Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:24:58 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮੀਂਹ ਕਾਰਨ ਪੰਜਾਬ 'ਚ ਭਿਆਨਕ ਹਾਦਸਾ! ਚਿੰਤਪੁਰਨੀ ਰੋਡ 'ਤੇ ਖੱਡ 'ਚ ਡਿੱਗੀ ਐਂਬੂਲੈਂਸ, 3 ਲੋਕਾਂ ਦੀ ਮੌਤ

PUNJAB News Punjabi(ਪੰਜਾਬ)

ਮੀਂਹ ਕਾਰਨ ਪੰਜਾਬ 'ਚ ਭਿਆਨਕ ਹਾਦਸਾ! ਚਿੰਤਪੁਰਨੀ ਰੋਡ 'ਤੇ ਖੱਡ 'ਚ ਡਿੱਗੀ ਐਂਬੂਲੈਂਸ, 3 ਲੋਕਾਂ ਦੀ ਮੌਤ

  • Edited By Shivani Attri,
  • Updated: 06 Sep, 2025 02:34 PM
Hoshiarpur
terrible accident in punjab due to rain 3 people died
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਚਿੰਤਪੁਰਨੀ ਰੋਡ 'ਤੇ ਪੈਂਦੇ ਮੰਗੂਵਾਲ ਬਾਰਡਰ ਨੇੜੇ ਹਿਮਾਚਲ ਤੋਂ ਆ ਰਹੀ ਐਂਬੂਲੈਂਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ।   ਇਸ ਦਰਦਨਾਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਾਹਰ ਕੱਢ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਹਿਮਾਚਲ ਤੋਂ ਆਈ ਰਹੀ ਇਕ ਐਂਬੂਲੈਂਸ ਵਿੱਚ ਡਰਾਈਵਰ ਸਮੇਤ ਪੰਜ ਲੋਕ ਸਵਾਰ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ Latest Update! ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ

PunjabKesari

ਉਹ ਹੁਸ਼ਿਆਰਪੁਰ ਦੇ ਜ਼ਰੀਏ ਜਲੰਧਰ ਕਿਸੇ ਨਿੱਜੀ ਹਸਪਤਾਲ ਲਈ ਜਾ ਰਹੇ ਸਨ ਪਰ ਜਿਵੇਂ ਹੀ ਐਬੂਲੈਂਸ ਮੰਗੂਵਾਲ ਪਹੁੰਚੀ ਤਾਂ ਮੰਗੂਵਾਲ ਪਏ ਮੀਂਹ ਕਾਰਨ ਸੜਕ ਖੰਡ ਵੱਲ ਧੱਸੀ ਹੋਈ ਸੀ। ਬੇਸ਼ੱਕ ਪ੍ਰਸ਼ਾਸਨ ਵੱਲੋਂ ਉਥੇ ਬੈਰੀਗੇਟ ਰੱਖੇ ਗਏ ਸਨ ਪਰ ਐਬੂਲੈਂਸ ਤੇਜ਼ ਹੋਣ ਕਾਰਨ ਬੈਰੀਗੇਟਾਂ ਨਾਲ ਟਕਰਾ ਕੇ ਡੂੰਘੀ ਖੱਡ ਵਿੱਚ ਪਲਟ ਗਈ। 

PunjabKesari

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ

PunjabKesari

ਜਿਸ ਤੋਂ ਬਾਅਦ ਸੰਬੰਧਤ ਲੋਕਾਂ ਅਤੇ ਪੁਲਸ ਅਧਿਕਾਰੀਆਂ ਵੱਲੋਂ ਜੋ ਮੰਗੂਵਾਲ ਨਾਕੇ 'ਤੇ ਖੜ੍ਹੇ ਹੁੰਦੇ ਹਨ, ਉਨ੍ਹਾਂ ਵੱਲੋਂ ਖ਼ੁਦ ਵਿੱਚ ਉਤਰ ਕੇ ਦੋ ਲੋਕਾਂ ਨੂੰ ਬਾਹਰ ਕੱਢਿਆ ਗਿਆ। ਐਂਬੂਲੈਂਸ ਵਿੱਚ ਸਵਾਰ ਤਿੰਨ ਲੋਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਹਾਦਸੇ ਵਿਚ ਮਰੇ ਤਿੰਨ ਵਿਅਕਤੀਆਂ ਦੀ ਲਾਸ਼ਾਂ ਨੂੰ ਪੁਲਸ ਨੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ।

ਮਰਨ ਵਾਲਿਆਂ ਦੇ ਵਿੱਚ ਦੋ ਜਵਾਈ ਅਤੇ ਇਕ ਸਹੁਰਾ ਸ਼ਾਮਲ ਹਨ। ਇਸ ਹਾਦਸੇ ਵਿੱਚ ਕਾਂਗੜਾ ਜ਼ਿਲ੍ਹੇ ਦੇ ਪਥਿਆਰ ਨਗਰੋਟਾ ਬਾਗਵਾਨ ਦੇ ਵਸਨੀਕ ਸੰਜੀਵ ਕੁਮਾਰ, ਓਮਕਾਰ ਚੰਦ ਅਤੇ ਰਮੇਸ਼ ਚੰਦ ਦੀ ਮੌਤ ਹੋ ਗਈ। ਜ਼ਖ਼ਮੀ ਐਂਬੂਲੈਂਸ ਡਰਾਈਵਰ ਬੌਬੀ ਅਤੇ ਰੇਣੂ ਨਾਮ ਦੀ ਇਕ ਔਰਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Terrible accident
  • Punjab
  • people died
  • Ambulance
  • Chintpurni Road
  • ਭਿਆਨਕ ਹਾਦਸਾ
  • ਮੀਂਹ
  • ਐਂਬੂਲੈਂਸ
  • ਮੌਤ

ਹੋ ਗਿਆ ਵੱਡਾ ਬਦਲਾਅ, ਛੁੱਟੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

NEXT STORY

Stories You May Like

  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • major accident in punjab tragic death of 3 boys
    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀ ਕੰਬੀ ਰੂਹ
  • terrible road accident in hoshiarpur  speeding bus hits 3 vehicles
    ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਪੇਟ ’ਚ ਲਈਆਂ 3 ਗੱਡੀਆਂ
  • accident in punjab deep well laborer
    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
  • bus full of passengers falls into ravine 31 dead in addis ababa
    ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਅਦੀਸ ਅਬਾਬਾ 'ਚ 31 ਲੋਕਾਂ ਦੀ ਮੌਤ
  • major accident in chamba  himachal
    ਹਿਮਾਚਲ ਦੇ ਚੰਬਾ 'ਚ ਵੱਡਾ ਹਾਦਸਾ ! ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਦਰਦਨਾਕ ਮੌਤ
  • car  accident  gorge  mother and son  death
    ਛੋਟੀ ਜਿਹੀ ਗਲਤੀ ਕਾਰਨ ਉੱਜੜ ਗਿਆ ਪਰਿਵਾਰ, ਕਾਰ ਖੱਡ 'ਚ ਡਿੱਗਣ ਨਾਲ ਮਾਂ-ਪੁੱਤ ਦੀ ਮੌਤ
  • buffalo herding man dies after falling into pond
    ਮੱਝਾਂ ਚਾਰਦੇ ਵਿਅਕਤੀ ਦੀ ਛੱਪੜ 'ਚ ਡਿੱਗਣ ਕਾਰਨ ਮੌਤ, 3 ਧੀਆਂ ਦਾ ਸੀ ਪਿਓ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +