ਚੰਡੀਗੜ੍ਹ- ਪੰਜਾਬ 'ਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸਵੇਰੇ ਤੇ ਸ਼ਾਮ ਦੇ ਸਮੇਂ ਠੰਡ ਮਹਿਸੂਸ ਹੋਣ ਲੱਗੀ ਹੈ, ਖਾਸ ਕਰਕੇ ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਦਿਨ ਦਾ ਤਾਪਮਾਨ ਹੌਲੀ-ਹੌਲੀ ਵਧ ਸਕਦਾ ਹੈ, ਪਰ ਸਵੇਰ ਅਤੇ ਰਾਤ ਨੂੰ ਮੌਸਮ ਠੰਡਾ ਹੀ ਰਹੇਗਾ। 30 ਸਤੰਬਰ ਤੋਂ 5 ਅਕਤੂਬਰ ਤੱਕ ਸੂਬੇ 'ਚ ਖੁਸ਼ਕ ਮੌਸਮ ਰਹਿਣ ਦੀ ਉਮੀਦ ਹੈ ਤੇ ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
NEXT STORY