Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:35:13 PM

  • petrol diesel tension over travel will be cheaper govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • pakistan opens 6 land trade routes to iran

    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ...

  • big reshuffle transfers of 96 judicial officers of punjab see full details

    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਟੁੱਟਿਆ ਰਿਕਾਰਡ, ਲੋਹੜੀ 'ਤੇ 6 ਸਾਲਾਂ ਬਾਅਦ ਪਾਰਾ 12 ਡਿਗਰੀ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਟੁੱਟਿਆ ਰਿਕਾਰਡ, ਲੋਹੜੀ 'ਤੇ 6 ਸਾਲਾਂ ਬਾਅਦ ਪਾਰਾ 12 ਡਿਗਰੀ

  • Edited By Babita,
  • Updated: 14 Jan, 2021 02:31 PM
Chandigarh
temperature in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਤਿੰਨ ਦਿਨਾਂ ਤੋਂ ਸ਼ਹਿਰ ਦਾ ਤਾਪਮਾਨ ਡਿੱਗਦਾ ਜਾ ਰਿਹਾ ਹੈ। ਬੁੱਧਵਾਰ ਨੂੰ ਵੀ ਚੰਡੀਗੜ੍ਹ ਦਾ ਦਿਨ ਦਾ ਤਾਪਮਾਨ ਸ਼ਿਮਲਾ ਤੋਂ ਜ਼ਿਆਦਾ ਰਿਕਾਰਡ ਹੋਇਆ। ਵੱਧ ਤੋਂ ਵੱਧ ਤਾਪਮਾਨ ਜਿੱਥੇ 12.2 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਉੱਥੇ ਹੀ ਸ਼ਿਮਲਾ ਦਾ ਦਿਨ ਦਾ ਤਾਪਮਾਨ 16.1 ਡਿਗਰੀ ਰਿਹਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਦਰਜ 11.1 ਡਿਗਰੀ ਰਿਹਾ ਸੀ, ਉੱਥੇ ਹੀ ਹੇਠਲਾ ਤਾਪਮਾਨ 5.7 ਡਿਗਰੀ ਰਿਹਾ, ਜੋ ਕਿ ਇਸ ਸਾਲ ਦਾ ਹੁਣ ਤੱਕ ਦਾ ਸਭ ਤੋਂ ਘੱਟ ਹੇਠਲਾ ਤਾਪਮਾਨ ਹੈ।

ਮੌਸਮ ਮਹਿਕਮੇ ਦੇ ਚੰਡੀਗੜ੍ਹ ਕੇਂਦਰ ਮੁਤਾਬਕ ਅਗਲੇ ਤਿੰਨ ਦਿਨ ਇਸੇ ਤਰ੍ਹਾਂ ਦਾ ਸ਼ਹਿਰ ਦਾ ਤਾਪਮਾਨ ਘੱਟ ਰਹੇਗਾ। ਧੁੰਦ ਪਈ ਰਹੇਗੀ। ਬੁੱਧਵਾਰ ਰਾਤ ਨੂੰ ਵਿਜ਼ੀਬਿਲਿਟੀ 50 ਮੀਟਰ ਤੋਂ ਘੱਟ ਦਰਜ ਹੋਈ, ਉੱਥੇ ਹੀ ਸ਼ਿਮਲਾ ਦਾ ਹੇਠਲਾ ਤਾਪਮਾਨ ਵੀ 5.7 ਰਿਹਾ। 12.2 ਡਿਗਰੀ ਸੈਲਸੀਅਸ ਤਾਪਮਾਨ ਜਨਵਰੀ ਦੇ ਮਹੀਨੇ ਦਾ ਦੂਜਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੈ। ਅੰਕੜੇ ਵੇਖੀਏ ਤਾਂ ਪਤਾ ਲੱਗਦਾ ਹੈ ਕਿ ਪਿਛਲੇ 6 ਸਾਲਾਂ 'ਚ ਇਸ ਤਰ੍ਹਾਂ ਪਹਿਲੀ ਵਾਰ ਹੋਇਆ ਹੈ ਕਿ 13 ਜਨਵਰੀ ਲੋਹੜੀ ਵਾਲੇ ਦਿਨ ਇੰਨਾ ਘੱਟ ਤਾਪਮਾਨ ਰਿਕਾਰਡ ਹੋਇਆ ਹੋਵੇ। ਇਸ ਤੋਂ ਪਹਿਲਾਂ ਸਾਲ 2015 'ਚ ਵੱਧ ਤੋਂ ਵੱਧ ਤਾਪਮਾਨ 14.6 ਡਿਗਰੀ ਦਰਜ ਹੋਇਆ ਸੀ।

  • Chandigarh
  • Temperature
  • Lohri
  • Record
  • ਚੰਡੀਗੜ੍ਹ
  • ਤਾਪਮਾਨ
  • ਲੋਹੜੀ
  • ਰਿਕਾਰਡ

ਬਾਰਦਾਨਾ ਨਾ ਮਿਲਣ ’ਤੇ ਚਾਵਲਾਂ ਦੀ ਸਟੋਰੇਜ ਹੋਈ ਪ੍ਰਭਾਵਿਤ, ਹੋ ਸਕਦੈ ਅਰਬਾਂ ਰੁਪਏ ਦਾ ਨੁਕਸਾਨ

NEXT STORY

Stories You May Like

  • us troops leave syria after 12 years
    ਅਮਰੀਕੀ ਫੌਜ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ, ਜਾਰਡਨ ਪਰਤ ਰਹੇ ਫੌਜੀ
  • 12 lakhs fraud in the name of sending abroad
    ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਦੀ ਠੱਗੀ
  • latest on chandigarh weather
    ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ
  • terrible heatwave in rajasthan
    ਰਾਜਸਥਾਨ 'ਚ ਭਿਆਨਕ ਗਰਮੀ ਦਾ ਕਹਿਰ ! ਜੈਸਲਮੇਰ 'ਚ ਪਾਰਾ 46.4 ਡਿਗਰੀ ਦੇ ਪਾਰ
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12 ਸਾਲਾਂ ਬਾਅਦ ਬਣਿਆ ਸ਼ੁਭ ਯੋਗ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • school holiday  school students  punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • wheat arrival in the district exceeds 714015 metric tons
      ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • gunfire erupted in bathinda at dawn
      ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ ਚੀਕਾਂ, ਵਾਰਦਾਤ ਨਾਲ ਕੰਬਿਆ ਪੂਰਾ...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • milkfed punjab announces increase in milk procurement price from may 1
      ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ,...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • last chance for 10th and 12th grade students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +