Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    8:31:00 PM

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • punjab police busts smuggling gang 47 kg of heroin seized

    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ, ਵਾਲ-ਵਾਲ ਬਚੇ ਮਾਸੂਮ ਬੱਚੇ ਤੇ ਮਾਪੇ

PUNJAB News Punjabi(ਪੰਜਾਬ)

ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ, ਵਾਲ-ਵਾਲ ਬਚੇ ਮਾਸੂਮ ਬੱਚੇ ਤੇ ਮਾਪੇ

  • Edited By Sandeep Kumar,
  • Updated: 15 Jun, 2026 02:43 AM
Jalandhar
terrible accident on jalandhar highway
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ. ਹ.) : ਰੇਰੂ ਚੁੰਗੀ ਦੇ ਨੇੜੇ ਇਕ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਹਾਈਵੇਅ ’ਤੇ ਲੱਗੀਆਂ ਚਾਰ ਗਰਿੱਲਾਂ ਨੂੰ ਤੋੜਦੀ ਹੋਈ ਫੁੱਟਪਾਥ ’ਤੇ ਜਾ ਕੇ ਰੁਕੀ। ਕਾਰ ’ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰ ਸਵਾਰ ਸਨ, ਜਿਨ੍ਹਾਂ ਦਾ ਵਾਲ-ਵਾਲ ਬਚਾਅ ਹੋ ਗਿਆ। ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਪੇਂਟ ਕਾਰੋਬਾਰੀ ਰੋਹਿਤ ਖੁੱਲਰ ਨਿਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ, ਬੇਟੇ ਅਤੇ ਬੇਟੀ ਦੇ ਨਾਲ ਲੁਧਿਆਣਾ ’ਚ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਘਰ ਜਾ ਰਹੇ ਸਨ। ਜਿਵੇਂ ਹੀ ਉਹ ਰੇਰੂ ਚੁੰਗੀ ਦੇ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਹਾਈਵੇਅ ਦੇ ਵਿਚਕਾਰ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਰੁਕ ਗਈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆਉਂਦੇ ਦੋਸਤਾਂ ਨਾਲ ਭਿਆਨਕ ਹਾਦਸਾ, ਮੌਕੇ 'ਤੇ ਹੀ 17 ਸਾਲਾ ਮੁੰਡੇ ਦੇ ਮੁੱਕੇ ਸਾਹ

ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਗੱਡੀ ’ਚੋਂ ਪੂਰੇ ਪਰਿਵਾਰ ਨੂੰ ਬਾਹਰ ਕੱਢਿਆ। ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਇੱਥੋਂ ਤੱਕ ਕਿ ਕਿਸੇ ਨੂੰ ਮਾਮੂਲੀ ਸੱਟ ਤੱਕ ਨਹੀਂ ਲੱਗੀ। ਦੂਜੇ ਪਾਸੇ ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਅੱਠ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ। ਪੁਲਸ ਦਾ ਕਹਿਣਾ ਹੈ ਕਿ ਟਿੱਪਰ ਚਾਲਕ ਟਿੱਪਰ ਛੱਡ ਕੇ ਫ਼ਰਾਰ ਹੋ ਗਿਆ, ਜਿਸ ਦੀ ਪਛਾਣ ਕਰਨ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Tipper collision
  • Highway grills
  • Car
  • Family survives
  • ਜਲੰਧਰ
  • ਟਿੱਪਰ ਦੀ ਟੱਕਰ
  • ਹਾਈਵੇਅ ਦੀਆਂ ਗਰਿੱਲਾਂ
  • ਕਾਰ
  • ਪਰਿਵਾਰ ਬਚਿਆ

ਦੀਨਾਨਗਰ ਦੇ ਵਾਰਡ ਨੰਬਰ 6 ਦੀ ਵੋਟਿੰਗ ਭਲਕੇ, ਸਿਆਸੀ ਪਾਰਟੀਆਂ ਲਾਇਆ ਅੱਡੀ-ਚੋਟੀ ਦਾ ਜ਼ੋਰ

NEXT STORY

Stories You May Like

  • accident on jalandhar phagwara highway  nhai employee dies tragically
    ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
  • horrific accident on nashik mumbai highway
    ਨਾਸਿਕ-ਮੁੰਬਈ ਹਾਈਵੇਅ 'ਤੇ ਭਿਆਨਕ ਹਾਦਸਾ: 2 ਸਾਲ ਤੋਂ ਖੜ੍ਹੇ ਸੜੇ ਟਰੱਕ ਨਾਲ ਟਕਰਾਈ ਕਾਰ, 4 ਸ਼ਰਧਾਲੂਆਂ ਦੀ ਮੌਤ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • truck loaded with gravel overturns on dinanagar bypass
    ਦੀਨਾਨਗਰ  ਬਾਈਪਾਸ ’ਤੇ ਬੱਜਰੀ ਨਾਲ ਭਰਿਆ ਟਰੱਕ ਪਲਟਿਆ, ਡਰਾਈਵਰ ਵਾਲ-ਵਾਲ ਬਚਿਆ
  • haryana singer diler kharkiya car
    ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ ਸ਼ਰਧਾਲੂਆਂ ਦੀ ਮੌਤ
  • horrific road accident on kalanaur road
    ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • family of deepak  killed in an encounter  comes forward
      ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
    • big incident in faridkot
      ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ
    • monsoon withdrawal from punjab  know the forecast for the next 5 days
      ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +