Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    7:24:49 AM

  • us takes major action after iranian drone attacks in hormuz

    ਹੋਰਮੁਜ਼ 'ਚ ਈਰਾਨੀ ਡਰੋਨ ਹਮਲਿਆਂ ਮਗਰੋਂ US ਦਾ...

  • earthquake tremors felt in punjab chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • us visa laws do not target india clarifies state dept official

    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ, ਜਾਣੋ ਕੀ ਹੈ ਮਾਨ ਸਰਕਾਰ ਦਾ ਪਲਾਨ

PUNJAB News Punjabi(ਪੰਜਾਬ)

ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ, ਜਾਣੋ ਕੀ ਹੈ ਮਾਨ ਸਰਕਾਰ ਦਾ ਪਲਾਨ

  • Updated: 28 Nov, 2022 09:28 PM
Chandigarh
tender process for development works of amritsar started
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ 'ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਸੁਧਾਰ ਟਰੱਸਟਾਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਸਾਲਾਨਾ ਰੱਖ-ਰਖਾਅ ਸਬੰਧੀ ਠੇਕਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਰੈੱਡ ਕਰਾਸ ਮਹਿਲਾ ਹੋਸਟਲ ਦੀ ਮੁਰੰਮਤ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ 'ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 97 ਏਕੜ ਰਕਬੇ ਵਿਚਲੇ ਗੈਰ ਉਸਾਰੀ ਵਾਲੇ ਖੇਤਰ ਵਿੱਚ ਗਰੀਨ ਬੈਲਟ ਦਾ ਵਿਕਾਸ ਅਤੇ ਹੋਰ ਕਾਰਜ ਕੀਤੇ ਜਾਣਗੇ। ਕੈਬਨਿਟ ਮੰਤਰੀ ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ।

ਡਾ. ਨਿੱਝਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਪੂਰੀ ਜਾਣਕਾਰੀ ਉਕਤ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

  • Amritsar
  • Punjab Goverment
  • Tender process
  • development
  • ਅੰਮ੍ਰਿਤਸਰ
  • ਪੰਜਾਬ ਸਰਕਾਰ
  • ਟੈਂਡਰ ਪ੍ਰਕਿਰਿਆ
  • ਵਿਕਾਸ

MP ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿਚ ਆਪਣੇ 100 ਦਿਨਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

NEXT STORY

Stories You May Like

  • rp singh  punjab  development works
    RP ਸਿੰਘ ਦਾ ਬਿਆਨ, ਕਿਹਾ-ਪੰਜਾਬ 'ਚ 100 ਰੁਪਏ 'ਚੋਂ ਸਿਰਫ਼ 60 ਪੈਸੇ ਹੀ ਵਿਕਾਸ ਕਾਰਜਾਂ 'ਤੇ ਖਰਚੇ ਜਾ ਰਹੇ
  • 2 digga plans  difference of only rs 24
    2 ਦਿੱਗਜ ਪਲਾਨ, ਸਿਰਫ਼ 24 ਰੁਪਏ ਦਾ ਫ਼ਰਕ, ਜਾਣੋ ਤੁਹਾਡੇ ਲਈ ਕਿਹੜਾ ਹੈ Best
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • pm modi mentions social work of people of up and goa
    PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ
  • water consumed incorrectly can be toxic to health
    ਗਲਤ ਢੰਗ ਨਾਲ ਪੀਤਾ ਗਿਆ ਪਾਣੀ ਸਿਹਤ ਲਈ ਬਣ ਸਕਦੈ 'ਜ਼ਹਿਰ' ! ਜਾਣੋ ਕੀ ਹੈ ਸਹੀ ਤਰੀਕਾ
  • amanjot kaur ramuwalia statement
    ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਅਮਨਜੋਤ ਕੌਰ ਰਾਮੂਵਾਲੀਆ
  • amritsar municipal corporation and municipal council elections
    ਪੰਜਾਬ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ
  • know which plan is more beneficial  mobile users should pay attention
    355 ਜਾਂ 379 ? ਜਾਣੋ ਕਿਹੜਾ ਪਲਾਨ ਹੈ ਜ਼ਿਆਦਾ ਫਾਇਦੇਮੰਦ, ਮੋਬਾਈਲ ਯੂਜ਼ਰਸ ਦੇਣ ਧਿਆਨ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special bhandara to be held at dera beas on june 6 and 7
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • married woman commits suicide big secrets revealed in suicide note
      ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ...
    • speculations of changes in punjab bjp district presidents intensify
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ ਵੱਡਾ ਬਦਲਾਅ, ਅਟਕਲਾਂ ਤੇਜ਼
    • dc gulpreet singh aulakh ias bans overloaded vehicles in sbs nagar
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
    • terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ...
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • robbers arrested in ludhiana
      ਲੋਕਾਂ ਨੂੰ ਹਥਿਆਰ ਦੀ ਨੋਕ 'ਤੇ ਲੁੱਟਣ ਵਾਲਾ ਇਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਸਾਥੀ...
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • captain amarinder singh to remain in the bjp former minister kalia statement
      ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +