Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:58:31 AM

  • strait of hormuz

    'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ...

  • raja warring spoke openly for the first time about channi  s displeasure

    ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਹਾਰਾਸ਼ਟਰ,...

  • punjab bjp  new in charge amit shah

    ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਪੰਚਵਟੀ ਮੰਦਰ ਦੀਆਂ ਗੋਲਕਾਂ ਚੋਰੀ, ਘਟਨਾ ਸੀ.ਸੀ.ਟੀ.ਵੀ 'ਚ ਕੈਦ (ਵੀਡੀਓ)

MALWA News Punjabi(ਮਾਲਵਾ)

ਪੰਚਵਟੀ ਮੰਦਰ ਦੀਆਂ ਗੋਲਕਾਂ ਚੋਰੀ, ਘਟਨਾ ਸੀ.ਸੀ.ਟੀ.ਵੀ 'ਚ ਕੈਦ (ਵੀਡੀਓ)

  • Edited By Rajwinder Kaur,
  • Updated: 09 Jan, 2019 04:58 PM
Faridkot
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਮਸ਼ਹੂਰ ਮੰਦਰ 'ਚ ਪੰਚਵਟੀ 'ਚ ਚੋਰਾਂ ਵਲੋਂ ਸੇਵਾ ਲਈ ਲਾਈ ਗਈ ਗੋਲਕ ਨੂੰ ਤੋੜ ਕੇ ਉਸ 'ਚੋਂ ਦਾਨ ਦੇ ਪੈਸੇ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਸਾਰੀ ਘਟਨਾ ਮੰਦਰ 'ਚ ਲਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਸਾਫ ਤੌਰ 'ਤੇ ਦਿਖਾਈ ਦੇ ਰਿਹਾ ਹੈ ਕਿ ਚੋਰਾਂ ਨੇ ਕਿਵੇਂ ਇਸ ਘਟਨਾ ਨੂੰ ਅੰਜਾਮ ਦਿੱਤਾ। 

PunjabKesari

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਮਸ਼ਹੂਰ ਮੰਦਰ ਪੰਚਵਟੀ 'ਚ ਅਣਪਛਾਤੇ ਚੋਰ ਦੇਰ ਰਾਤ ਚਾਰ ਗੋਲਕਾਂ ਤੋੜ ਕੇ ਉਸ 'ਚੋਂ ਪੈਸੇ ਚੋਰੀ ਕਰਕੇ ਮੌਕੇ 'ਤੇ ਫਰਾਰ ਹੋ ਗਏ। ਇਸ ਘਟਨਾ ਦੇ ਬਾਰੇ ਪੁਜਾਰੀ ਨੂੰ ਉਸ ਸਮੇਂ ਲੱਗਾ ਜਦੋਂ ਉਹ ਸਵੇਰ ਦੀ ਪੂਜਾ ਕਰਨ ਮੰਦਰ 'ਚ ਦਾਖਲ ਹੋਇਆ। ਗੋਲਕ ਦਾ ਤਾਲਾ ਟੁੱਟਾ ਵੇਖ ਉਸ ਨੇ ਇਸ ਦੇ ਬਾਰੇ ਪ੍ਰਬੰਧਕੀ ਕਮੇਟੀ ਨੂੰ ਦੱਸਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮੰਦਰ ਕਮੇਟੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  • Temple
  • golak
  • Theft
  • ਮੰਦਰ
  • ਗੋਲਕ
  • ਚੋਰੀ

11-12 ਨੂੰ ਹੋਣਗੇ ਨਵੀਆਂ ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ

NEXT STORY

Stories You May Like

  • theft in ludhiana
    ਹਸਪਤਾਲ ਵਿਚ ਦਾਖ਼ਲ ਵਿਅਕਤੀ ਦੇ ਘਰ ਹੋਈ ਚੋਰੀ! CCTV 'ਚ ਕੈਦ ਹੋਈ ਘਟਨਾ
  • 40 days 70 times theft cctv footage ram temple case
    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਸਨਸਨੀਖੇਜ਼ ਖੁਲਾਸਾ
  • ram temple theft case dhirendra shastri
    'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ ਧੀਰੇਂਦਰ ਸ਼ਾਸਤਰੀ ਦਾ ਵੱਡਾ ਦਾਅਵਾ
  • ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਜੇਲ੍ਹ 'ਚ ਹੋਵੇਗੀ 5 ਹੋਰ ਮੁਲਜ਼ਮਾਂ ਤੋਂ ਪੁੱਛਗਿੱਛ, ਅਦਾਲਤ ਨੇ ਪੁਲਸ ਨੂੰ ਦਿੱਤੀ...
  • theft case solved
    ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ ਮੁਲਜ਼ਮ ਕਾਬੂ
  • skilled plumbers and welders needed to prevent paper leaks
    NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ ਕੀਤਾ ਤਿੱਖਾ ਵਿਅੰਗ
  • big news action taken in ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਐਕਸ਼ਨ, ਪੁਲਸ ਨੇ ਦਰਜ ਕੀਤੀ FIR
  • vandalism and sacrilege in temple with intent to steal
    ਚੋਰੀ ਕਰਨ ਦੀ ਨੀਅਤ ਨਾਲ ਮੰਦਰ ’ਚ ਕੀਤੀ ਭੰਨਤੋੜ ਤੇ ਬੇਅਦਬੀ, ਮੁਲਜ਼ਮ ਕਾਬੂ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • dead body of a person  unidentified body
      ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • senior leaders of punjab will attend important bjp meeting
      ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ
    • big regarding government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +