਾ ਦਰਜ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +